ਪੜਚੋਲ ਕਰੋ

ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਬਣਾਉਣਾ ਸ਼ੁਰੂ ਕੀਤਾ ਪੱਕਾ ਘਰ, ਪੁਲਿਸ ਨੇ ਦਰਜ ਕੀਤੀ ਐਫਆਈਆਰ 

ਹਰਿਆਣਾ ਦੇ ਸਿੰਘੂ ਬਾਰਡਰ ਵਿਖੇ ਦਿੱਲੀ ਨੂੰ ਜਾਣ ਵਾਲੇ ਨੈਸ਼ਨਲ ਹਾਈਵੇਅ 'ਤੇ ਪੱਕੇ ਘਰ ਬਣਾਉਣ ਵਾਲੇ ਕਿਸਾਨਾਂ 'ਤੇ ਹਰਿਆਣਾ ਪੁਲਿਸ ਨੇ ਐਫਆਈਆਰ ਦਰਜ ਕਰ ਦਿੱਤੀ ਹੈ। ਪੁਲਿਸ ਨੇ ਨੈਸ਼ਨਲ ਹਾਈਵੇਅ ਐਕਟ 1956 ਦੀ ਧਾਰਾ 8ਬੀ ਅਤੇ ਆਈਪੀਸੀ ਦੀ ਧਾਰਾ 283, 431 ਦੇ ਤਹਿਤ ਅਣਪਛਾਤੇ ਵਿਅਕਤੀਆਂ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ।

ਅਸ਼ਰਫ ਢੁੱਡੀ

ਸਿੰਘੂ ਬਾਰਡਰ: ਹਰਿਆਣਾ ਦੇ ਸਿੰਘੂ ਬਾਰਡਰ ਵਿਖੇ ਦਿੱਲੀ ਨੂੰ ਜਾਣ ਵਾਲੇ ਨੈਸ਼ਨਲ ਹਾਈਵੇਅ 'ਤੇ ਪੱਕੇ ਘਰ ਬਣਾਉਣ ਵਾਲੇ ਕਿਸਾਨਾਂ 'ਤੇ ਹਰਿਆਣਾ ਪੁਲਿਸ ਨੇ ਐਫਆਈਆਰ ਦਰਜ ਕਰ ਦਿੱਤੀ ਹੈ। ਪੁਲਿਸ ਨੇ ਨੈਸ਼ਨਲ ਹਾਈਵੇਅ ਐਕਟ 1956 ਦੀ ਧਾਰਾ 8ਬੀ ਅਤੇ ਆਈਪੀਸੀ ਦੀ ਧਾਰਾ 283, 431 ਦੇ ਤਹਿਤ ਅਣਪਛਾਤੇ ਵਿਅਕਤੀਆਂ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਇਹ ਐਫਆਈਆਰ ਐਨਐਚਏਆਈ ਦੇ ਡਾਇਰੈਕਟਰ ਆਨੰਦ ਕੁਮਾਰ ਦੀ ਸ਼ਿਕਾਇਤ 'ਤੇ ਕੀਤੀ ਗਈ ਹੈ। ਕਿਸਾਨਾਂ ਨੇ ਨੈਸ਼ਨਲ ਹਾਈਵੇਅ 'ਤੇ ਪੱਕੇ ਮਕਾਨ ਬਣਾਉਣੇ ਸ਼ੁਰੂ ਕਰ ਦਿੱਤੇ ਹਨ।

ਸੋਨੀਪਤ ਪੁਲਿਸ ਨੇ ਕਿਸਾਨ ਕਰਮ ਸਿੰਘ 'ਤੇ ਵੀ ਨੈਸ਼ਨਲ ਹਾਈਵੇਅ 'ਤੇ ਜ਼ਮੀਨੀ ਪਾਣੀ ਲਈ ਕੀਤੇ ਬੋਰਵੈੱਲ ਨੂੰ ਲੈ ਕੇ ਨੈਸ਼ਨਲ ਹਾਈਵੇ ਐਕਟ 1956 ਦੀ ਧਾਰਾ 8ਬੀ ਅਤੇ ਆਈਪੀਸੀ ਦੀ ਧਾਰਾ 188 ਦੇ ਤਹਿਤ ਐਫਆਈਆਰ ਦਰਜ ਕੀਤੀ ਹੈ। ਨੈਸ਼ਨਲ ਹਾਈਵੇਅ 44 'ਤੇ ਕਿਸਾਨਾਂ ਨੇ ਕੇਐਫਸੀ ਨੇੜੇ ਪੱਕਾ 4 ਇੰਚ ਦਾ ਬੋਰਵੈੱਲ ਸ਼ੁਰੂ ਕਰ ਦਿੱਤਾ ਹੈ। ਪੁਲਿਸ ਨੇ ਕਰਮ ਸਿੰਘ ਨਾਮ ਦੇ ਕਿਸਾਨ ਦੇ ਖਿਲਾਫ ਮੁਕਦਮਾ ਦਰਜ ਕੀਤਾ ਹੈ।

ਫਿਲਹਾਲ ਕਿਸੇ ਵੀ ਕਿਸਾਨ ਦੀ ਗ੍ਰਿਫ਼ਾਤਰੀ ਨਹੀਂ ਹੋਈ ਹੈ। ਕੁੰਡਲੀ ਬਾਰਡਰ 'ਤੇ ਕਿਸਾਨ ਅੰਦੋਲਨ 'ਚ ਲਗਾਤਾਰ ਡਟੇ ਹੋਏ ਹਨ। ਠੰਡ ਦਾ ਮੌਸਮ ਟਰਾਲੀਆਂ 'ਚ ਗੁਜ਼ਾਰ ਦਿੱਤਾ ਪਰ ਹੁਣ ਜਿਵੇਂ ਹੀ ਮੌਸਮ ਗਰਮੀ ਵੱਲ ਵਧ ਰਿਹਾ ਹੈ ਤਾਂ ਕਿਸਾਨਾਂ ਨੇ ਵੀ ਸਿੰਘੂ ਬਾਰਡਰ 'ਤੇ ਗਰਮੀ ਤੋਂ ਬਚਣ ਲਈ ਇੰਤਜ਼ਾਮ ਕਰਨੇ ਸ਼ੁਰੂ ਕਰ ਦਿੱਤੇ ਹਨ।

ਦੋਆਬਾ ਕਿਸਾਨ ਸੰਗਠਨ ਨਾਲ ਜੁੜੇ ਕਿਸਾਨਾਂ ਨੇ ਇੱਟਾਂ ਦੇ ਪੱਕੇ ਘਰ ਬਣਾਉਣੇ ਸ਼ੁਰੂ ਕਰ ਦਿੱਤੇ ਹਨ। ਪਰ ਸੋਨੀਪਤ ਪੁਲਿਸ ਨੇ ਪੱਕੇ ਘਰ ਬਣਾ ਰਹੇ ਕਿਸਾਨਾਂ ਖਿਲਾਫ ਐਫਆਈਆਰ ਦਰਜ ਕਰ ਦਿੱਤੀ ਹੈ। ਕਿਸਾਨ ਕਹਿ ਰਹੇ ਹਨ ਕਿ ਜਦ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਨਹੀਂ ਕਰਦੀ ਉਦੋਂ ਤੱਕ ਕਿਸਾਨ ਇਥੇ ਹੀ ਰਹਿਣਗੇ ਅਤੇ ਪੱਕੇ ਮਕਾਨ ਹਾਈਵੇਅ 'ਤੇ ਹੀ ਬਣਾਉਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

Embed widget