ਪੜਚੋਲ ਕਰੋ

ਦੀਪ ਸਿੱਧੂ ਵਲੋਂ ਦਿੱਤੇ ਬਿਆਨ 'ਤੇ ਕਿਸਾਨਾਂ 'ਚ ਰੋਸ, ਮੁਆਫੀ ਦੀ ਕੀਤੀ ਮੰਗ 

ਦੀਪ ਸਿੱਧੂ ਵਲੋਂ ਬੀਤੀ ਦਿਨ ਦਿੱਤੇ ਗਏ ਬਿਆਨ ਨੂੰ ਲੈ ਕੇ ਕਿਸਾਨ ਜਥੇਬੰਦੀਆਂ 'ਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਾਨੂੰ ਦੀਪ ਸਿੱਧੂ ਤੋਂ ਕੋਈ ਸਰਟੀਫਿਕੇਟ ਲੈਣ ਦੀ ਜ਼ਰੂਰਤ ਨਹੀਂ ਹੈ ਕਿ ਕੌਣ ਸ਼ਹੀਦ ਹੈ ਤੇ ਕੌਣ ਸ਼ਹੀਦ ਨਹੀਂ ਹੈ।

ਗੁਰਦਾਸਪੁਰ: ਪੰਜਾਬੀ ਅਦਾਕਾਰ ਦੀਪ ਸਿੱਧੂ ਵਲੋਂ ਬੀਤੀ ਦਿਨ ਦਿੱਤੇ ਗਏ ਬਿਆਨ ਨੂੰ ਲੈ ਕੇ ਕਿਸਾਨ ਜਥੇਬੰਦੀਆਂ 'ਚ ਰੋਸ ਪਾਇਆ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਸਾਨੂੰ ਦੀਪ ਸਿੱਧੂ ਤੋਂ ਕੋਈ ਸਰਟੀਫਿਕੇਟ ਲੈਣ ਦੀ ਜ਼ਰੂਰਤ ਨਹੀਂ ਹੈ, ਕਿ ਕੌਣ ਸ਼ਹੀਦ ਹੈ ਅਤੇ ਕੌਣ ਸ਼ਹੀਦ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਇਨਸਾਨ ਦੀ ਕਿਸੇ ਦੀ ਖਾਤਿਰ ਮੌਤ ਹੁੰਦੀ ਹੈ ਤਾਂ ਉਹ ਸ਼ਹੀਦ ਹੀ ਹੁੰਦਾ ਹੈ। ਕਿਸਾਨਾਂ ਦਾ ਕਹਿਣਾ ਸੀ ਕਿ ਦੀਪ ਸਿੱਧੂ ਭਾਜਪਾ ਦਾ ਬੰਦਾ ਹੈ ਅਤੇ ਇਸ 'ਚ ਹਰਜੀਤ ਗਰੇਵਾਲ, ਹਰਿੰਦਰ ਕਾਹਲੋਂ ਅਤੇ ਸੁਰਜੀਤ ਸਿੰਘ ਜਿਆਣੀ ਦੀ ਆਤਮਾ ਵੜ ਗਈ ਹੈ ਤਾਂ ਹੀ ਦੀਪ ਸਿੱਧੂ ਇਸ ਤਰ੍ਹਾਂ ਦੇ ਬਿਆਨ ਦੇ ਰਿਹਾ ਹੈ। 
 
ਮਾਝਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਗੁਰਪ੍ਰੀਤ ਸਿੰਘ, ਰਣਧੀਰ ਸਿੰਘ, ਹਰਮਨ ਸਿੰਘ ਅਤੇ ਜਸਵਿੰਦਰ ਸਿੰਘ ਨੇ ਕਿਹਾ ਕਿ 26 ਜਨਵਰੀ ਨੂੰ ਵੀ ਦੀਪ ਸਿੱਧੂ ਵਲੋਂ ਕਿਸਾਨੀ ਸੰਘਰਸ਼ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਹੁਣ ਫਿਰ ਦੀਪ ਸਿੱਧੂ ਨੇ ਜੋ ਸ਼ਹੀਦ ਹੋਏ ਕਿਸਾਨਾਂ ਬਾਰੇ ਗ਼ਲਤ ਬਿਆਨ ਦਿੱਤਾ ਹੈ, ਅਸੀਂ ਉਸਦੀ ਕੜੀ ਨਿੰਦਾ ਕਰਦੇ ਹਾਂ। ਉਨ੍ਹਾਂ ਨੇ ਕਿਹਾ ਕਿ ਜੋ ਵੀ ਇਨਸਾਨ ਆਪਣੇ ਘਰੋਂ ਕਿਸਾਨੀ ਅੰਦੋਲਨ 'ਚ ਜਾਂਦਾ ਹੈ ਉਹ ਸਿਰ 'ਤੇ ਕਫ਼ਨ ਬੰਨ ਕੇ ਜਾਂਦਾ ਹੈ। ਉਸ ਨੂੰ ਨਹੀਂ ਪਤਾ ਕਿ ਉਸ ਨੇ ਵਾਪਸਆਉਣਾ ਵੀ ਹੈ ਜਾਂ ਨਹੀਂ। 
 
ਉਨ੍ਹਾਂ ਨੇ ਕਿਹਾ ਕਿ ਕਿਸਾਨ ਆਪਣੇ ਵਜੂਦ ਦੀ ਲੜਾਈ ਲੜ ਰਿਹਾ ਹੈ। ਕਿਸਾਨੀ ਸੰਘਰਸ਼ 'ਚ ਕਿਸੇ ਵੀ ਕਿਸਾਨ ਦੀ ਜਾਨ ਗਈ ਹੈ, ਉਹ ਸ਼ਹੀਦ ਹੀ ਹੈ। ਜੇ ਦੀਪ ਸਿੱਧੂ ਦੀ ਗੱਲ ਕੀਤੀ ਜਾਵੇ ਤਾਂ, ਇਹ ਕਿਸੇ ਏਜੰਸੀਆਂ ਦਾ ਬੰਦਾ ਹੈ ਅਤੇ ਇਸ 'ਚ ਭਾਜਪਾ ਦੀ ਰੂਹ ਵੜ ਗਈ ਹੈ। ਅਸੀਂ ਆਪਣੇ ਨੌਜਵਾਨਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਬੇਨਤੀ ਕਰਦੇ ਹਾਂ, ਕਿ ਜਦੋਂ ਤੱਕ ਦੀਪ ਸਿੱਧੂ ਮਾਫ਼ੀ ਨਹੀਂ ਮੰਗਦਾ, ਉਦੋਂ ਤਕ ਦੀਪ ਸਿੱਧੂ ਨੂੰ ਕੋਈ ਵੀ ਸਟੇਜ ਸਾਂਝੀ ਨਾ ਕਰਨ ਦਿੱਤੀ ਜਾਵੇ।

ਟਾਪ ਹੈਡਲਾਈਨ

Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget