ਪੜਚੋਲ ਕਰੋ

ਮਾਦਾ ਸੱਪ ਲਈ ਦੋ ਜ਼ਹਿਰੀਲੇ ਸੱਪਾਂ 'ਚ ਲੜਾਈ, ਦੇਖੋ ਵੀਡੀਓ

ਆਸਟਰੇਲੀਆਈ ਵਾਈਲਡ ਲਾਈਫ ਕੰਜ਼ਰਵੈਂਸੀ ਨੇ ਦੋ ਸੱਪਾਂ ਦੇ ਲੜਨ ਦੀ ਵੀਡੀਓ ਸਾਂਝੀ ਕੀਤੀ ਹੈ। ਵੀਡੀਓ ਵਿੱਚ ਇਹ ਸਾਫ ਵੇਖਿਆ ਜਾ ਸਕਦਾ ਹੈ ਕਿ ਦੋ ਜ਼ਹਿਰੀਲੇ ਮੁਲਗਾ ਸੱਪ ਮਾਦਾ ਸੱਪ ਲਈ ਆਪਸ 'ਚ ਲੜ ਰਹੇ ਹਨ। ਆਸਟਰੇਲੀਆਈ ਵਾਈਲਡ ਲਾਈਫ ਕੰਜ਼ਰਵੇਸ਼ਨ ਦੇ ਅਨੁਸਾਰ ਲੜਾਈ ਸਕਾਟੀਆ ਵਾਈਲਡ ਲਾਈਫ ਸੈੰਕਚੂਰੀ ਵਿਖੇ ਹੋਈ।

ਆਸਟਰੇਲੀਆਈ ਵਾਈਲਡ ਲਾਈਫ ਕੰਜ਼ਰਵੈਂਸੀ ਨੇ ਦੋ ਸੱਪਾਂ ਦੇ ਲੜਨ ਦੀ ਵੀਡੀਓ ਸਾਂਝੀ ਕੀਤੀ ਹੈ। ਵੀਡੀਓ ਵਿੱਚ ਇਹ ਸਾਫ ਵੇਖਿਆ ਜਾ ਸਕਦਾ ਹੈ ਕਿ ਦੋ ਜ਼ਹਿਰੀਲੇ ਮੁਲਗਾ ਸੱਪ ਮਾਦਾ ਸੱਪ ਲਈ ਆਪਸ 'ਚ ਲੜ ਰਹੇ ਹਨ। ਆਸਟਰੇਲੀਆਈ ਵਾਈਲਡ ਲਾਈਫ ਕੰਜ਼ਰਵੇਸ਼ਨ ਦੇ ਅਨੁਸਾਰ ਲੜਾਈ ਸਕਾਟੀਆ ਵਾਈਲਡ ਲਾਈਫ ਸੈੰਕਚੂਰੀ ਵਿਖੇ ਹੋਈ। ਆਸਟਰੇਲੀਆ 'ਚ ਕਿਸੇ ਵੀ ਸੱਪ ਦੀ ਪ੍ਰਜਾਤੀ 'ਚ ਸਭ ਤੋਂ ਖਤਰਨਾਕ ਮੁਲਗਾ ਸੱਪ ਹੈ ਅਤੇ ਇਹ ਲਗਭਗ ਸਾਰੇ ਮਹਾਂਦੀਪ 'ਚ ਪਾਏ ਜਾਂਦੇ ਹਨ। ਫੁਟੇਜ ਸਾਂਝੀ ਕਰਦਿਆਂ ਆਸਟਰੇਲੀਆਈ ਵਾਈਲਡ ਲਾਈਫ ਕੰਜ਼ਰਵੈਂਸੀ (ਏਡਬਲਯੂਸੀ) ਨੇ ਲਿਖਿਆ, "ਇਹ ਮੁਲਗਾ ਸੱਪ ਸਾਡੇ ਸਕਾਟੀਆ ਵਾਈਲਡ ਲਾਈਫ ਸੈੰਕਚੂਰੀ ਵਿੱਚ ਇੱਕ ਘੰਟੇ ਤੋਂ ਵੱਧ ਸਮੇਂ ਲਈ ਲੜਦੇ ਵੇਖੇ ਗਏ।" ਪੰਜਾਬ 'ਚ ਇਸ ਹਫਤੇ ਮੌਸਮ ਦਾ ਕੀ ਰਹੇਗਾ ਹਾਲ, ਕਿਤੇ ਪਵੇਗੀ ਤੇਜ਼ ਬਾਰਸ਼, ਤਾਂ ਕਿਤੇ ਚੱਲੇਗੀ ਸੀਤ ਲਹਿਰ
ਰਿਲਾਇੰਸ ਜੀਓ ਦੀ ਪਟੀਸ਼ਨ 'ਤੇ ਹਾਈਕੋਰਟ ਦਾ ਐਕਸ਼ਨ, ਕੇਂਦਰ ਤੇ ਪੰਜਾਬ ਸਰਕਾਰ ਤੋਂ ਜਵਾਬ ਤਲਬ ਫੁਟੇਜ ਰਿਕਾਰਡ ਕਰਨ ਵਾਲੇ AWC ਇਕੋਲੋਜਿਸਟ ਤਾਲੀ ਮੋਯਲ ਦੇ ਅਨੁਸਾਰ “ਮੇਲ ਕਰਨ ਦਾ ਮੌਸਮ ਬਸੰਤ ਦੀ ਸ਼ੁਰੂਆਤ ਤੋਂ ਸ਼ੁਰੂ ਹੁੰਦਾ ਹੈ ਅਤੇ ਨਰ ਸੱਪ ਇੱਕ ਦੂਜੇ ਨਾਲ ਲੜਨਾ ਸ਼ੁਰੂ ਕਰਦੇ ਹਨ। ਉਹ ਇਕ ਦੂਜੇ 'ਤੇ ਆਪਣਾ ਦਬਦਬਾ ਸਾਬਤ ਕਰਨਾ ਚਾਹੁੰਦੇ ਹਨ। ਅਜਿਹਾ ਉਹ ਮਾੜਾ ਸੱਪ ਨੂੰ ਭਰਮਾਉਣ ਲਈ ਕਰਦੇ ਹਾਂ।'' ਇਹ ਵੀਡੀਓ ਫੇਸਬੁੱਕ 'ਤੇ ਲਗਭਗ 2 ਲੱਖ ਵਾਰ ਵੇਖੀ ਗਈ ਹੈ। ਇਸ 'ਤੇ 300 ਤੋਂ ਵੱਧ ਕਮੈਂਟ ਵੀ ਕੀਤੇ ਗਏ।  ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Embed widget