ਪੜਚੋਲ ਕਰੋ

ਕਿਸਾਨ ਧਰਨਿਆਂ 'ਚ ਹੀ ਮਨਾਉਣਗੇ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ 

ਪੰਜਾਬ ਦੇ ਕਿਸਾਨ ਹੱਕ ਲੈਣ ਲਈ ਦਿੱਲੀ ਪਹੁੰਚੇ ਹੋਏ ਹਨ। ਤੇ ਕੁਝ ਕਿਸਾਨ ਇਥੇ ਪੰਜਾਬ 'ਚ ਧਰਨੇ ਦੇ ਰਹੇ ਹਨ। ਇਸ ਦਰਮਿਆਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਵੀ ਕਿਸਾਨਾਂ ਵੱਲੋਂ ਪੱਕੇ-ਧਰਨਿਆਂ 'ਚ ਹੀ ਮਨਾਇਆ ਜਾਵੇਗਾ।

ਚੰਡੀਗੜ੍ਹ: ਪੰਜਾਬ ਦੇ ਕਿਸਾਨ ਹੱਕ ਲੈਣ ਲਈ ਦਿੱਲੀ ਪਹੁੰਚੇ ਹੋਏ ਹਨ। ਤੇ ਕੁਝ ਕਿਸਾਨ ਇਥੇ ਪੰਜਾਬ 'ਚ ਧਰਨੇ ਦੇ ਰਹੇ ਹਨ। ਇਸ ਦਰਮਿਆਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਵੀ ਕਿਸਾਨਾਂ ਵੱਲੋਂ ਪੱਕੇ-ਧਰਨਿਆਂ 'ਚ ਹੀ ਮਨਾਇਆ ਜਾਵੇਗਾ। ਪੰਜਾਬ ਦੀਆਂ 30 ਕਿਸਾਨ-ਜਥੇਬੰਦੀਆਂ ਦੇ ਪੰਜਾਬ 'ਚ ਸੰਘਰਸ਼ ਦੇ 2 ਮਹੀਨੇ ਪੂਰੇ ਹੋ ਗਏ ਹਨ।
ਪੰਜਾਬ ਤੋਂ ਕਾਫ਼ਲਿਆਂ ਦਾ ਦਿੱਲੀ ਜਾਣਾ ਜਾਰੀ ਹੈ। 60ਵੇਂ ਦਿਨ ਪੰਜਾਬ ਭਰ 'ਚ ਵੀ ਟੋਲ-ਪਲਾਜ਼ਿਆਂ, ਭਾਜਪਾ ਆਗੂਆਂ ਦੇ ਘਰਾਂ, ਅੰਬਾਨੀਆਂ ਦੇ ਰਿਲਾਇੰਸ ਪੰਪਾਂ ਅਤੇ ਸ਼ਾਪਿੰਗ-ਮਾਲਜ਼ ਸਾਹਮਣੇ ਵੀ ਕਰੀਬ 50 ਥਾਵਾਂ 'ਤੇ ਪੱਕੇ-ਧਰਨੇ ਜਾਰੀ ਰੱਖੇ ਗਏ। ਪੰਜਾਬ ਦੀਆਂ ਵੱਖ-ਵੱਖ ਥਾਵਾਂ 'ਤੇ ਚੱਲ ਰਹੇ ਸਾਂਝੇ ਕਿਸਾਨ ਮੋਰਚਿਆਂ 'ਚ ਬੈਠੇ ਕਿਸਾਨਾਂ ਦੀਆਂ ਨਜ਼ਰਾਂ ਦਿੱਲੀ-ਮੋਰਚੇ 'ਤੇ ਟਿਕੀਆਂ ਹੋਈਆਂ ਹਨ।
ਮੋਰਚਿਆਂ 'ਤੇ ਬੈਠੇ ਕਿਸਾਨ ਦਿੱਲੀ-ਮੋਰਚੇ ਨੂੰ ਸਫਲ ਬਣਾਉਣ ਲਈ ਵਿਉਂਤਬੰਦੀ ਕਰਦਿਆਂ ਪੰਜਾਬ ਤੋਂ ਹੋਰ ਟੀਮਾਂ ਭੇਜਣ ਦੀ ਤਿਆਰੀ ਕਰ ਰਹੇ ਹਨ। ਚੱਲ ਰਹੇ ਮੋਰਚਿਆਂ ਵਿੱਚ ਪ੍ਰਧਾਨਮੰਤਰੀ ਨਰੇਂਦਰ ਮੋਦੀ ਵੱਲੋਂ ਕੀਤੀ 'ਮਨ ਕੀ ਬਾਤ' ਖਿਲਾਫ ਗੁੱਸੇ ਦੀ ਲਹਿਰ ਫੈਲ ਗਈ ਹੈ। ਕਿਸਾਨ ਕਹਿ ਰਹੇ ਨੇ ਕਿ ਮੋਦੀ ਆਪਣੀ ਸੁਣਾਉਣਾ ਬੰਦ ਕਰਨ ਅਤੇ ਦਿੱਲੀ ਬੈਠੇ ਕਿਸਾਨਾਂ ਦੀ ਬਾਤ ਸੁਣਨ।

ਟਾਪ ਹੈਡਲਾਈਨ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

Embed widget