ਪੜਚੋਲ ਕਰੋ

ਕਿਸਾਨਾਂ ਨੇ ਦੇਰ ਰਾਤ ਵੀ ਸੜਕਾਂ 'ਤੇ ਲਾਇਆ ਜਾਮ, ਅੱਜ ਹੋਵੇਗਾ ਪੰਜਾਬ ਪੱਧਰੀ ਇੱਕਠ 

ਬਠਿੰਡਾ ਦੇ ਡੀਸੀ ਦਫ਼ਤਰ ਬਾਹਰ ਕੱਲ੍ਹ ਸਵੇਰ ਤੋਂ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਕਿਸਾਨ ਵੱਲੋਂ ਖੁਦਕੁਸ਼ੀ ਕਰਨ ਦੇ ਚੱਲਦੇ ਧਰਨਾ ਲਾਇਆ ਹੋਇਆ।

ਬਠਿੰਡਾ: ਬਠਿੰਡਾ ਦੇ ਡੀਸੀ ਦਫ਼ਤਰ ਬਾਹਰ ਕੱਲ੍ਹ ਸਵੇਰ ਤੋਂ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਕਿਸਾਨ ਵੱਲੋਂ ਖੁਦਕੁਸ਼ੀ ਕਰਨ ਦੇ ਚੱਲਦੇ ਧਰਨਾ ਲਾਇਆ ਹੋਇਆ। ਦਰਅਸਲ ਕਿਸਾਨਾਂ ਤੇ ਪਰਾਲੀ ਸਾੜਨ ਦੇ ਮਾਮਲੇ ਵਿੱਚ ਪੰਜਾਬ ਭਰ 'ਚ ਕਿਸਾਨਾਂ ਉਪੱਰ ਪਰਚੇ ਦਰਜ ਕੀਤੇ ਗਏ ਸੀ ਜਿਸ ਮਗਰੋਂ ਕਿਸਾਨਾਂ ਵਲੋਂ ਜੈਤੋ ਵਿਖੇ ਪਰਚੇ ਰੱਦ ਕਰਵਾਉਣ ਦੇ ਲਈ ਧਰਨਾ ਸ਼ੁਰੂ ਕੀਤਾ।
 
ਇਸ ਧਰਨੇ ਵਿੱਚ ਇੱਕ ਕਿਸਾਨ ਵਲੋਂ ਜ਼ਹਿਰੀਲੀ ਦਵਾਈ ਪੀਕੇ ਖੁਦਕੁਸ਼ੀ ਕੀਤੀ ਗਈ ਸੀ। ਉਸ ਪਰਿਵਾਰ ਵਲੋਂ ਇਨਸਾਫ਼ ਲਈ ਲਗਾਤਾਰ ਧਰਨੇ ਕੀਤੇ ਜਾ ਰਹੇ ਸਨ। ਪਿਛਲੇ 10 ਮਹੀਨੇ ਤੋਂ ਬੇਸ਼ੱਕ ਸਰਾਕਰ ਵਲੋਂ ਪੀੜਿਤ ਪਰਿਵਾਰ ਨੂੰ 15 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਗਿਆ ਸੀ।
 
ਪਰ ਪ੍ਰਸ਼ਾਸਨ ਵੱਲੋਂ ਉਸਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਵਾਦਾ ਕੀਤਾ ਗਿਆ ਸੀ ਜੋਕਿ ਅੱਜ ਤੱਕ ਨਹੀਂ ਪੂਰਾ ਹੋਇਆ। ਇਸ ਨੂੰ ਲੈਕੇ ਕੱਲ੍ਹ ਸਵੇਰ ਤੋਂ ਹੀ ਧਰਨਾ ਦਿੱਤਾ ਜਾ ਰਿਹਾ ਹੈ। ਦੁਪਹਿਰ ਬਾਅਦ ਕਿਸਾਨਾਂ ਵੱਲੋਂ ਸੜਕ 'ਤੇ ਜਾਮ ਲਾ ਦਿੱਤਾ ਸੀ। ਦੇਰ ਰਾਤ ਤੱਕ ਕਿਸਾਨ ਡਟੇ ਰਹੇ ਤੇ ਜੇਕਰ ਪ੍ਰਸ਼ਾਸਨ ਨੇ ਨਾ ਸੁਣੀ ਤਾਂ ਆਪਣੀ ਮੰਗ ਨੂੰ ਲੈ ਕੇ ਅੱਜ ਪੰਜਾਬ ਪੱਧਰੀ ਇੱਕਠ ਕੀਤਾ ਜਾਣਾ।
 
ਟਾਪ ਹੈਡਲਾਈਨ

ਚੰਡੀਗੜ੍ਹ 'ਚ PM ਮੋਦੀ ਦੇ ਪਾੜੇ ਪੋਸਟਰ, DSP ਨਾਲ ਭਿੜੇ ਭਾਜਪਾ ਆਗੂ; ਪੀਐਮ ਦੀ ਸਟੇਜ ਤੱਕ ਪਹੁੰਚਿਆ ਅਵਾਰਾ ਕੁੱਤਾ

ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲੈਕੇ ਵੱਡੀ ਖ਼ਬਰ! ਹਾਈਕੋਰਟ ਨੇ ਸੁਣਾਇਆ ਆਹ ਫੈਸਲਾ

ਅਮਰੀਕਾ 'ਚ PR ਹੋਣ ਵਾਲੇ ਲੋਕਾਂ ਨੂੰ ਲੱਗਿਆ ਵੱਡਾ ਝਟਕਾ, ਬਦਲ ਗਏ ਨਿਯਮ

ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ

ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ

ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ

RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ

Embed widget