ਅੱਗ ਲੱਗਣ ਦੇ ਕਾਰਨਾਂ ਦਾ ਖੁਲਾਸਾ ਨਹੀ ਹੋ ਸਕੀਆ। ਇਸ ਦੇ ਨਾਲ ਹੀ ਦੱਸ ਦਈਏ ਕਿ ਹਾਦਸੇ 'ਚ ਕੋਈ ਜਾਨੀ ਨੁਕਸਾਨ ਨਹੀ ਹੋਇਆ ਹੈ।
ਮੋਹਾਲੀ ਵਿੱਚ ਲੱਗੀ ਅੱਗ, ਫਾਈਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ
ਮਨਵੀਰ ਕੌਰ ਰੰਧਾਵਾ
Updated at:
29 Feb 2020 11:56 AM (IST)
ਮੋਹਾਲੀ ਦੇ ਫੇਜ਼ ਪੰਜ ਦੇ ਵਿਸ਼ਾਲ ਮੈਗਾਮਾਰਟ ਦੇ ਵਿੱਚ ਅੱਜ ਸਵੇਰੇ 8.30 ਵਜੇ ਅੱਗ ਲੱਗ ਗਈ। ਦੱਸ ਦਈਏ ਕਿ ਇਹ ਅੱਜ ਮੈਗਾ-ਮਾਰਟ ਦੇ ਬੇਸਮੈਂਟ 'ਚ ਲੱਗੀ।
NEXT
PREV
ਮੋਹਾਲੀ: ਮੋਹਾਲੀ ਦੇ ਫੇਜ਼ ਪੰਜ ਦੇ ਵਿਸ਼ਾਲ ਮੈਗਾਮਾਰਟ ਦੇ ਵਿੱਚ ਅੱਜ ਸਵੇਰੇ 8.30 ਵਜੇ ਅੱਗ ਲੱਗ ਗਈ। ਦੱਸ ਦਈਏ ਕਿ ਇਹ ਅੱਜ ਮੈਗਾ-ਮਾਰਟ ਦੇ ਬੇਸਮੈਂਟ 'ਚ ਲੱਗੀ। ਜਿੱਥੇ ਮੌਕੇ 'ਤੇ ਫਾਈਰ-ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਹਨ ਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਅੱਗ ਲੱਗਣ ਦੇ ਕਾਰਨਾਂ ਦਾ ਖੁਲਾਸਾ ਨਹੀ ਹੋ ਸਕੀਆ। ਇਸ ਦੇ ਨਾਲ ਹੀ ਦੱਸ ਦਈਏ ਕਿ ਹਾਦਸੇ 'ਚ ਕੋਈ ਜਾਨੀ ਨੁਕਸਾਨ ਨਹੀ ਹੋਇਆ ਹੈ।
ਅੱਗ ਲੱਗਣ ਦੇ ਕਾਰਨਾਂ ਦਾ ਖੁਲਾਸਾ ਨਹੀ ਹੋ ਸਕੀਆ। ਇਸ ਦੇ ਨਾਲ ਹੀ ਦੱਸ ਦਈਏ ਕਿ ਹਾਦਸੇ 'ਚ ਕੋਈ ਜਾਨੀ ਨੁਕਸਾਨ ਨਹੀ ਹੋਇਆ ਹੈ।
- - - - - - - - - Advertisement - - - - - - - - -