ਪੜਚੋਲ ਕਰੋ

ਬੱਚੇ ਪੈਦਾ ਕਰਨ ਲਈ ਮਿਲੇਗੀ 7 ਮਹੀਨਿਆਂ ਦੀ ਛੁੱਟੀ

ਫਿਨਲੈਂਡ ਵਿੱਚ ਮਾਤਾ-ਪਿਤਾ ਦੋਵੇਂ 7 ਮਹੀਨਿਆਂ ਤੱਕ ਦੀ ਛੁੱਟੀ ਲੈ ਸਕਣਗੇ ਤਾਂ ਜੋ ਉਹ ਦੋਵੇਂ ਇਕੱਠੇ ਇੱਕ ਬੱਚੇ ਦੀ ਪਾਲਣਾ ਕਰ ਸਕਣ ਤੇ ਮਾਂ-ਪਿਓ ਬਣਨ ਦੀ ਭਾਵਨਾ ਦਾ ਅਨੰਦ ਲੈ ਸਕਣ।

ਨਵੀਂ ਦਿੱਲੀ: ਮਾਂ-ਪਿਓ ਬਣਨ ਦੀ ਭਾਵਨਾ ਵਿਲੱਖਣ ਹੈ। ਬਹੁਤੇ ਮਿਹਨਤਕਸ਼ ਲੋਕ ਇਸ ਭਾਵਨਾ ਤੋਂ ਖੁੰਝ ਜਾਂਦੇ ਹਨ ਕਿਉਂਕਿ ਵਿਸ਼ਵ 'ਚ ਬਹੁਤ ਸਾਰੀਆਂ ਥਾਂਵਾਂ 'ਤੇ ਉਹ ਇੰਨੀ ਛੁੱਟੀ ਹਾਸਲ ਨਹੀਂ ਕਰ ਸਕਦੇ ਜਿੰਨੀਆਂ ਵਿੱਚ ਬੱਚੇ ਦੀ ਪਾਲਣਾ ਕਰਨਾ ਚਾਹੁੰਦੇ ਹਨ। ਕੁਝ ਥਾਂਵਾਂ 'ਤੇ ਆਦਮੀਆਂ ਨੂੰ ਵਧੇਰੇ ਘੱਟ ਛੁੱਟੀਆਂ ਮਿਲਦੀਆਂ ਹਨ। ਬਹੁਤ ਸਾਰੀਆਂ ਥਾਂਵਾਂ 'ਤੇ ਔਰਤਾਂ ਨੂੰ ਛੁੱਟੀਆਂ ਮਿਲਦੀਆਂ ਹਨ ਪਰ ਪਿਤਾ ਨੂੰ ਨਹੀਂ। ਜਦੋਂ ਦੋਵੇਂ ਮਾਪੇ ਕੰਮ ਕਰ ਰਹੇ ਹਨ ਤਾਂ ਛੁੱਟੀਆਂ ਦਾ ਪ੍ਰਬੰਧ ਕਰਨਾ ਬਹੁਤ ਮੁਸ਼ਕਲ ਕੰਮ ਬਣ ਜਾਂਦਾ ਹੈ। ਕਈ ਵਾਰ ਪਾਲਣ ਪੋਸ਼ਣ ਬਾਰੇ ਦੋਵਾਂ 'ਚ ਲੜਾਈਆਂ ਹੁੰਦੀਆਂ ਹਨ। ਫਿਨਲੈਂਡ 'ਚ ਦੋਵੇਂ ਮਾਪੇ 7 ਮਹੀਨਿਆਂ ਤੱਕ ਦੀ ਛੁੱਟੀ ਪ੍ਰਾਪਤ ਕਰ ਸਕਣਗੇ ਤਾਂ ਜੋ ਉਹ ਦੋਵੇਂ ਬੱਚੇ ਇਕੱਠੇ ਪਾਲ ਸਕਣ ਤੇ ਮਾਂ-ਪਿਓ ਬਣਨ ਦੀ ਭਾਵਨਾ ਦਾ ਅਨੰਦ ਲੈ ਸਕਣ। ਇਨ੍ਹਾਂ ਛੁੱਟੀਆਂ 'ਚ ਉਨ੍ਹਾਂ ਨੂੰ ਸੈਲਰੀ ਵੀ ਅਦਾ ਕੀਤੀ ਜਾਏਗੀ। ਇਹ ਨਵੀਂ ਨੀਤੀ ਅਗਲੇ ਸਾਲ ਸਤੰਬਰ ਤੋਂ ਹੋਂਦ 'ਚ ਆਵੇਗੀ। ਇਸ ਨਵੀਂ ਵਿਵਸਥਾ ਵਿੱਚ ਇੱਕ ਵਿਕਲਪ ਵੀ ਹੈ ਕਿ ਇੱਕ ਮਾਂ-ਪਿਓ ਦੂਜੇ ਨੂੰ ਆਪਣੀਆਂ ਛੁੱਟੀਆਂ ਵੀ ਦੇ ਸਕਦਾ ਹੈ। ਤੁਸੀਂ ਕੀ ਸੋਚਦੇ ਹੋ? ਕੀ ਭਾਰਤ 'ਚ ਵੀ ਅਜਿਹਾ ਕੁਝ ਹੋਣਾ ਚਾਹੀਦਾ ਹੈ? ਟਿੱਪਣੀਆਂ ਕਰ ਸਾਨੂੰ ਜ਼ਰੂਰ ਦੱਸਣਾ ਕਿ ਤੁਸੀਂ ਇਸ ਬਾਰੇ ਕੀ ਸੋਚਦੇ ਹੋ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget