ਪੜਚੋਲ ਕਰੋ

ਕਿਸਾਨਾਂ ਨੇ ਬਿਕਰਮ ਮਜੀਠੀਆ ਨੂੰ ਦਿੱਤਾ ਠੋਕਵਾਂ ਜਵਾਬ, ਪ੍ਰੈਸ ਕਾਨਫਰੰਸ ਕਰਕੇ ਦੱਸੀ ਸਾਰੀ ਗੱਲ

ਬਿਕਰਮ ਮਜੀਠੀਆ ਨੇ ਆਰੋਪ ਲਗਾਏ ਗਏ ਸਨ ਕਿ ਇਹ ਕਿਸਾਨ ਨਹੀਂ ਹਨ, ਬਲਕਿ ਇਕ ਰਾਜਨੀਤਿਕ ਪਾਰਟੀ ਨਾਲ ਸਬੰਧਿਤ ਹਨ। ਇਸ ਦੇ ਖਿਲਾਫ ਅੱਜ ਕਿਸਾਨਾਂ ਦੇ ਵਲੋਂ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੇ ਖਿਲਾਫ ਪ੍ਰੈਸ ਕਾਨਫਰੰਸ ਕੀਤੀ ਗਈ।

ਗੁਰਦਾਸਪੁਰ: ਬੀਤੇ ਕੁਝ ਦਿਨ ਪਹਿਲਾਂ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਗੁਰਦਾਸਪੁਰ ਦੇ ਪਿੰਡ ਸ਼੍ਰੀ ਹਰਿਗੋਬਿੰਦਪੁਰ 'ਚ ਕੁਝ ਲੋਕਾਂ ਨੂੰ ਅਕਾਲੀ ਦਲ ਵਿੱਚ ਸ਼ਾਮਿਲ ਕਰਨ ਲਈ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨੂੰ ਕਿਸਾਨਾਂ ਦਾ ਭਾਰੀ ਵਿਰੋਧ ਸਹਿਣਾ ਪਿਆ ਸੀ। ਇੰਨਾ ਹੀ ਨਹੀਂ ਮਜੀਠੀਆ ਗੱਡੀ 'ਤੇ ਹਮਲਾ ਵੀ ਹੋਇਆ ਸੀ। ਇਸ ਨੂੰ ਲੈ ਕੇ ਬਿਕਰਮ ਮਜੀਠੀਆ ਨੇ ਆਰੋਪ ਲਗਾਏ ਗਏ ਸਨ ਕਿ ਇਹ ਕਿਸਾਨ ਨਹੀਂ ਹਨ, ਬਲਕਿ ਇਕ ਰਾਜਨੀਤਿਕ ਪਾਰਟੀ ਨਾਲ ਸਬੰਧਿਤ ਹਨ। ਇਸ ਦੇ ਖਿਲਾਫ ਅੱਜ ਕਿਸਾਨਾਂ ਦੇ ਵਲੋਂ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੇ ਖਿਲਾਫ ਪ੍ਰੈਸ ਕਾਨਫਰੰਸ ਕੀਤੀ ਗਈ।
 
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਬਟਾਲਾ ਦੇ ਪ੍ਰਧਾਨ ਸ਼ੇਰੇ ਪੰਜਾਬ ਸਿੰਘ ਕਾਹਲੋਂ ਨੇ ਕਿਹਾ ਕਿ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੇ ਵਲੋਂ ਮੇਰਾ ਨਾਮ ਅਤੇ ਮੇਰੇ ਸਾਥੀ ਪਿੰਟੂ ਸ਼ਾਹ, ਮਨਮੀਤ ਸਿੰਘ ਅਤੇ ਇੰਦਰਜੀਤ ਸਿੰਘ ਦਾ ਨਾਮ ਲੈ ਕੇ ਪ੍ਰੇਸ ਵਾਰਤਾ ਕੀਤੀ ਗਈ ਕਿ ਇਨ੍ਹਾਂ ਨੇ ਮੇਰੀ ਗੱਡੀ 'ਤੇ ਹਮਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਕੋਈ ਹਮਲਾ ਨਹੀਂ ਕੀਤਾ, ਅਸੀਂ ਆਪਣੀ ਜਥੇਬੰਦੀ ਦੇ ਨਾਲ ਕਸਬਾ ਕਿਸ਼ਨ ਕੌਟ 'ਚ ਖੜੇ ਸੀ, ਜਦੋਂ ਓਥੇ ਬਿਕਰਮ ਮਜੀਠੀਆ ਦੀ ਗੱਡੀ ਆਈ ਤਾਂ ਗੱਡੀ ਨੂੰ ਰੋਕ ਕੇ ਸਿਰਫ ਮਜੀਠੀਆ ਦੇ ਨਾਲ ਸਵਾਲ-ਜਵਾਬ ਕੀਤੇ ਸੀ ਅਤੇ ਸਹੀ ਸਲਾਮਤ ਮਜੀਠੀਆ ਦੀ ਗੱਡੀ ਅੱਗੇ ਰਵਾਨਾ ਕੀਤੀ ਸੀ। ਅੱਗੇ ਜਾ ਕੇ ਕੀ ਹੋਇਆ ਇਸ ਬਾਰੇ ਸਾਨੂੰ ਨਹੀਂ ਪਤਾ। 
 
ਉਨ੍ਹਾਂ ਨੇ ਕਿਹਾ ਕਿ ਬਿਕਰਮ ਮਜੀਠੀਆ ਨੇ ਸਾਡੇ 'ਤੇ ਆਰੋਪ ਲਗਾਇਆ ਕਿ ਇਹ ਕਿਸਾਨ ਨਹੀਂ ਹਨ, ਬਲਕਿ ਆਮ ਆਦਮੀ ਪਾਰਟੀ ਦੇ ਲੋਕ ਹਨ, ਉਨ੍ਹਾਂ ਨੇ ਇਸਦਾ ਜਵਾਬ ਦਿੰਦੇ ਹੋਏ ਕਿਹਾ ਕਿ ਅਸੀਂ ਕਿਸਾਨ ਹਾਂ, ਕੋਈ ਲੀਡਰ ਨਹੀਂ। ਹਾਂ ਅੱਜ ਤੋਂ ਕਰੀਬ 9 ਮਹੀਨੇ ਪਹਿਲਾਂ ਅਸੀ 'ਆਪ' ਦੇ ਨਾਲ ਜੁੜੇ ਸੀ, ਪਰ ਹੁਣ ਅਸੀਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਨਾਲ ਹਾਂ, ਕਿਸੇ ਰਾਜਨੀਤਿਕ ਪਾਰਟੀ ਦੇ ਨਾਲ ਨਹੀਂ ਹਾਂ। ਜੋ ਬਿਕਰਮ ਮਜੀਠੀਆ ਨੇ ਸਾਡੀਆਂ ਫੋਟੋਆਂ ਦਿਖੀਆਂ ਹਨ, ਉਹ ਬਹੁਤ ਪੁਰਾਣੀਆਂ ਹਨ। 
 
ਉਨ੍ਹਾਂ ਨੇ ਕਿਹਾ ਕਿ ਹਰ ਕਿਸੇ ਇਨਸਾਨ ਦੇ ਦੂਸਰਿਆਂ ਪਾਰਟੀਆਂ 'ਚ ਦੋਸਤ ਹੁੰਦੇ ਹਨ, ਉਸ ਤਰ੍ਹਾਂ ਸਾਡੇ ਹੀ ਦੋਸਤ ਦੂਸਰਿਆਂ ਪਾਰਟੀਆਂ ਵਿੱਚ ਹਨ, ਉਨ੍ਹਾਂ ਨੇ ਕਿਹਾ ਕਿ ਅਸੀਂ ਦਿਨ 'ਚ ਆਪਣੇ ਦੋਸਤਾਂ ਨੂੰ ਮਿਲਦੇ ਹਾਂ, ਪਰ ਤੁਸੀਂ ਤਾਂ ਰਾਤ ਦੇ ਹਨੇਰੇ 'ਚ ਜਾ ਫਿਰ ਮਿਲਦੇ ਹੋ। 
 
ਜਾਣਕਾਰੀ ਦਿੰਦੇ ਹੋਏ ਕਿਸਾਨ ਗੁਰਸ਼ਰਨਜੀਤ ਸਿੰਘ ਨੇ ਕਿਹਾ ਕਿ ਸਾਨੂੰ ਨਹੀਂ ਪਤਾ ਕਿ ਕਿਸ ਨੇ ਬਿਕਰਮ ਮਜੀਠੀਆ ਦੀ ਗੱਡੀ 'ਤੇ ਹਮਲਾ ਕੀਤਾ ਹੈ। ਅਸੀਂ ਸਿਰਫ ਮਜੀਠੀਆ ਦੇ ਨਾਲ ਸਵਾਲ-ਜਵਾਬ ਕੀਤੇ ਸੀ ਅਤੇ ਬਾਅਦ 'ਚ ਅਸੀਂ ਸਹੀ ਸਲਾਮਤ ਬਿਕਰਮ ਮਜੀਠੀਆ ਦੀ ਗੱਡੀ ਉਥੋਂ ਅਗੇ ਰਵਾਨਾ ਕਰ ਦਿੱਤੀ ਸੀ। ਇਹ ਘਟਨਾ ਸ਼੍ਰੀ ਹਰਿਗੋਬਿੰਦਪੁਰ 'ਚ ਹੋਈ ਸੀ ਅਤੇ ਅਸੀਂ ਬਹੁਤ ਪਿੱਛੇ ਖੜੇ ਸੀ। ਉਨ੍ਹਾਂ ਨੇ ਕਿਹਾ ਕਿ ਅਸੀਂ ਸਿਰਫ ਕਿਸਾਨ ਹਾਂ, ਨਾ ਕਿ ਕੋਈ ਰਾਜਨੀਤਿਕ ਲੋਕ।  

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget