ਪੜਚੋਲ ਕਰੋ

ਬਿਜਲੀ ਵਾਲੇ ਕੰਬਲ ਦਾ ਸੱਵਿਚ ਬੰਦ ਕਰਨਾ ਭੁੱਲੇ, ਵਾਪਰਿਆ ਇਹ ਭਾਣਾ

ਇਨਸਾਨ ਦੀ ਛੋਟੀ ਜਿਹੀ ਗਲਤੀ ਉਸ ਨੂੰ ਮੁਸੀਬਤ 'ਚ ਪਾ ਸਕਦੀ ਹੈ। ਅਜਿਹਾ ਹੀ ਕੁਝ ਗੁੜਗਾਂਵ 'ਚ ਰਹਿਣ ਵਾਲੇ ਇੰਜਨੀਅਰ ਨਾਲ ਹੋਇਆ। ਇੰਜਨੀਅਰ ਦੇ ਘਰ ਅੱਗ ਲੱਗ ਗਈ, ਜਿਸ ਨੂੰ ਬੜੀ ਹੀ ਮੁਸ਼ੱਕਤ ਨਾਲ ਬੁਝਾਇਆ ਗਿਆ।

ਨਵੀਂ ਦਿੱਲੀ: ਇਨਸਾਨ ਦੀ ਛੋਟੀ ਜਿਹੀ ਗਲਤੀ ਉਸ ਨੂੰ ਮੁਸੀਬਤ 'ਚ ਪਾ ਸਕਦੀ ਹੈ। ਅਜਿਹਾ ਹੀ ਕੁਝ ਗੁੜਗਾਂਵ 'ਚ ਰਹਿਣ ਵਾਲੇ ਇੰਜਨੀਅਰ ਨਾਲ ਹੋਇਆ। ਇੰਜਨੀਅਰ ਦੇ ਘਰ ਅੱਗ ਲੱਗ ਗਈ, ਜਿਸ ਨੂੰ ਬੜੀ ਹੀ ਮੁਸ਼ੱਕਤ ਨਾਲ ਬੁਝਾਇਆ ਗਿਆ। ਦਰਅਸਲ ਇੰਜਨੀਅਰ ਨੇ ਡਿਊਟੀ ਤੋਂ ਵਾਪਸ ਪਰਤ ਕੇ ਇਲੈਕਟ੍ਰਿਕ ਕੰਬਲ ਦਾ ਸੱਵਿਚ ਆਨ ਕਰ ਦਿੱਤਾ। ਇਸ ਦਰਮਿਆਨ ਉਹ ਦੂਸਰੇ ਕਮਰੇ 'ਚ ਚਲਾ ਗਿਆ। ਉਸ ਨੂੰ ਕੰਬਲ ਦਾ ਸੱਵਿਚ ਬੰਦ ਕਰਨ ਬਾਰੇ ਭੁੱਲ ਗਿਆ ਤੇ ਉੱਥੇ ਹੀ ਸੌਂ ਗਿਆ। ਉਸ ਦੀ ਇਸ ਗਲਤੀ ਕਾਰਨ ਹੌਲ਼ੀ-ਹੌਲ਼ੀ ਕੰਬਲ ਗਰਮ ਹੁੰਦਾ ਰਿਹਾ ਤੇ ਉਸ ਨੂੰ ਅੱਗ ਲੱਗ ਗਈ। ਅੱਗ ਨੇ ਕਮਰੇ 'ਚ ਪਏ ਸਾਮਾਨ ਨੂੰ ਆਪਣੀ ਚਪੇਟ 'ਚ ਲੈਣਾ ਸ਼ੁਰੂ ਕਰ ਦਿੱਤਾ। ਸਵੇਰੇ ਲੋਕਾਂ ਨੇ ਦੇਖਿਆ ਕਿ ਇੰਜਨੀਅਰ ਦੇ ਘਰ 'ਚੋਂ ਧੂੰਆਂ ਨਿਕਲ ਰਿਹਾ ਹੈ। ਅੱਗ ਨੇ ਪੂਰੇ ਕਮਰੇ ਨੂੰ ਚਪੇਟ 'ਚ ਲੈ ਲਿਆ ਸੀ ਤੇ ਅੱਗ ਦੀਆਂ ਲਪਟਾਂ ਬਾਹਰ ਨਿਕਲਣ ਲੱਗ ਪਈਆਂ। ਉਨ੍ਹਾਂ ਮਕਾਨ ਮਾਲਕ ਨੂੰ ਇਸ ਦੀ ਜਾਣਕਾਰੀ ਦਿੱਤੀ। ਇਸ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੈਡ ਨੂੰ ਫੋਨ ਕੀਤਾ ਗਿਆ। ਪੁਲਿਸ ਅਧਿਕਾਰੀ ਤੇ ਫਾਇਰ ਬ੍ਰਿਗੇਡ ਮੌਕੇ 'ਤੇ ਪਹੁੰਚੇ। ਤਕਰੀਬਨ ਇੱਕ ਘੰਟਾ ਫਾਇਰ ਬ੍ਰਿਗੇਡ ਦੇ ਕਰਮਚਾਰੀ ਅੱਗ ਨਾਲ ਜੂਝਦੇ ਰਹੇ। ਕਮਰੇ 'ਚ ਰੱਖਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ, ਪਰ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

ਟਾਪ ਹੈਡਲਾਈਨ

ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਵੱਡੀ ਖ਼ਬਰ! ਮਹਿਲਾ ਸਰਪੰਚ 'ਤੇ ਲੋਹੇ ਦੀਆਂ ਰਾਡਾਂ ਤੇ ਡੰਡਿਆਂ ਨਾਲ ਹਮਲਾ, ਮੱਚਿਆ ਚੀਕ ਚੀਹਾੜਾ; ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਮਹਿਲਾ ਸਰਪੰਚ 'ਤੇ ਲੋਹੇ ਦੀਆਂ ਰਾਡਾਂ ਤੇ ਡੰਡਿਆਂ ਨਾਲ ਹਮਲਾ, ਮੱਚਿਆ ਚੀਕ ਚੀਹਾੜਾ; ਜਾਣੋ ਪੂਰਾ ਮਾਮਲਾ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੂਨ 2026
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Embed widget