ਪੜਚੋਲ ਕਰੋ

ਸ਼੍ਰੀਨਗਰ ‘ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ‘ਚ ਮੁਕਾਬਲਾ, ਇੰਟਰਨੈੱਟ ਸੇਵਾਵਾਂ ਬੰਦ

ਜੰਮੂ ਕਸ਼ਮੀਰ ਦੇ ਸ਼੍ਰੀਨਗਰ ਦੇ ਨਵਾਕਦਲ ਖੇਤਰ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਦਰਮਿਆਨ ਮੁੱਠਭੇੜ ਹੋ ਰਹੀ ਹੈ। ਇਸ ਤੋਂ ਬਾਅਦ ਖੇਤਰ ‘ਚ ਮੋਬਾਈਲ ਇੰਟਰਨੈਟ ਸੇਵਾਵਾਂ ਨੂੰ ਰੋਕ ਦਿੱਤਾ ਗਿਆ ਹੈ।

  ਜੰਮੂ: ਜੰਮੂ ਕਸ਼ਮੀਰ ਦੇ ਸ਼੍ਰੀਨਗਰ ਦੇ ਨਵਾਕਦਲ ਖੇਤਰ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਦਰਮਿਆਨ ਮੁੱਠਭੇੜ ਹੋ ਰਹੀ ਹੈ। ਇਸ ਤੋਂ ਬਾਅਦ ਖੇਤਰ ‘ਚ ਮੋਬਾਈਲ ਇੰਟਰਨੈਟ ਸੇਵਾਵਾਂ ਨੂੰ ਰੋਕ ਦਿੱਤਾ ਗਿਆ ਹੈ। ਇਸ ਮੁੱਠਭੇੜ ‘ਚ ਕਿੰਨੇ ਅੱਤਵਾਦੀ ਮਾਰੇ ਗਏ, ਇਸ ਦੀ ਜਾਣਕਾਰੀ ਫਿਲਹਾਲ ਸਾਹਮਣੇ ਨਹੀਂ ਆਈ ਹੈ। ਹਾਲ ਹੀ ਵਿੱਚ ਇੱਕ ਮੁਕਾਬਲਾ ਹੋਇਆ ਸੀ: ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਸੈਨਾ ਦਾ ਅੱਤਵਾਦੀਆਂ ਨਾਲ ਤਾਜ਼ਾ ਮੁਕਾਬਲਾ ਹੋਇਆ ਸੀ। ਜਿਸ ‘ਚ ਸੈਨਾ ਦਾ ਇਕ ਜਵਾਨ ਸ਼ਹੀਦ ਹੋ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਵੱਲੋਂ ਅੱਤਵਾਦੀਆਂ ਦੀ ਮੌਜੂਦਗੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਡੋਡਾ ਕਸਬੇ ਤੋਂ 26 ਕਿਲੋਮੀਟਰ ਦੀ ਦੂਰੀ ‘ਤੇ ਗੁੰਡਾਣਾ ਖੇਤਰ ਦੇ ਪੋਸਟਾ-ਪੋਤਰਾ ਪਿੰਡ‘ ਚ ਸਾਂਝੇ ਅਭਿਆਨ ਚਲਾਏ ਗਏ।
ਉਨ੍ਹਾਂ ਦੱਸਿਆ ਕਿ ਲੁਕੇ ਅੱਤਵਾਦੀਆਂ ਨੇ ਗੋਲੀਆਂ ਚਲਾਈਆਂ। ਜਿਸ ‘ਚ ਸੈਨਾ ਦਾ ਇਕ ਜਵਾਨ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਅਤੇ ਹਸਪਤਾਲ ਲਿਜਾਂਦੇ ਸਮੇਂ ਉਸਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਇੱਕ ਘਰ ਵਿੱਚ ਦੋ ਸ਼ੱਕੀ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਆਰਮੀ ਰਾਸ਼ਟਰੀ ਰਾਈਫਲਜ਼, ਪੁਲਿਸ ਅਤੇ ਸੀਆਰਪੀਐਫ ਦਾ ਸਾਂਝਾ ਅਭਿਆਨ ਚਲਾਇਆ ਗਿਆ ਸੀ। Amphan Cyclone: ਜਾਨਮਾਲ ਦੇ ਨੁਕਸਾਨ ਨੂੰ ਰੋਕਣ ਲਈ NDRF ਦੀਆਂ 53 ਟੀਮਾਂ ਤਾਇਨਾਤ, ਜਾਣੋਂ ਕਿਨ੍ਹਾਂ ਸੂਬਿਆਂ ‘ਤੇ ਪਵੇਗਾ ਅਸਰ ਹਿਜ਼ਬੁਲ ਕਮਾਂਡਰ ਨੂੰ ਫੌਜ ਨੇ ਮਾਰ ਸੁੱਟਿਆ: ਇਸ ਤੋਂ ਪਹਿਲਾਂ 15 ਜਨਵਰੀ ਨੂੰ ਹਿਜ਼ਬੁਲ ਕਮਾਂਡਰ ਹਾਰੂਨ ਅੱਬਾਸ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਮਾਰਿਆ ਗਿਆ ਸੀ। ਇਸ ਮਹੀਨੇ ਦੀ ਸ਼ੁਰੂਆਤ ‘ਚ ਜ਼ਿਲੇ ‘ਚ ਦੋ ਹਿਜ਼ਬੁਲ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਕੋਲੋਂ ਕੁਝ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਗਿਆ ਸੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Modi Cabinet Reshuffle: ਭਾਜਪਾ 'ਚ ਫੇਰਬਦਲ ਦੀ ਤਿਆਰੀ, ਰਵਨੀਤ ਸਿੰਘ ਬਿੱਟੂ ਸਣੇ ਇਨ੍ਹਾਂ 2 ਆਗੂਆਂ ਤੇ ਲਟਕ ਰਹੀ ਤਲਵਾਰ; ਅਸਤੀਫ਼ਾ ਦੇਣਗੇ ਜਾਂ ਬਣੇ ਰਹਿਣਗੇ ਮੰਤਰੀ? ਮੱਚਿਆ ਸਿਆਸੀ ਘਮਾਸਾਨ...
ਭਾਜਪਾ 'ਚ ਫੇਰਬਦਲ ਦੀ ਤਿਆਰੀ, ਰਵਨੀਤ ਸਿੰਘ ਬਿੱਟੂ ਸਣੇ ਇਨ੍ਹਾਂ 2 ਆਗੂਆਂ ਤੇ ਲਟਕ ਰਹੀ ਤਲਵਾਰ; ਅਸਤੀਫ਼ਾ ਦੇਣਗੇ ਜਾਂ ਬਣੇ ਰਹਿਣਗੇ ਮੰਤਰੀ? ਮੱਚਿਆ ਸਿਆਸੀ ਘਮਾਸਾਨ...
Behbal Kalan Firing Case :  SIT ਅੱਗੇ ਪੇਸ਼ ਹੋਏ ਭਾਜਪਾ ਆਗੂ ਵਿਜੈ ਸਾਂਪਲਾ,  ‘ਆਪ’ ਸਰਕਾਰ ’ਤੇ ਸਾਧਿਆ ਨਿਸ਼ਾਨਾ
Behbal Kalan Firing Case :  SIT ਅੱਗੇ ਪੇਸ਼ ਹੋਏ ਭਾਜਪਾ ਆਗੂ ਵਿਜੈ ਸਾਂਪਲਾ,  ‘ਆਪ’ ਸਰਕਾਰ ’ਤੇ ਸਾਧਿਆ ਨਿਸ਼ਾਨਾ
Punjab ਤੋਂ ਭੱਜਿਆ ਸੀਰੀਅਲ ਰੇਪਿਸਟ ਪੁਲਿਸ ਐਨਕਾਊਂਟਰ 'ਚ ਢੇਰ , 6 ਲੜਕੀਆਂ ਨੂੰ ਅਗਵਾ ਕਰਕੇ ਕੀਤਾ ਸੀ ਰੇਪ  
Punjab ਤੋਂ ਭੱਜਿਆ ਸੀਰੀਅਲ ਰੇਪਿਸਟ ਪੁਲਿਸ ਐਨਕਾਊਂਟਰ 'ਚ ਢੇਰ , 6 ਲੜਕੀਆਂ ਨੂੰ ਅਗਵਾ ਕਰਕੇ ਕੀਤਾ ਸੀ ਰੇਪ  
Pension & Pensioners: ਪੈਨਸ਼ਧਾਰਕ ਦੇਣ ਧਿਆਨ, ਜਲਦ ਪੂਰਾ ਕਰੋ ਇਹ ਕੰਮ: ਨਹੀਂ ਤਾਂ ਖਾਤਿਆਂ 'ਚ ਨਹੀਂ ਆਏਗੀ ਪੈਨਸ਼ਨ...
ਪੈਨਸ਼ਧਾਰਕ ਦੇਣ ਧਿਆਨ, ਜਲਦ ਪੂਰਾ ਕਰੋ ਇਹ ਕੰਮ: ਨਹੀਂ ਤਾਂ ਖਾਤਿਆਂ 'ਚ ਨਹੀਂ ਆਏਗੀ ਪੈਨਸ਼ਨ...

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Monsoon Entry: ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
Big News: ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
Embed widget