ਪੜਚੋਲ ਕਰੋ

ਭਾਰਤੀ ਕੋਰੋਨਾ ਤੋਂ ਬੇਖੌਫ! 50 ਫ਼ੀਸਦੀ ਲੋਕ ਮਾਸਕ ਪਾਉਣ ਤੋਂ ਇਨਕਾਰੀ, ਕੇਂਦਰ ਦੇ ਸਰਵੇਖਣ ਨੇ ਉਡਾਏ ਹੋਸ਼

ਕੋਰੋਨਾ ਇੱਕ ਵਾਰ ਫਿਰ ਦੇਸ਼ ’ਚ ਆਪਣੇ ਪੈਰ ਪਸਾਰਦਾ ਜਾ ਰਿਹਾ ਹੈ। ਇਸ ਦਾ ਮੁੱਖ ਕਾਰਨ ਲਾਪ੍ਰਵਾਹੀ ਹੀ ਹੈ। ਦੇਸ਼ ਦੇ 90 ਫ਼ੀਸਦੀ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਤਾਂ ਹੈ ਕਿ ਇਸ ਮਹਾਮਾਰੀ ਦੀ ਲਾਗ ਤੋਂ ਬਚਣ ਲਈ ਮਾਸਕ ਦਾ ਕੀ ਮਹੱਤਵ ਹੈ ਪਰ ਕੇਵਲ 44 ਫ਼ੀਸਦੀ ਲੋਕ ਹੀ ਇਸ ਨੂੰ ਪਹਿਨਦੇ ਹਨ। ਦੇਸ਼ ਦੇ 50 ਫ਼ੀਸਦੀ ਲੋਕ ਮਾਸਕ ਪਹਿਨਦੇ ਹੀ ਨਹੀਂ।

ਨਵੀਂ ਦਿੱਲੀ: ਕੋਰੋਨਾ ਇੱਕ ਵਾਰ ਫਿਰ ਦੇਸ਼ ’ਚ ਆਪਣੇ ਪੈਰ ਪਸਾਰਦਾ ਜਾ ਰਿਹਾ ਹੈ। ਇਸ ਦਾ ਮੁੱਖ ਕਾਰਨ ਲਾਪ੍ਰਵਾਹੀ ਹੀ ਹੈ। ਦੇਸ਼ ਦੇ 90 ਫ਼ੀਸਦੀ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਤਾਂ ਹੈ ਕਿ ਇਸ ਮਹਾਮਾਰੀ ਦੀ ਲਾਗ ਤੋਂ ਬਚਣ ਲਈ ਮਾਸਕ ਦਾ ਕੀ ਮਹੱਤਵ ਹੈ ਪਰ ਕੇਵਲ 44 ਫ਼ੀਸਦੀ ਲੋਕ ਹੀ ਇਸ ਨੂੰ ਪਹਿਨਦੇ ਹਨ। ਦੇਸ਼ ਦੇ 50 ਫ਼ੀਸਦੀ ਲੋਕ ਮਾਸਕ ਪਹਿਨਦੇ ਹੀ ਨਹੀਂ।
 
ਕੇਂਦਰ ਸਰਕਾਰ ਦੇ ਸਿਹਤ ਮੰਤਰਾਲੇ ਵੱਲੋਂ ਕੀਤੇ ਸਰਵੇਖਣ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ। ਮੰਤਰਾਲੇ ਵੱਲੋਂ ਜਾਰੀ ਬਿਆਨ ’ਚ ਕਿਹਾ ਗਿਆ ਹੈ ਕਿ ਜ਼ਿਆਦਾਤਰ ਲੋਕ ਕੋਰੋਨਾ ਵਿਰੁੱਧ ਸੁਰੱਖਿਆ ਲਈ ਜਾਰੀ ਦਿਸ਼ਾ-ਨਿਰਦੇਸ਼ਾਂ; ਖ਼ਾਸ ਕਰਕੇ ‘ਮਾਸਕ ਪਹਿਨਣ ਤੇ ਭੀੜ-ਭੜੱਕੇ ਤੋਂ ਬਚਣ’ ਦੇ ਨਿਯਮ ਦੀ ਪਾਲਣਾ ਨਹੀਂ ਕਰ ਰਹੇ।
 
ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਦੀ ਪ੍ਰਧਾਨਗੀ ਹੇਠ 12 ਰਾਜਾਂ-ਮਹਾਰਾਸ਼ਟਰ, ਗੁਜਰਾਤ, ਹਰਿਆਦਾ, ਤਾਮਿਲ ਨਾਡੂ, ਛੱਤੀਸਗੜ੍ਹ, ਮੱਧ ਪ੍ਰਦੇਸ਼, ਪੱਛਮੀ ਬੰਗਾਲ, ਦਿੱਲੀ, ਜੰਮੂ-ਕਸ਼ਮੀਰ, ਕਰਨਾਟਕ, ਪੰਜਾਬ ਤੇ ਬਿਹਾਰ ਦੇ ਅਧਿਕਾਰੀਆਂ ਤੇ ਮਿਊਂਸਪਲ ਕਮਿਸ਼ਨਰਾਂ ਸਮੇਤ ਕੋਰੋਨਾ ਤੋਂ ਸਭ ਤੋਂ ਵੱਧ ਪ੍ਰਭਾਵਿਤ 46 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੀ ਸ਼ਾਮਲ ਸਨ। ਇਨ੍ਹਾਂ 12 ਰਾਜਾਂ ਨੂੰ ਕੋਰੋਨਾ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ।
 
ਕੇਂਦਰ ਨੇ ਰਾਜਾਂ ਨੂੰ ਸਖ਼ਤ ਹਦਾਇਤ ਜਾਰੀ ਕਰਦਿਆਂ ਕਿਹਾ ਕਿ 46 ਜ਼ਿਲ੍ਹਿਆਂ ਵਿੱਚ ਕੋਰੋਨਾ ਦੀ ਵਧਦੀ ਦਰ ਉੱਤੇ ਪ੍ਰਭਾਵੀ ਰੋਕ ਲਾਉਣ ਤੇ ਸੰਪਰਕ ਵਿੱਚ ਆਏ ਲੋਕਾਂ ਦੀ ਭਾਲ ਕਰਕੇ ਘੱਟੋ-ਘੱਟ 14 ਦਿਨਾਂ ਤੱਕ ਸਖ਼ਤ ਕਾਰਵਾਈ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ; ਤਾਂ ਜੋ ਵਾਇਰਸ ਦੀ ਲਾਗ ਦੀ ਲੜੀ ਤੋੜਨ ਵਿੱਚ ਮਦਦ ਮਿਲ ਸਕੇ।
 
 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)

Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ

ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...

Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼

ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Health News: ਦੁੱਧ 'ਚ ਮਿਲਾ ਕੇ ਪੀਓ ਇਹ ਛੋਟੀ ਜਿਹੀ ਚੀਜ਼, ਸ਼ੂਗਰ ਤੋਂ ਲੈ ਕੇ ਕੋਲੈਸਟ੍ਰੋਲ ਤੱਕ ਸਭ ਕੁੱਝ ਰਹੇਗਾ ਕੰਟਰੋਲ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Embed widget