ਪੜਚੋਲ ਕਰੋ

ਕਿਸਾਨਾਂ ਵੱਲੋਂ ਹਰਿਆਣਾ ਸਰਕਾਰ ਨੂੰ ਕੁਚਲਣ ਦੀ ਚੇਤਾਵਨੀ, ਵਿਧਾਇਕਾਂ 'ਤੇ ਹਮਾਇਤ ਵਾਪਸ ਲੈਣ ਲਈ ਦਬਾਅ

ਕਿਸਾਨ ਜਥੇਬੰਦੀਆਂ ਨੇ ਅੱਜ ਫਤਿਆਬਾਦ ਵਿੱਚ ਕਿਸਾਨ ਦਿਵਸ ਮੌਕੇ ‘ਕਿਸਾਨ ਪੰਚਾਇਤ’ ਸੈਮੀਨਾਰ ਕੀਤਾ। ਇਸ ਮੌਕੇ ਹਜ਼ਾਰਾਂ ਕਿਸਾਨ ਅਨਾਜ ਮੰਡੀ ਦੇ ਸ਼ੈੱਡ ਹੇਠ ਇਕੱਠੇ ਹੋਏ। ਇਸ ਤੋਂ ਬਾਅਦ ਇੱਥੋਂ ਕਿਸਾਨ ਜਲੂਸ ਕੱਢਦੇ ਹੋਏ ਲਾਲ ਬੱਤੀ ਚੌਕ ਪਹੁੰਚੇ।

ਫਤਿਆਬਾਦ: ਕਿਸਾਨ ਜਥੇਬੰਦੀਆਂ ਨੇ ਅੱਜ ਫਤਿਆਬਾਦ ਵਿੱਚ ਕਿਸਾਨ ਦਿਵਸ ਮੌਕੇ ‘ਕਿਸਾਨ ਪੰਚਾਇਤ’ ਸੈਮੀਨਾਰ ਕੀਤਾ। ਇਸ ਮੌਕੇ ਹਜ਼ਾਰਾਂ ਕਿਸਾਨ ਅਨਾਜ ਮੰਡੀ ਦੇ ਸ਼ੈੱਡ ਹੇਠ ਇਕੱਠੇ ਹੋਏ। ਇਸ ਤੋਂ ਬਾਅਦ ਇੱਥੋਂ ਕਿਸਾਨ ਜਲੂਸ ਕੱਢਦੇ ਹੋਏ ਲਾਲ ਬੱਤੀ ਚੌਕ ਪਹੁੰਚੇ। ਸਖਤ ਸੁਰੱਖਿਆ ਦੇ ਦੌਰਾਨ ਕਿਸਾਨਾਂ ਨੇ ਕੁਝ ਸਮੇਂ ਲਈ ਬਲਾਕ ਜਾਮ ਕਰ ਦਿੱਤਾ ਤੇ ਬਾਅਦ ਵਿੱਚ ਏਡੀਸੀ ਖੁਦ ਮੌਕੇ ‘ਤੇ ਪਹੁੰਚੇ ਅਤੇ ਸੜਕ 'ਤੇ ਹੀ ਕਿਸਾਨਾਂ ਤੋਂ ਉਨ੍ਹਾਂ ਨੇ ਮੰਗ ਪੱਤਰ ਲੈ ਲਿਆ।
ਇਸ ਤੋਂ ਬਾਅਦ ਕਿਸਾਨ ਇਕੱਠੇ ਹੋਏ ਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਬੀਜੇਪੀ ਵਿਧਾਇਕ ਦੁੜਾਰਾਮ ਦੇ ਦਫਤਰ ਪਹੁੰਚੇ। ਵਿਧਾਇਕ ਦੁੜਾਰਾਮ ਨੂੰ ਮੰਗ ਪੱਤਰ ਸੌਂਪਦੇ ਹੋਏ ਕਿਸਾਨਾਂ ਨੇ ਕਿਹਾ ਕਿ ਵਿਧਾਇਕ ਕਿਸਾਨਾਂ, ਮਜ਼ਦੂਰਾਂ ਤੇ ਆਮ ਲੋਕਾਂ ਦੀਆਂ ਵੋਟਾਂ ਨਾਲ ਚੁਣ ਕੇ ਬਣਦਾ ਹੈ, ਇਸ ਲਈ ਅੱਜ ਵਿਧਾਇਕ ਦਾ ਫਰਜ਼ ਬਣਦਾ ਹੈ ਕਿ ਉਹ ਸਰਕਾਰ ਤੋਂ ਆਪਣਾ ਸਮਰਥਨ ਵਾਪਸ ਲੈਣ। ਕਿਸਾਨ ਆਗੂ ਮਨਦੀਪ ਸਿੰਘ ਨੇ ਕਿਹਾ ਕਿ ਜਿਹੜੀ ਸਰਕਾਰ ਕਿਸਾਨਾਂ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀ ਹੈ, ਅਸੀਂ ਦੱਸ ਦਈਏ ਕਿ ਕਿਸਾਨ ਖੱਟਰ ਸਰਕਾਰ ਨੂੰ ਕੁਚਲਣਗੇ।
ਉਧਰ ਵਿਧਾਇਕ ਦੁੜਾਰਾਮ ਨੇ ਕਿਹਾ ਕਿ ਉਹ ਲਗਾਤਾਰ ਕਿਸਾਨਾਂ ਦੀ ਮੰਗ ਸਰਕਾਰ ਤੱਕ ਪਹੁੰਚਾ ਰਹੇ ਹਨ ਤੇ ਕੇਂਦਰ ਸਰਕਾਰ ਦੇ ਕਈ ਮੰਤਰੀ ਤੇ ਇੱਥੋਂ ਤੱਕ ਕਿ ਪ੍ਰਧਾਨ ਮੰਤਰੀ ਖੁਦ ਵੀ ਕਿਸਾਨਾਂ ਦੀਆਂ ਮੁਸ਼ਕਲਾਂ ਹੱਲ ਕਰਨ ਵਿੱਚ ਜੁਟੇ ਹੋਏ ਹਨ। ਮੈਨੂੰ ਉਮੀਦ ਹੈ ਕਿ ਸਰਕਾਰ ਜਲਦੀ ਤੋਂ ਜਲਦੀ 2 ਤੋਂ 4 ਦਿਨਾਂ ਦੇ ਅੰਦਰ-ਅੰਦਰ ਕਿਸਾਨਾਂ ਦੀ ਸਮੱਸਿਆ ਨੂੰ ਹੱਲ ਕਰ ਅੰਦੋਲਨ ਨੂੰ ਖ਼ਤਮ ਕਰਵਾ ਦੇਵੇਗੀ। ਸਰਕਾਰ ਨੂੰ ਝਟਕਾ! ਅਰਥ ਸ਼ਾਸਤਰੀ ਵੀ ਕਿਸਾਨਾਂ ਨਾਲ ਸਹਿਮਤ, ਖੇਤੀ ਕਾਨੂੰਨਾਂ ਦਾ ਕੋਈ ਲਾਭ ਨਾ ਹੋਣ ਦਾ ਦਾਅਵਾ ਕਿਸਾਨ ਸੰਘਰਸ਼ ਕਮੇਟੀ ਹਰਿਆਣਾ ਦੇ ਕਨਵੀਨਰ ਮਨਦੀਪ ਸਿੰਘ ਨੇ ਕਿਹਾ ਕਿ ਕਿਸਾਨ ਲਗਾਤਾਰ ਅੰਦੋਲਨ ਕਰ ਰਹੇ ਹਨ ਪਰ ਕੇਂਦਰ ਦੀ ਮੋਦੀ ਸਰਕਾਰ ਅਤੇ ਹਰਿਆਣਾ ਦੀ ਖੱਟਰ ਸਰਕਾਰ ਕਿਸਾਨਾਂ ਦੀ ਨਹੀਂ ਸੁਣ ਰਹੀ। ਇਸ ਦੇ ਨਾਲ ਹੀ ਟ੍ਰੇਡ ਬੋਰਡ ਨੇ ਵੀ ਅੱਜ ਕਿਸਾਨ ਪੰਚਾਇਤ ਵਿੱਚ ਸ਼ਮੂਲੀਅਤ ਕੀਤੀ ਤੇ ਵੱਡੀ ਗਿਣਤੀ ਵਿੱਚ ਵਪਾਰੀ ਵੀ ਕਿਸਾਨ ਪੰਚਾਇਤ ਸੰਮੇਲਨ ਵਿੱਚ ਸ਼ਾਮਲ ਹੋਏ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget