ਪੜਚੋਲ ਕਰੋ
(Source: ECI/ABP News)
ਕਿਸਾਨਾਂ ਨੂੰ ਅੱਤਵਾਦੀ, ਖਾਲਿਸਤਾਨੀ ਤੇ ਕਦੇ ਪਾਕਿਸਤਾਨੀ ਕਹਿਣ ਵਾਲਿਆਂ ਖਿਲਾਫ ਡਟਿਆ ਫੌਜੀ, ਕੁਝ ਅਜਿਹਾ ਕੀਤਾ ਕਿ ਸਭ ਦੀ ਹੋ ਗਈ ਜ਼ੁਬਾਨ ਬੰਦ
ਦਿੱਲੀ ਬਾਰਡਰ 'ਤੇ ਧਰਨੇ ਦੇ ਰਹੇ ਕਿਸਾਨਾਂ ਨੂੰ ਬੀਜੇਪੀ ਸਮਰਥਕਾਂ ਵੱਲੋਂ ਕਦੇ ਅੱਤਵਾਦੀ, ਕਦੇ ਖਾਲਿਸਤਾਨੀ ਤੇ ਕਦੇ ਪਾਕਿਸਤਾਨੀ ਕਿਹਾ ਜਾ ਰਿਹਾ ਹੈ। ਇੱਥੋਂ ਤੱਕ ਕਿ ਇਹ ਵੀ ਕਿਹਾ ਜਾ ਰਿਹਾ ਕਿ ਖਾਲਿਸਤਾਨੀ ਸੰਗਠਨਾਂ ਵੱਲੋਂ ਕਿਸਾਨੀ ਅੰਦੋਲਨ ਨੂੰ ਚਲਾਉਣ ਲਈ ਫੰਡਿੰਗ ਕੀਤੀ ਜਾ ਰਹੀ ਹੈ।
![ਕਿਸਾਨਾਂ ਨੂੰ ਅੱਤਵਾਦੀ, ਖਾਲਿਸਤਾਨੀ ਤੇ ਕਦੇ ਪਾਕਿਸਤਾਨੀ ਕਹਿਣ ਵਾਲਿਆਂ ਖਿਲਾਫ ਡਟਿਆ ਫੌਜੀ, ਕੁਝ ਅਜਿਹਾ ਕੀਤਾ ਕਿ ਸਭ ਦੀ ਹੋ ਗਈ ਜ਼ੁਬਾਨ ਬੰਦ Fighting against those who call farmers terrorists, Khalistanis and sometimes Pakistanis, did something that silenced everyone. ਕਿਸਾਨਾਂ ਨੂੰ ਅੱਤਵਾਦੀ, ਖਾਲਿਸਤਾਨੀ ਤੇ ਕਦੇ ਪਾਕਿਸਤਾਨੀ ਕਹਿਣ ਵਾਲਿਆਂ ਖਿਲਾਫ ਡਟਿਆ ਫੌਜੀ, ਕੁਝ ਅਜਿਹਾ ਕੀਤਾ ਕਿ ਸਭ ਦੀ ਹੋ ਗਈ ਜ਼ੁਬਾਨ ਬੰਦ](https://static.abplive.com/wp-content/uploads/sites/5/2020/12/14224136/WhatsApp-Image-2020-12-14-at-5.08.11-PM.jpeg?impolicy=abp_cdn&imwidth=1200&height=675)
ਬਠਿੰਡਾ: ਦਿੱਲੀ ਬਾਰਡਰ 'ਤੇ ਧਰਨੇ ਦੇ ਰਹੇ ਕਿਸਾਨਾਂ ਨੂੰ ਬੀਜੇਪੀ ਸਮਰਥਕਾਂ ਵੱਲੋਂ ਕਦੇ ਅੱਤਵਾਦੀ, ਕਦੇ ਖਾਲਿਸਤਾਨੀ ਤੇ ਕਦੇ ਪਾਕਿਸਤਾਨੀ ਕਿਹਾ ਜਾ ਰਿਹਾ ਹੈ। ਇੱਥੋਂ ਤੱਕ ਕਿ ਇਹ ਵੀ ਕਿਹਾ ਜਾ ਰਿਹਾ ਕਿ ਖਾਲਿਸਤਾਨੀ ਸੰਗਠਨਾਂ ਵੱਲੋਂ ਕਿਸਾਨੀ ਅੰਦੋਲਨ ਨੂੰ ਚਲਾਉਣ ਲਈ ਫੰਡਿੰਗ ਕੀਤੀ ਜਾ ਰਹੀ ਹੈ।
ਪਰ ਦਿੱਲੀ ਬਾਰਡਰ 'ਤੇ ਧਰਨੇ ਦੇ ਰਹੇ ਬਹੁਤਿਆਂ ਕਿਸਾਨਾਂ ਦੇ ਪੁੱਤਰ ਅਜਿਹੇ ਹਨ ਜੋ ਭਾਰਤੀ ਫੌਜ 'ਚ ਭਰਤੀ ਹਨ। ਉਹ ਹਮੇਸ਼ਾ ਦੇਸ਼ ਦੀ ਸਰਹੱਦ 'ਤੇ ਆਪਣੀ ਜਾਨ ਵਾਰਨ ਲਈ ਤਿਆਰ ਰਹਿੰਦੇ ਹਨ। ਅਜਿਹੇ 'ਚ ਉਨ੍ਹਾਂ ਫੌਜੀਆਂ ਦਾ ਵੀ ਹੁਣ ਖੂਨ ਖੋਲ੍ਹ ਰਿਹਾ ਹੈ, ਜਿਨ੍ਹਾਂ ਦੇ ਪਿਓ-ਦਾਦਿਆਂ ਨੂੰ ਅੱਤਵਾਦੀ ਕਿਹਾ ਜਾ ਰਿਹਾ ਹੈ।
ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ 'ਚ ਇੱਕ ਜਵਾਨ ਹੇਠ 'ਚ ਪੋਸਟਰ ਲੈ ਕੇ ਟਰਾਲੀ 'ਚ ਖੜ੍ਹਾ ਨਜ਼ਰ ਆ ਰਿਹਾ ਹੈ। ਇਹ ਜਵਾਨ ਬਠਿੰਡਾ ਦਾ ਰਹਿਣ ਵਾਲਾ ਹੈ। ਉਸ ਦੇ ਪੋਸਟਰ 'ਤੇ ਲਿਖਿਆ ਹੋਇਆ ਹੈ ਕਿ "ਮੇਰਾ ਪਿਤਾ ਇੱਕ ਕਿਸਾਨ ਹੈ। ਜੇ ਉਹ ਅੱਤਵਾਦੀ ਹੈ ਤਾਂ ਮੈਂ ਵੀ ਅੱਤਵਾਦੀ ਹਾਂ।"
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
![ਕਿਸਾਨਾਂ ਨੂੰ ਅੱਤਵਾਦੀ, ਖਾਲਿਸਤਾਨੀ ਤੇ ਕਦੇ ਪਾਕਿਸਤਾਨੀ ਕਹਿਣ ਵਾਲਿਆਂ ਖਿਲਾਫ ਡਟਿਆ ਫੌਜੀ, ਕੁਝ ਅਜਿਹਾ ਕੀਤਾ ਕਿ ਸਭ ਦੀ ਹੋ ਗਈ ਜ਼ੁਬਾਨ ਬੰਦ](https://static.abplive.com/wp-content/uploads/sites/5/2020/12/14223931/WhatsApp-Image-2020-12-14-at-4.39.22-PM.jpeg)
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕ੍ਰਿਕਟ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)