ਪੜਚੋਲ ਕਰੋ

FASTag Mandatory: ਅੱਜ ਤੋਂ ਗੱਡੀਆਂ 'ਤੇ ਫਾਸਟੈਗ ਲਾਜ਼ਮੀ, ਨਹੀਂ ਤਾਂ ਲੱਗ ਰਿਹਾ ਦੁਗਣਾ ਜ਼ੁਰਮਾਨਾ 

ਨੈਸ਼ਨਲ ਹਾਈਵੇਅ 'ਤੇ ਅੱਜ ਤੋਂ ਟੋਲ ਟੈਕਸ ਅਦਾ ਕਰਨ ਲਈ ਫਾਸਟੈਗ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਜਿਸ ਗੱਡੀ 'ਤੇ ਫਾਸਟੈਗ ਨਹੀਂ ਲੱਗਾ, ਉਸ ਵਾਹਨ ਤੋਂ ਭਾਰੀ ਜੁਰਮਾਨੇ ਲਏ ਜਾ ਰਹੇ ਹਨ। ਜਿਹੜੇ ਬਿਨਾਂ ਫਾਸਟੈਗ ਲੰਘ ਰਹੇ ਹਨ, ਉਨ੍ਹਾਂ ਨੂੰ ਡਬਲ ਟੋਲ ਟੈਕਸ ਦੇਣਾ ਪੈ ਰਿਹਾ ਹੈ।

ਨਵੀਂ ਦਿੱਲੀ: ਨੈਸ਼ਨਲ ਹਾਈਵੇਅ 'ਤੇ ਅੱਜ ਤੋਂ ਟੋਲ ਟੈਕਸ ਅਦਾ ਕਰਨ ਲਈ ਫਾਸਟੈਗ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਜਿਸ ਗੱਡੀ 'ਤੇ ਫਾਸਟੈਗ ਨਹੀਂ ਲੱਗਾ, ਉਸ ਵਾਹਨ ਤੋਂ ਭਾਰੀ ਜੁਰਮਾਨੇ ਲਏ ਜਾ ਰਹੇ ਹਨ। ਜਿਹੜੇ ਬਿਨਾਂ ਫਾਸਟੈਗ ਲੰਘ ਰਹੇ ਹਨ, ਉਨ੍ਹਾਂ ਨੂੰ ਡਬਲ ਟੋਲ ਟੈਕਸ ਦੇਣਾ ਪੈ ਰਿਹਾ ਹੈ। ਉਥੇ ਹੀ ਫਾਸਟੈਗ ਦਾ ਕੰਪਿਊਟਰਾਈਜ਼ਡ ਸਟੀਕਰ ਵੀ ਬਹੁਤ ਸਾਰੇ ਟੋਲ ਪਲਾਜ਼ਿਆਂ 'ਤੇ ਵਿਕ ਰਿਹਾ ਹੈ। ਟੋਲ ਬੂਥ 'ਤੇ ਲਗਾਇਆ ਸੈਂਸਰ ਉਨ੍ਹਾਂ ਵਾਹਨਾਂ ਨੂੰ ਵੇਖਣ 'ਤੇ ਬੈਰੀਕੇਡ ਸੁੱਟ ਰਿਹਾ ਹੈ ਜਿਨ੍ਹਾਂ 'ਤੇ ਫਾਸਟੈਗ ਨਹੀਂ ਹਨ। 

ਇਹ ਬੈਰੀਕੇਡ ਉਦੋਂ ਹੀ ਖੁੱਲ੍ਹਦਾ ਹੈ ਜਦੋਂ ਉਥੇ ਬੈਠਾ ਕਰਮਚਾਰੀ ਉਸ ਡਿਵਾਈਸ ਵਿੱਚ ਫੀਡ ਨਹੀਂ ਕਰਦਾ ਹੈ ਕਿ ਇਸ ਵਾਹਨ ਤੋਂ ਦੁਗਣਾ ਟੋਲ ਲੈ ਲਿਆ ਗਿਆ ਹੈ। ਹਾਲਾਂਕਿ, ਦੋ ਪਹੀਆ ਵਾਹਨ ਨੂੰ ਫਾਸਟੈਗ ਤੋਂ ਛੋਟ ਦਿੱਤੀ ਗਈ ਹੈ। 

ਸਰਕਾਰ ਫਾਸਟੈਗ ਦੀ ਸਹਾਇਤਾ ਨਾਲ 15 ਫਰਵਰੀ ਤੋਂ 100 ਪ੍ਰਤੀਸ਼ਤ ਟੋਲ ਇਕੱਠਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਲਈ ਸਰਕਾਰ ਨੇ ਪੂਰੀ ਤਿਆਰੀ ਕਰ ਲਈ ਹੈ। ਮੌਜੂਦਾ ਸਮੇਂ ਰਾਸ਼ਟਰੀ ਰਾਜਮਾਰਗ ਤੋਂ ਆਉਣ ਵਾਲੇ ਸਾਰੇ ਟੋਲ ਟੈਕਸਾਂ 'ਚੋਂ ਸਿਰਫ 80 ਪ੍ਰਤੀਸ਼ਤ ਫਾਸਟੈਗ ਤੋਂ ਆਉਂਦੇ ਹਨ। 

ਟਾਪ ਹੈਡਲਾਈਨ

Batala ਦੇ ਕਸਤੀਵਾਲ 'ਚ 50 ਸਾਲਾ ਵਿਅਕਤੀ ਲਾਪਤਾ, ਸੜਕ 'ਤੇ ਮਿਲੀਆਂ ਚੱਪਲਾਂ, ਪਰਿਵਾਰ ਨੇ ਜਤਾਇਆ ਅਗਵਾ ਹੋਣ ਦਾ ਸ਼ੱਕ
Batala ਦੇ ਕਸਤੀਵਾਲ 'ਚ 50 ਸਾਲਾ ਵਿਅਕਤੀ ਲਾਪਤਾ, ਸੜਕ 'ਤੇ ਮਿਲੀਆਂ ਚੱਪਲਾਂ, ਪਰਿਵਾਰ ਨੇ ਜਤਾਇਆ ਅਗਵਾ ਹੋਣ ਦਾ ਸ਼ੱਕ
Punjab News: ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਕੱਲ੍ਹ CM ਨਿਵਾਸ 'ਤੇ ਇਕੱਠੇ ਹੋਣਗੇ ਮੰਤਰੀ; ਮਾਨਸੂਨ ਸੈਸ਼ਨ ਸਣੇ ਕਈ ਮੁੱਦਿਆਂ 'ਤੇ ਹੋ ਸਕਦੀ ਚਰਚਾ..
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਕੱਲ੍ਹ CM ਨਿਵਾਸ 'ਤੇ ਇਕੱਠੇ ਹੋਣਗੇ ਮੰਤਰੀ; ਮਾਨਸੂਨ ਸੈਸ਼ਨ ਸਣੇ ਕਈ ਮੁੱਦਿਆਂ 'ਤੇ ਹੋ ਸਕਦੀ ਚਰਚਾ..
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
Punjab News: ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Restaurant Owner: ਰੈਸਟੋਰੈਂਟ ਮਾਲਕਾਂ ਵਿਚਾਲੇ ਮੱਚਿਆ ਹਾਹਾਕਾਰ, 41 ਰੈਸਟੋਰੈਂਟਾਂ ਨੂੰ 50 ਹਜ਼ਾਰ ਰੁਪਏ ਦਾ ਭਰਨਾ ਪਿਆ ਜੁਰਮਾਨਾ! ਜਾਣੋ ਕਿਉਂ ਹੋਇਆ ਵੱਡਾ ਐਕਸ਼ਨ?
ਰੈਸਟੋਰੈਂਟ ਮਾਲਕਾਂ ਵਿਚਾਲੇ ਮੱਚਿਆ ਹਾਹਾਕਾਰ, 41 ਰੈਸਟੋਰੈਂਟਾਂ ਨੂੰ 50 ਹਜ਼ਾਰ ਰੁਪਏ ਦਾ ਭਰਨਾ ਪਿਆ ਜੁਰਮਾਨਾ! ਜਾਣੋ ਕਿਉਂ ਹੋਇਆ ਵੱਡਾ ਐਕਸ਼ਨ?
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
Embed widget