ਪੜਚੋਲ ਕਰੋ
(Source: ECI/ABP News)
ਆਖਰ ਮੋਦੀ ਸਰਕਾਰ ਨੇ ਭੇਜੀਆਂ ਪੰਜਾਬ ‘ਚ ਰੇਲਾਂ
ਕੇਂਦਰ ਸਰਕਾਰ ਨੇ ਪੰਜਾਬ ਵਿੱਚ ਰੇਲਾਂ ਚਲਾਉਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਰੇਲ ਮੰਤਰੀ ਪਿਯੂਸ਼ ਗੋਇਲ ਨੇ ਕਿਹਾ ਹੈ ਕਿ ਭਾਰਤੀ ਰੇਲਵੇ ਹੁਣ ਪੰਜਾਬ ’ਚ ਆਪਣੀਆਂ ਸੇਵਾਵਾਂ ਮੁੜ ਸ਼ੁਰੂ ਕਰਨ ਜਾ ਰਿਹਾ ਹੈ ਕਿਉਂਕਿ ਕਿਸਾਨ ਯੂਨੀਅਨਾਂ ਨੇ ਰੇਲਾਂ ਦਾ ਰਾਹ ਨਾ ਰੋਕਣ ਦਾ ਐਲਾਨ ਕੀਤਾ ਹੈ।
![ਆਖਰ ਮੋਦੀ ਸਰਕਾਰ ਨੇ ਭੇਜੀਆਂ ਪੰਜਾਬ ‘ਚ ਰੇਲਾਂ Finally the Modi government sent trains to Punjab ਆਖਰ ਮੋਦੀ ਸਰਕਾਰ ਨੇ ਭੇਜੀਆਂ ਪੰਜਾਬ ‘ਚ ਰੇਲਾਂ](https://static.abplive.com/wp-content/uploads/sites/5/2020/11/23175235/modi-train.jpg?impolicy=abp_cdn&imwidth=1200&height=675)
ਚੰਡੀਗੜ੍ਹ: ਕੇਂਦਰ ਸਰਕਾਰ ਨੇ ਪੰਜਾਬ ਵਿੱਚ ਰੇਲਾਂ ਚਲਾਉਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਰੇਲ ਮੰਤਰੀ ਪਿਯੂਸ਼ ਗੋਇਲ ਨੇ ਕਿਹਾ ਹੈ ਕਿ ਭਾਰਤੀ ਰੇਲਵੇ ਹੁਣ ਪੰਜਾਬ ’ਚ ਆਪਣੀਆਂ ਸੇਵਾਵਾਂ ਮੁੜ ਸ਼ੁਰੂ ਕਰਨ ਜਾ ਰਿਹਾ ਹੈ ਕਿਉਂਕਿ ਕਿਸਾਨ ਯੂਨੀਅਨਾਂ ਨੇ ਰੇਲਾਂ ਦਾ ਰਾਹ ਨਾ ਰੋਕਣ ਦਾ ਐਲਾਨ ਕੀਤਾ ਹੈ।
ਮੰਤਰੀ ਨੇ ਇਸ ਸਬੰਧੀ ਟਵੀਟ ਕਰਕੇ ਦੱਸਿਆ ਕਿ ਅੱਜ 23 ਨਵੰਬਰ ਤੋਂ ਰੇਲ ਗੱਡੀਆਂ ਦੀ ਆਵਾਜਾਈ ਦੁਬਾਰਾ ਸ਼ੁਰੂ ਹੋ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ‘ਰੇਲ ਰੋਕੋ’ ਅੰਦੋਲਨ ਵਾਪਸ ਲੈਣ ਦਾ ਲਾਭ ਯਾਤਰੀਆਂ, ਕਿਸਾਨਾਂ ਤੇ ਉਦਯੋਗਾਂ ਨੂੰ ਹੋਵੇਗਾ। ਦੱਸ ਦੇਈਏ ਕਿ ਦੋ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਸੀ। ਉਸ ਤੋਂ ਬਾਅਦ ਹੀ ਕਿਸਾਨ ਆਪਣਾ ‘ਰੇਲ ਰੋਕੋ’ ਅੰਦੋਲਨ ਵਾਪਸ ਲੈਣ ਲਈ ਤਿਆਰ ਹੋਏ ਸਨ।
ਬੀਜੇਪੀ ਦੀ ਪੰਜਾਬ 'ਤੇ ਅੱਖ, ਨਵੀਂ ਰਣਨੀਤੀ ਤਹਿਤ ਖੇਡੀ ਜਾ ਰਹੀ ਸਿਆਸਤ, ਹਰਿਆਣਾ ਵਾਲਾ ਫਾਰਮੂਲਾ ਵਰਤਣ ਦੀ ਤਿਆਰੀ
ਕੇਂਦਰ ਵੱਲੋਂ ਲਾਗੂ ਕੀਤੇ ਗਏ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਲੰਘੀ 25 ਸਤੰਬਰ ਤੋਂ ਸੰਘਰਸ਼ ਕਰ ਰਹੇ ਹਨ ਪਰ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਨੇ ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਆਪਣਾ ‘ਰੇਲ ਰੋਕੋ’ ਅੰਦੋਲਨ ਵਾਪਸ ਲੈਣ ਦਾ ਐਲਾਨ ਕੀਤਾ ਸੀ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਪੰਜਾਬ
ਕ੍ਰਿਕਟ
ਆਟੋ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)