ਪੜਚੋਲ ਕਰੋ

ਅੰਦੋਲਨ 'ਚ ਕਿਸਾਨਾਂ ਦਾ ਕੋਰੋਨਾ ਟੈਸਟ ਤੋਂ ਇਨਕਾਰ, ਚੜੂਨੀ ਨੇ ਸਰਕਾਰ ਨੂੰ ਦਿੱਤੀ ਚੇਤਾਵਨੀ 

ਅੱਜ ਸੋਨੀਪਤ ਰਾਈ ਰੈਸਟ ਹਾਊਸ 'ਚ ਕਿਸਾਨ ਲੀਡਰਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਦਰਮਿਆਨ ਕੋਰੋਨਾ ਨੂੰ ਲੈ ਕੇ ਅਹਿਮ ਬੈਠਕ ਹੋਈ। ਇਸ ਬੈਠਕ 'ਚ ਕਿਸਾਨ ਅੰਦੋਲਨ 'ਚ ਬੈਠੇ ਕਿਸਾਨਾਂ ਦਾ ਕੋਰੋਨਾ ਟੈਸਟ ਕਰਵਾਉਣ ਤੇ ਵੈਕਸੀਨ ਲਗਵਾਉਣ ਬਾਰੇ ਚਰਚਾ ਹੋਈ। ਪਰ ਕਿਸਾਨ ਲੀਡਰਾਂ ਨੇ ਅੰਦੋਲਨ 'ਚ ਕਿਸਾਨਾਂ ਦਾ ਕੋਰੋਨਾ ਟੈਸਟ ਕਰਵਾਉਣ ਤੋਂ ਸਾਫ ਇਨਕਾਰ ਕਰ ਦਿੱਤਾ। 

ਸੋਨੀਪਤ: ਅੱਜ ਸੋਨੀਪਤ ਰਾਈ ਰੈਸਟ ਹਾਊਸ 'ਚ ਕਿਸਾਨ ਲੀਡਰਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਦਰਮਿਆਨ ਕੋਰੋਨਾ ਨੂੰ ਲੈ ਕੇ ਅਹਿਮ ਬੈਠਕ ਹੋਈ। ਇਸ ਬੈਠਕ 'ਚ ਕਿਸਾਨ ਅੰਦੋਲਨ 'ਚ ਬੈਠੇ ਕਿਸਾਨਾਂ ਦਾ ਕੋਰੋਨਾ ਟੈਸਟ ਕਰਵਾਉਣ ਤੇ ਵੈਕਸੀਨ ਲਗਵਾਉਣ ਬਾਰੇ ਚਰਚਾ ਹੋਈ। ਪਰ ਕਿਸਾਨ ਲੀਡਰਾਂ ਨੇ ਅੰਦੋਲਨ 'ਚ ਕਿਸਾਨਾਂ ਦਾ ਕੋਰੋਨਾ ਟੈਸਟ ਕਰਵਾਉਣ ਤੋਂ ਸਾਫ ਇਨਕਾਰ ਕਰ ਦਿੱਤਾ। 
 
ਮੀਟਿੰਗ ਖਤਮ ਹੋਣ ਤੋਂ ਬਾਅਦ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਤੇ ਦਰਸ਼ਨਪਾਲ ਮੀਟਿੰਗ ਤੋਂ ਬਾਹਰ ਨਿਕਲੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ 'ਚ ਕੋਰੋਨਾ ਟੈਸਟ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਵੈਕਸੀਨ ਲਗਵਾਉਣੀ ਹੈ ਜਾਂ ਨਹੀਂ ਇਹ ਕਿਸਾਨਾਂ ਦੀ ਆਪਣੀ ਮਰਜ਼ੀ ਹੈ। ਚੜੂਨੀ ਨੇ ਸਰਕਾਰ ਤੇ ਪ੍ਰਸ਼ਾਸਨ ਨੂੰ ਖੁਲ੍ਹੀ ਚੇਤਾਵਨੀ ਦਿੱਤੀ ਹੈ ਕਿ ਕਿਸਾਨਾਂ ਨਾਲ ਕੋਰੋਨਾ ਟੈਸਟ ਕਰਵਾਉਣ ਲਈ ਜ਼ਬਰਦਸਤੀ ਨਾ ਕੀਤੀ ਜਾਵੇ, ਨਹੀਂ ਤਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਅੰਦੋਲਨ 'ਚ ਦਾਖਿਲ ਵੀ ਨਹੀਂ ਹੋਣ ਦਿੱਤਾ ਜਾਵੇਗਾ। 
 
ਉਧਰ ਸੋਨੀਪਤ ਦੇ ਐਸਪੀ ਜਸ਼ਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਅੱਗੇ ਮੀਟਿੰਗ ਕਰਕੇ ਕਿਸਾਨਾਂ ਨੂੰ ਟੈਸਟਿੰਗ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਸਾਫ ਕੀਤਾ ਕਿ ਕਿਸਾਨਾਂ ਨੂੰ ਐਮਰਜੈਂਸੀ ਸੇਵਾਵਾਂ ਲਈ ਕਦੇ ਵੀ ਇਨਕਾਰ ਨਹੀਂ ਕੀਤਾ ਗਿਆ। 


ਟਾਪ ਹੈਡਲਾਈਨ

BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
Punjab Police Transfer: ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget