ਪੜਚੋਲ ਕਰੋ

ਕੋਰੋਨਾ ਹਸਪਤਾਲ 'ਚ ਲੱਗੀ ਅੱਗ, 8 ਲੋਕਾਂ ਦੀ ਝੁਲਸਣ ਨਾਲ ਹੋਈ ਮੌਤ 

ਗੁਜਰਾਤ ਦੇ ਅਹਿਮਦਾਬਾਦ 'ਚ ਕੋਵਿਡ -19 ਹਸਪਤਾਲ 'ਚ ਭਾਰੀ ਅੱਗ ਲੱਗਣ ਕਾਰਨ ਇਕ ਵੱਡਾ ਹਾਦਸਾ ਵਾਪਰਿਆ। ਹਸਪਤਾਲ 'ਚ ਜ਼ੇਰੇ ਇਲਾਜ ਅੱਠ ਮਰੀਜ਼ਾਂ ਦੀ ਮੌਤ ਹੋ ਗਈ।

ਅਹਿਮਦਾਬਾਦ: ਗੁਜਰਾਤ ਦੇ ਅਹਿਮਦਾਬਾਦ 'ਚ ਕੋਵਿਡ -19 ਹਸਪਤਾਲ 'ਚ ਭਾਰੀ ਅੱਗ ਲੱਗਣ ਕਾਰਨ ਇਕ ਵੱਡਾ ਹਾਦਸਾ ਵਾਪਰਿਆ। ਹਸਪਤਾਲ 'ਚ ਜ਼ੇਰੇ ਇਲਾਜ ਅੱਠ ਮਰੀਜ਼ਾਂ ਦੀ ਮੌਤ ਹੋ ਗਈ। ਇਨ੍ਹਾਂ ਅੱਠ ਮਰੀਜ਼ਾਂ ਵਿੱਚੋਂ ਤਿੰਨ ਔਰਤਾਂ ਹਨ। ਇਹ ਹਾਦਸਾ ਨਵਰੰਗਪੁਰਾ ਦੇ ਸ਼ੈਰੀ ਹਸਪਤਾਲ 'ਚ ਧਮਾਕੇ ਕਾਰਨ ਵਾਪਰਿਆ। ਅੱਗ ਲੱਗਣ ਦੀ ਘਟਨਾ ਤੋਂ ਬਾਅਦ ਲਗਭਗ 40 ਮਰੀਜ਼ਾਂ ਨੂੰ ਦੂਜੇ ਹਸਪਤਾਲਾਂ ਵਿੱਚ ਭੇਜਿਆ ਗਿਆ ਹੈ।ਅਧਿਕਾਰੀ ਨੇ ਦੱਸਿਆ ਕਿ ਵੀਰਵਾਰ ਤੜਕੇ ਅਹਿਮਦਾਬਾਦ ਦੇ ਨਵਰੰਗਪੁਰ ਖੇਤਰ ਦੇ ਸ਼ੈਰੀ ਹਸਪਤਾਲ ਵਿੱਚ ਅੱਗ ਲੱਗੀ। ਮੁੰਬਈ 'ਚ ਜਨਜੀਵਨ ਬੇਹਾਲ, ਦੋ ਟਰੇਨਾਂ ਜ਼ਰੀਏ 500 ਲੋਕਾਂ ਨੂੰ ਕੀਤਾ ਰੈਸੀਕਿਊ, ਰੈੱਡ ਅਲਰਟ ਜਾਰੀ ਹਸਪਤਾਲ 'ਚ ਕੋਵਿਡ -19 ਦੇ ਤਕਰੀਬਨ 40 ਹੋਰ ਮਰੀਜ਼ ਬਚਾਏ ਗਏ ਅਤੇ ਉਨ੍ਹਾਂ ਨੂੰ ਸ਼ਹਿਰ ਦੇ ਇਕ ਹੋਰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਵਾਈ ਯਾਤਾਰ ਕਰਨ ਵਾਲੇ ਸਾਵਧਾਨ! 50% ਫਲਾਈਟਸ 'ਚ ਆਈ ਖਰਾਬੀ, ਟਿਕਟ ਬੁੱਕ ਕਰਨ ਤੋਂ ਪਹਿਲਾਂ ਪੜ੍ਹ ਲਓ ਆਹ ਰਿਪੋਰਟ

Bikram Majithia ਨੂੰ ਹਾਈ ਕੋਰਟ ਤੋਂ ਵੱਡਾ ਝਟਕਾ, ਸੰਜੇ ਸਿੰਘ ਦੀ ਜਿਰ੍ਹਾ ਵਾਲੀ ਪਟੀਸ਼ਨ ਕੀਤੀ ਮਨਜ਼ੂਰ

MP ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੈਰੋਲ ਦੀ ਮੰਗ ਵਾਲੀ ਪਟੀਸ਼ਨ ਖਾਰਿਜ

Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana-Jalandhar 'ਚ ਪੈਟਰੋਲ ਪੰਪ ਹੋਏ ਬੰਦ, ਅੰਮ੍ਰਿਤਸਰ 'ਚ ਲੱਗੀ ਭੀੜ, ਡਰੱਮਾਂ 'ਚ ਤੇਲ ਦੇਣਾ ਹੋਇਆ ਮਨ੍ਹਾ
Ludhiana-Jalandhar 'ਚ ਪੈਟਰੋਲ ਪੰਪ ਹੋਏ ਬੰਦ, ਅੰਮ੍ਰਿਤਸਰ 'ਚ ਲੱਗੀ ਭੀੜ, ਡਰੱਮਾਂ 'ਚ ਤੇਲ ਦੇਣਾ ਹੋਇਆ ਮਨ੍ਹਾ
MP ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੈਰੋਲ ਦੀ ਮੰਗ ਵਾਲੀ ਪਟੀਸ਼ਨ ਖਾਰਿਜ
MP ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੈਰੋਲ ਦੀ ਮੰਗ ਵਾਲੀ ਪਟੀਸ਼ਨ ਖਾਰਿਜ
Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ
Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ; ਗੁਆਂਢ 'ਚ ਵਿੱਕ ਰਿਹਾ ਸੀ ਨਸ਼ਾ; ਮੱਚਿਆ ਹੜਕੰਪ

ਕੀ ਦੇਸ਼ 'ਚ ਲੱਗੇਗਾ ਲਾਕਡਾਊਨ? ਹਰਦੀਪ ਪੂਰੀ ਦੇ ਬਿਆਨ ਨੇ ਕੀਤਾ ਹੈਰਾਨ

ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ

1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ

ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ

Embed widget