ਪੜਚੋਲ ਕਰੋ

Farmers Protest: ਨਰੇਸ਼ ਟਿਕੈਤ ਨੇ ਕੇਂਦਰ 'ਤੇ ਲਾਇਆ ਨਿਸ਼ਾਨਾ, ਕਿਹਾ- ਗੂੰਗੀ ਤੇ ਬੋਲ਼ੀ ਸਰਕਾਰ ਹੀ ਇਸ ਤਰ੍ਹਾਂ ਦਾ ਵਿਵਹਾਰ ਕਰ ਸਕਦੀ

ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਕੌਮੀ ਪ੍ਰਧਾਨ ਨਰੇਸ਼ ਟਿਕੈਤ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨ ਸ਼ਨੀਵਾਰ ਨੂੰ ਵੱਖ-ਵੱਖ ਰਾਜਾਂ ਦੇ ਰਾਜਪਾਲਾਂ ਨੂੰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰਨ ਲਈ ਇੱਕ ਮੰਗ ਪੱਤਰ ਸੌਂਪਣਗੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੇ ਸੱਤ ਮਹੀਨੇ ਪੂਰੇ ਹੋਣ ਮੌਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਇਹ ਮੰਗ ਪੱਤਰ ਦਿੱਤਾ ਜਾਵੇਗਾ।

ਗਾਜ਼ੀਆਬਾਦ: ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਕੌਮੀ ਪ੍ਰਧਾਨ ਨਰੇਸ਼ ਟਿਕੈਤ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨ ਸ਼ਨੀਵਾਰ ਨੂੰ ਵੱਖ-ਵੱਖ ਰਾਜਾਂ ਦੇ ਰਾਜਪਾਲਾਂ ਨੂੰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰਨ ਲਈ ਇੱਕ ਮੰਗ ਪੱਤਰ ਸੌਂਪਣਗੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੇ ਸੱਤ ਮਹੀਨੇ ਪੂਰੇ ਹੋਣ ਮੌਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਇਹ ਮੰਗ ਪੱਤਰ ਦਿੱਤਾ ਜਾਵੇਗਾ।

ਟਿਕੈਤ ਨੇ ਇਹ ਐਲਾਨ ਯੂਪੀ ਗੇਟ ਵਿਖੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੀਤਾ। ਦੱਸ ਦੇਈਏ ਕਿ ਇਥੋਂ ਦੇ ਕਿਸਾਨ ਲਗਭਗ ਸੱਤ ਮਹੀਨਿਆਂ ਤੋਂ ਧਰਨਾ ਲਗਾ ਰਹੇ ਹਨ। ਕਿਸਾਨਾਂ ਨੇ ਗਾਜ਼ੀਆਬਾਦ ਤੋਂ ਦਿੱਲੀ ਜਾਣ ਵਾਲੇ ਰਾਸ਼ਟਰੀ ਰਾਜ ਮਾਰਗ ਦੇ ਇੱਕ ਹਿੱਸੇ ਨੂੰ ਰੋਕ ਦਿੱਤਾ ਹੈ।

ਇਸ ਦੌਰਾਨ,  ਟਿਕੈਤ ਨੇ ਗਾਜ਼ੀਆਬਾਦ ਵਿੱਚ ਦਿੱਲੀ-ਉੱਤਰ ਪ੍ਰਦੇਸ਼ ਦੀ ਸਰਹੱਦ 'ਤੇ ਵਿਰੋਧ ਪ੍ਰਦਰਸ਼ਨ ਸਥਾਨ 'ਤੇ ਮੁਜ਼ੱਫਰਨਗਰ ਤੋਂ 100 ਟਰੈਕਟਰਾਂ ਦੀ ਰੈਲੀ ਦੀ ਅਗਵਾਈ ਕਰਨ ਤੋਂ ਬਾਅਦ ਕਿਸਾਨਾਂ ਨੂੰ ਸੰਬੋਧਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਕੇਂਦਰ ਸਰਕਾਰ ਦੇ ਤਸ਼ੱਦਦ ਦੀ ਸਿਖਰ ਹੈ। ਇਹੀ ਕਾਰਨ ਹੈ ਕਿ ਪਿਛਲੇ ਸੱਤ ਮਹੀਨਿਆਂ ਤੋਂ ਕਿਸਾਨ ਦਿੱਲੀ ਬਾਰਡਰ 'ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ, ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰ ਅੰਦਾਜ਼ ਕਰ ਰਹੀ ਹੈ। ਉਨ੍ਹਾਂ ਕਿਹਾ "ਸਿਰਫ ਇਕ ਗੂੰਗੀ ਅਤੇ ਬੋਲ਼ੀ ਸਰਕਾਰ ਹੀ ਇਸ ਤਰ੍ਹਾਂ ਦਾ ਵਿਵਹਾਰ ਕਰ ਸਕਦੀ ਹੈ।" 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IPL 2025 Siraj: RCB 'ਚ ਸਿਰਾਜ ਦੇ ਨਾਂਅ ਦੀ ਸਭ ਤੋਂ ਵੱਧ ਚਰਚਾ, ਜਾਣੋ ਫਿਰ ਕਿਉਂ ਨਹੀਂ ਕੀਤਾ ਰਿਟੇਨ

ਖਾਲਿਸਤਾਨੀਆਂ 'ਤੇ ਹਮਲਾ ਕਰਵਾ ਰਹੇ ਨੇ ਅਮਿਤ ਸ਼ਾਹ, ਕੈਨੇਡਾ ਦੇ ਇਲਜ਼ਾਮਾਂ ਤੋਂ ਭੜਕਿਆ ਭਾਰਤ, ਅਧਿਕਾਰੀ ਕੀਤੇ ਤਲਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?

ਪ੍ਰਦੂਸ਼ਣ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਤਿੰਨ ਫਲਾਈਟਾਂ ਨੂੰ ਕੀਤਾ ਡਾਇਵਰਟ, ਘੱਟ ਵਿਜ਼ੀਬਿਲਟੀ ਕਾਰਨ ਨਹੀਂ ਮਿਲੀ ਲੈਂਡਿੰਗ ਦੀ ਮਨਜ਼ੂਰੀ

ਵੱਡੀ ਖ਼ਬਰ ! ਹੁਣ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਨਹੀਂ ਲੱਗੇਗੀ ਵੀਜ਼ਾ ਫੀਸ,ਮੁਫਤ ‘ਚ ਕਰ ਸਕੋਗੇ ਦਰਸ਼ਨ !
ਵੱਡੀ ਖ਼ਬਰ ! ਹੁਣ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਨਹੀਂ ਲੱਗੇਗੀ ਵੀਜ਼ਾ ਫੀਸ,ਮੁਫਤ ‘ਚ ਕਰ ਸਕੋਗੇ ਦਰਸ਼ਨ !
Advertisement
ABP Premium

ਵੀਡੀਓਜ਼

ਕੀ ??? ਦੀਪਿਕਾ ਦੀ ਧੀ ਨੂੰ ਨਹੀਂ ਮਿਲਿਆ ਰਣਵੀਰ ਸਿੰਘ ਦਾ ਨਾਮ !! ਪਹਿਲੀ ਤਸਵੀਰਪ੍ਰਿਯੰਕਾ ਚੋਪੜਾ ਦੀ ਦੇਸੀ ਦੀਵਾਲੀ , ਦੀਵਾਲੀ 'ਤੇ ਲਾਇਆ ਲੰਗਰਜ਼ਿੰਦਗੀ 'ਚ ਨਮਕ ਵਰਗਾ ਹੁੰਦਾ ਧਰਮ , ਸੁਣੋ ਬਾਬਾ ਦੀਆਂ ਗੱਲਾਂ ExclusiveJaipur 'ਚ Live ਤੋਂ ਪਹਿਲਾਂ ਦਿਲਜੀਤ ਦੋਸਾਂਝ ਦਾ ਧਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2025 Siraj: RCB 'ਚ ਸਿਰਾਜ ਦੇ ਨਾਂਅ ਦੀ ਸਭ ਤੋਂ ਵੱਧ ਚਰਚਾ, ਜਾਣੋ ਫਿਰ ਕਿਉਂ ਨਹੀਂ ਕੀਤਾ ਰਿਟੇਨ
IPL 2025 Siraj: RCB 'ਚ ਸਿਰਾਜ ਦੇ ਨਾਂਅ ਦੀ ਸਭ ਤੋਂ ਵੱਧ ਚਰਚਾ, ਜਾਣੋ ਫਿਰ ਕਿਉਂ ਨਹੀਂ ਕੀਤਾ ਰਿਟੇਨ
ਖਾਲਿਸਤਾਨੀਆਂ 'ਤੇ ਹਮਲਾ ਕਰਵਾ ਰਹੇ ਨੇ ਅਮਿਤ ਸ਼ਾਹ, ਕੈਨੇਡਾ ਦੇ ਇਲਜ਼ਾਮਾਂ ਤੋਂ ਭੜਕਿਆ ਭਾਰਤ, ਅਧਿਕਾਰੀ ਕੀਤੇ ਤਲਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਖਾਲਿਸਤਾਨੀਆਂ 'ਤੇ ਹਮਲਾ ਕਰਵਾ ਰਹੇ ਨੇ ਅਮਿਤ ਸ਼ਾਹ, ਕੈਨੇਡਾ ਦੇ ਇਲਜ਼ਾਮਾਂ ਤੋਂ ਭੜਕਿਆ ਭਾਰਤ, ਅਧਿਕਾਰੀ ਕੀਤੇ ਤਲਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪ੍ਰਦੂਸ਼ਣ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਤਿੰਨ ਫਲਾਈਟਾਂ ਨੂੰ ਕੀਤਾ ਡਾਇਵਰਟ, ਘੱਟ ਵਿਜ਼ੀਬਿਲਟੀ ਕਾਰਨ ਨਹੀਂ ਮਿਲੀ ਲੈਂਡਿੰਗ ਦੀ ਮਨਜ਼ੂਰੀ
ਪ੍ਰਦੂਸ਼ਣ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਤਿੰਨ ਫਲਾਈਟਾਂ ਨੂੰ ਕੀਤਾ ਡਾਇਵਰਟ, ਘੱਟ ਵਿਜ਼ੀਬਿਲਟੀ ਕਾਰਨ ਨਹੀਂ ਮਿਲੀ ਲੈਂਡਿੰਗ ਦੀ ਮਨਜ਼ੂਰੀ
ਵੱਡੀ ਖ਼ਬਰ ! ਹੁਣ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਨਹੀਂ ਲੱਗੇਗੀ ਵੀਜ਼ਾ ਫੀਸ,ਮੁਫਤ ‘ਚ ਕਰ ਸਕੋਗੇ ਦਰਸ਼ਨ !
ਵੱਡੀ ਖ਼ਬਰ ! ਹੁਣ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਨਹੀਂ ਲੱਗੇਗੀ ਵੀਜ਼ਾ ਫੀਸ,ਮੁਫਤ ‘ਚ ਕਰ ਸਕੋਗੇ ਦਰਸ਼ਨ !
Punjab Holiday: ਪੰਜਾਬ 'ਚ 3 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਹੜੀਆਂ ਨੇ ਇਹ ਤਾਰੀਕਾਂ ?

Punjab News: ਲੁਧਿਆਣਾ 'ਚ ਸ਼ਿਵ ਸੈਨਾ ਆਗੂ ਦੇ ਘਰ ‘ਤੇ ਸੁੱਟਿਆ ਪੈਟਰੋਲ ਬੰਬ,  3 ਬਦਮਾਸ਼ਾਂ ਨੇ ਕੀਤੀ ਵਾਰਦਾਤ, 15 ਦਿਨਾਂ 'ਚ ਦੂਜੀ ਵਾਰਦਾਤ

ਪੁਲਿਸ ਗ੍ਰਿਫ਼ਤਾਰ ਕਰਨ ਆਏ ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ, ਜਾਣ ਲਓ ਆਪਣਾ ਅਧਿਕਾਰ

Lawrence Bishnoi: ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਲੈ ਅਮਰੀਕਾ ਨੇ ਭਾਰਤ ਨੂੰ ਕੀਤਾ ਅਲਰਟ! ਵੱਡੇ ਐਕਸ਼ਨ ਦੀ ਤਿਆਰੀ 'ਚ ਮੁੰਬਈ ਪੁਲਿਸ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਲੈ ਅਮਰੀਕਾ ਨੇ ਭਾਰਤ ਨੂੰ ਕੀਤਾ ਅਲਰਟ! ਵੱਡੇ ਐਕਸ਼ਨ ਦੀ ਤਿਆਰੀ 'ਚ ਮੁੰਬਈ ਪੁਲਿਸ
Embed widget