ਪੜਚੋਲ ਕਰੋ

ਸੁਰੱਖਿਆ ਬਲਾਂ ਤੇ ਅੱਤਵਾਦੀਆਂ ‘ਚ ਮੁਕਾਬਲਾ, ਅੱਤਵਾਦੀ ਢੇਰ

ਜੰਮੂ ਕਸ਼ਮੀਰ ਦੇ ਕੁਲਗਾਮ ਦੇ ਆਰਾ ਖੇਤਰ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਦਰਮਿਆਨ ਮੁੱਠਭੇੜ ਸ਼ੁਰੂ ਹੋ ਗਈ ਹੈ। ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ ਹੈ। ਦੋਵਾਂ ਪਾਸਿਆਂ ਤੋਂ ਫਾਇਰਿੰਗ ਚੱਲ ਰਹੀ ਹੈ। ਦੋ ਤਿੰਨ ਅੱਤਵਾਦੀ ਪਿੰਡ ‘ਚ ਲੁਕੇ ਹੋਣ ਦੀ ਖ਼ਬਰ ਹੈ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ।

ਨਵੀਂ ਦਿੱਲੀ: ਜੰਮੂ ਕਸ਼ਮੀਰ ਦੇ ਕੁਲਗਾਮ ਦੇ ਆਰਾ ਖੇਤਰ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਦਰਮਿਆਨ ਮੁੱਠਭੇੜ ਸ਼ੁਰੂ ਹੋ ਗਈ ਹੈ। ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ ਹੈ। ਦੋਵਾਂ ਪਾਸਿਆਂ ਤੋਂ ਫਾਇਰਿੰਗ ਚੱਲ ਰਹੀ ਹੈ। ਦੋ ਤਿੰਨ ਅੱਤਵਾਦੀ ਪਿੰਡ ‘ਚ ਲੁਕੇ ਹੋਣ ਦੀ ਖ਼ਬਰ ਹੈ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ। ਤਲਾਸ਼ੀ ਮੁਹਿੰਮ ਚੱਲ ਰਹੀ ਹੈ।ਇਸ ਮੁਕਾਬਲੇ ਬਾਰੇ ਵਧੇਰੇ ਜਾਣਕਾਰੀ ਸਾਹਮਣੇ ਆਈ ਹੈ। ਸੁਰੱਖਿਆ ਬਲਾਂ ਨੇ ਪ੍ਰਾਪਤ ਕੀਤੀ ਵੱਡੀ ਸਫਲਤਾ: ਸ਼ਨੀਵਾਰ ਨੂੰ ਸੁਰੱਖਿਆ ਬਲਾਂ ਨੇ ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਤੋਂ ਵੱਡੀ ਮਾਤਰਾ ‘ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਇੱਕ ਅਭਿਆਨ ਦੌਰਾਨ ਰਾਜੌਰੀ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੇ ਅੱਜ ਇੱਕ ਅੱਤਵਾਦੀ ਠਿਕਾਣੇ ਦਾ ਪਰਦਾਫਾਸ਼ ਕੀਤਾ, ਜਿੱਥੋਂ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ। 1984 ਦੰਗਿਆਂ ਨਾਲ ਜੁੜਿਆ ਅਮਿਤਾਭ ਬੱਚਨ ਦਾ ਬਿਆਨ ਟਾਈਟਲਰ ਨੂੰ ਫਸਾਏਗਾ! ਜੀਕੇ ਨੇ ਕੀਤੀ ਘੇਰਾਬੰਦੀ ਬਰਾਮਦ ਕੀਤੇ ਗਏ ਹਥਿਆਰਾਂ ਅਤੇ ਗੋਲਾ ਬਾਰੂਦ ਵਿਚ ਬੈਰਲ ਗ੍ਰਨੇਡ ਲਾਂਚਰ (ਯੂਬੀਜੀਐਲ), 11 ਯੂਬੀਜੀਐਲ ਗ੍ਰੇਨੇਡ, 14 ਏ ਕੇ ਮੈਗਜ਼ੀਨ, ਚੀਨੀ ਪਿਸਤੌਲ ਸਮੇਤ 2 ਮੈਗਜ਼ੀਨ, ਚੀਨੀ ਗ੍ਰੇਨੇਡ 1, ਆਈਈਡੀ ਬਣਾਉਣ ਵਾਲੀਆਂ ਚੀਜ਼ਾਂ ਵਾਲਾ ਡੀਟੋਨੈਟਰ, ਪ੍ਰੈਸ਼ਰ ਮਾਈਨ 2, ਪੀਕਾ ਰਾਊਂਡ 6 ਅਤੇ ਏ ਕੇ ਰਾਊਂਡ 920 ਸ਼ਾਮਲ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਬਲੋਚਿਸਤਾਨ ਦੀ ਨਵੀਂ ਕਰੰਸੀ 'ਬਲੋਚੀ ਫੈਲਸ' ਕੀ ਹੈ, ਉੱਥੇ ਇੱਕ ਹਜ਼ਾਰ ਭਾਰਤੀ ਰੁਪਏ ਦੀ ਕੀਮਤ ਕਿੰਨੀ ਹੋਵੇਗੀ?
ਬਲੋਚਿਸਤਾਨ ਦੀ ਨਵੀਂ ਕਰੰਸੀ 'ਬਲੋਚੀ ਫੈਲਸ' ਕੀ ਹੈ, ਉੱਥੇ ਇੱਕ ਹਜ਼ਾਰ ਭਾਰਤੀ ਰੁਪਏ ਦੀ ਕੀਮਤ ਕਿੰਨੀ ਹੋਵੇਗੀ?
 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...
 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...
USA 'ਚ 16 ਸਾਲਾ ਵਿਦਿਆਰਥੀ ਨਾਲ ਸਰੀਰਕ ਸੰਬੰਧ ਬਣਾਉਣ ਦੇ ਮਾਮਲੇ 'ਚ ਮਹਿਲਾ ਅਧਿਆਪਕਾ ਦੋਸ਼ੀ ਕਰਾਰ, ਪਤੀ ਨੇ ਹੀ ਕੀਤੀ ਪੁਲਿਸ ਕੋਲ ਸ਼ਿਕਾਇਤ
USA 'ਚ 16 ਸਾਲਾ ਵਿਦਿਆਰਥੀ ਨਾਲ ਸਰੀਰਕ ਸੰਬੰਧ ਬਣਾਉਣ ਦੇ ਮਾਮਲੇ 'ਚ ਮਹਿਲਾ ਅਧਿਆਪਕਾ ਦੋਸ਼ੀ ਕਰਾਰ, ਪਤੀ ਨੇ ਹੀ ਕੀਤੀ ਪੁਲਿਸ ਕੋਲ ਸ਼ਿਕਾਇਤ
Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 
Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
Embed widget