ਪੜਚੋਲ ਕਰੋ

ਕਿਸਾਨਾਂ ਦੀ ਲੜਾਈ ਲੜਦੇ ਕਿਤੇ ਕਿਸਾਨਾਂ ਦਾ ਹੀ ਨੁਕਸਾਨ ਨਾ ਕਰ ਬੈਠੀਏ, ਤ੍ਰਿਪਤ ਬਾਜਵਾ ਬੇਹੱਦ ਫਿਕਰਮੰਦ

ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਅੱਜ ਸ੍ਰੀ ਮੁਕਤਸਰ ਸਾਹਿਬ ਪਹੁੰਚੇ। ਇੱਥੇ ਉਨ੍ਹਾਂ ਕਿਹਾ ਕਿ ਬੀਜੇਪੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਹੋਇਆ ਹਮਲਾ ਬਹੁਤ ਹੀ ਨਿੰਦਨਯੋਗ ਹੈ।

ਮੁਕਤਸਰ: ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਅੱਜ ਸ੍ਰੀ ਮੁਕਤਸਰ ਸਾਹਿਬ ਪਹੁੰਚੇ। ਇੱਥੇ ਉਨ੍ਹਾਂ ਕਿਹਾ ਕਿ ਬੀਜੇਪੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਹੋਇਆ ਹਮਲਾ ਬਹੁਤ ਹੀ ਨਿੰਦਨਯੋਗ ਹੈ। ਇਸ ਹਮਲੇ ਪਿੱਛੇ ਕਾਂਗਰਸ ਦਾ ਕੋਈ ਹੱਥ ਨਹੀਂ। ਇਹ ਬੀਜੇਪੀ ਦੀ ਗਲਤ ਸੋਚ ਹੈ। ਉਨ੍ਹਾਂ ਕਿਹਾ ਕਾਂਗਰਸ ਅਜਿਹਾ ਕਿਉਂ ਕਰੇਗੀ? ਅਜਿਹੇ ਹਮਲੇ ਨਹੀਂ ਹੋਣੇ ਚਾਹੀਦੇ। ਕੇਂਦਰ ਪਾਸ ਕੀਤੇ ਕਾਨੂੰਨ ਵਾਪਸ ਲਵੇ ਨਹੀਂ ਤਾਂ ਪੰਜਾਬ ਤੇ ਹਰਿਆਣਾ ਦੀ ਕਿਸਾਨੀ ਖ਼ਤਮ ਹੋ ਜਾਏਗੀ। ਬਾਜਵਾ ਨੇ ਕਿਹਾ ਹੈ ਸਿਰਫ ਚਾਰ ਤੋਂ ਪੰਜ ਦਿਨ ਦਾ ਕੋਲਾ ਰਹਿ ਗਿਆ ਹੈ। ਖਾਦ ਵੀ ਬਹੁਤ ਥੋੜ੍ਹੇ ਸਮੇਂ ਦੀ ਰਹਿ ਗਈ ਹੈ। ਅਸੀਂ ਕਿਸਾਨਾਂ ਦੀ ਲੜਾਈ ਲੜ ਰਹੇ ਹਾਂ ਪਰ ਸਾਨੂੰ ਇਹ ਵੀ ਧਿਆਨ ਰੱਖਣਾ ਚਾਹੀਦਾ ਹੈ ਕਿ ਕਿਸਾਨਾਂ ਦੀ ਲੜਾਈ ਲੜਦੇ ਕਿਤੇ ਕਿਸਾਨਾਂ ਦਾ ਹੀ ਨੁਕਸਾਨ ਨਾ ਕਰ ਬੈਠੀਏ। ਕਿਸਾਨ ਜਥੇਬੰਦੀਆ ਸਿਆਣੀਆ ਹਨ ਤੇ ਕਿਸਾਨਾਂ ਦੇ ਹੱਕ ਦੀ ਲੜਾਈ ਲੜ ਰਹੀਆਂ ਹਨ। ਉਨ੍ਹਾਂ ਕਿਹਾ ਅੱਜ ਇਸ ਵਿਸ਼ੇ 'ਤੇ ਗੱਲਬਾਤ ਹੋਏਗੀ ਤੇ ਇਸ ਦਾ ਕੋਈ ਨਾ ਕੋਈ ਹੱਲ ਕੱਢਿਆ ਜਾਵੇਗਾ। ਖੇਤੀ ਕਾਨੂੰਨਾਂ ਦੇ ਹੱਕ 'ਚ ਪੰਜਾਬ ਪਹੁੰਚੇ ਮੋਦੀ ਦੇ ਜਰਨੈਲ, ਵੱਡੀ ਸਾਜਿਸ਼ ਬਾਰੇ ਕੀਤੇ ਖੁਲਾਸੇ ਬਾਜਵਾ ਨੇ ਕਿਹਾ ਜਦੋਂ ਅਸੀਂ ਸੈਸ਼ਨ ਬੁਲਾਇਆ ਸੀ, ਉਸ ਸਮੇਂ ਅਕਾਲੀ ਦਲ ਸਦਨ 'ਚੋਂ ਗੈਰ-ਹਾਜ਼ਰ ਸੀ। ਅਕਾਲੀ ਦਲ ਦਾ ਇੱਕ ਵਜੀਰ ਆਪ ਕੇਂਦਰੀ ਕੈਬਨਿਟ 'ਚ ਬੈਠਾ ਸੀ ਜਿਸ ਨੇ ਇਹ ਬਿੱਲ ਪਾਸ ਕੀਤਾ ਹੈ। ਸੰਸਦ 'ਚ ਆਪ ਬਿੱਲ ਪਾਸ ਕਰਵਾ ਕੇ ਹੁਣ ਅਕਾਲੀ ਦਲ ਸਖ਼ਤ ਨਾਅਰੇ ਦੇ ਰਿਹਾ ਹੈ। ਸੈਸ਼ਨ ਬੁਲਾਉਣਾ ਕੋਈ ਵੱਡੀ ਗਲ ਨਹੀਂ ਹੁੰਦੀ, ਵੱਡੀ ਗੱਲ ਇਹ ਹੈ ਕਿ ਸੈਸ਼ਨ 'ਚ ਪਾਸ ਕੀ ਕਰਨਾ ਹੈ। ਵੱਡੀ ਗੱਲ ਇਹ ਹੈ ਕਿ ਜੋ ਕਾਨੂੰਨ ਬਣਿਆ ਹੈ, ਉਸ ਨੂੰ ਕਿਵੇਂ ਲਾਗੂ ਕਰਨਾ ਹੈ। ਕੈਪਟਨ ਸਾਹਿਬ ਅੱਗੇ ਸੈਸ਼ਨ ਬੁਲਾਉਣਗੇ। ਕਿਸਾਨਾਂ ਦਾ ਸਰਕਾਰ 'ਤੇ ਇਲਜ਼ਾਮ, ਸੰਘਰਸ਼ ‘ਚ ਸ਼ਰਾਰਤਾਂ ਦੀ ਕੋਸ਼ਿਸ਼ ! ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
Embed widget