ਪੜਚੋਲ ਕਰੋ
Advertisement
Farmers Rally: ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਹਿੰਸਾ ਤੋਂ ਕੀਤਾ ਇਨਕਾਰ
ਰਾਕੇਸ਼ ਟਿਕੈਤ ਕਿਹਾ ਕਿ ਉਨ੍ਹਾਂ ਨੂੰ ਹਿੰਸਕ ਘਟਨਾ ਬਾਰੇ ਕੋਈ ਜਾਣਕਾਰੀ ਨਹੀਂ ਹੈ। ਰਾਕੇਸ਼ ਟਿਕੈਤ ਨੇ ਕਿਹਾ ਕਿ ਰੈਲੀ ਸ਼ਾਂਤਮਈ ਹੋ ਰਹੀ ਹੈ। ਮੈਂ ਹਿੰਸਾ ਬਾਰੇ ਨਹੀਂ ਜਾਣਦਾ।
ਨਵੀ ਦਿੱਲੀ: 26 ਜਨਵਰੀ ਨੂੰ ਕੌਮੀ ਰਾਜਧਾਨੀ ਦਿੱਲੀ ਵਿੱਚ ਕਿਸਾਨੀ ਅੰਦੋਲਨ ਦੇ ਦਰਮਿਆਨ ਜੋ ਕੁਝ ਵਾਪਰਿਆ ਹੈ, ਉਸ ਨੂੰ ਜਾਇਜ਼ ਕਰਾਰ ਨਹੀਂ ਦਿੱਤਾ ਜਾ ਸਕਦਾ। ਦਿੱਲੀ-ਹਰਿਆਣਾ ਸਰਹੱਦ 'ਤੇ ਸਥਿਤ ਸਿੰਘੂ ਸਰਹੱਦ 'ਤੇ ਪਿਛਲੇ ਦੋ ਮਹੀਨਿਆਂ ਤੋਂ ਬੈਠੇ ਕਿਸਾਨਾਂ ਨੇ ਮੰਗਲਵਾਰ ਨੂੰ ਇੱਕ ਟਰੈਕਟਰ ਰੈਲੀ ਕੀਤੀ, ਜਿਸ ਦੌਰਾਨ ਪੁਲਿਸ ਅਤੇ ਕਿਸਾਨਾਂ ਦਰਮਿਆਨ ਭਿਆਨਕ ਝੜਪਾਂ ਹੋਈਆਂ। ਪ੍ਰਦਰਸ਼ਨਕਾਰੀਆਂ ਨੇ ਕਈ ਥਾਵਾਂ 'ਤੇ ਬੈਰੀਕੇਡਿੰਗ ਤੋੜ ਦਿੱਤੇ ਅਤੇ ਦਿੱਲੀ ਦੇ ਅੰਦਰ ਦਾਖਲ ਹੋਏ।
ਹਾਲਾਂਕਿ, ਇਸ ਸਭ ਤੋਂ ਬਾਅਦ ਕਿਸਾਨ ਆਗੂ ਨੇ ਪੱਲਾ ਝਾੜ ਲਿਆ ਹੈ। ਜਦੋਂ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੂੰ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਹਿੰਸਕ ਘਟਨਾ ਬਾਰੇ ਕੋਈ ਜਾਣਕਾਰੀ ਨਹੀਂ ਹੈ। ਰਾਕੇਸ਼ ਟਿਕੈਤ ਨੇ ਕਿਹਾ ਕਿ ਰੈਲੀ ਸ਼ਾਂਤਮਈ ਹੋ ਰਹੀ ਹੈ। ਮੈਂ ਹਿੰਸਾ ਬਾਰੇ ਨਹੀਂ ਜਾਣਦਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਆਈਪੀਐਲ
ਆਟੋ
ਪੰਜਾਬ
Advertisement