ਪੜਚੋਲ ਕਰੋ

ਕੈਮੀਕਲ ਫੈਕਟਰੀ 'ਚ ਧਮਾਕੇ ਤੋਂ ਬਾਅਦ ਲੱਗੀ ਭਿਆਨਕ ਅੱਗ, 4 ਲੋਕਾਂ ਦੀ ਮੌਤ 

ਮਹਾਰਾਸ਼ਟਰ ਦੇ ਰਤਨਾਗਿਰੀ ਜ਼ਿਲ੍ਹੇ ਦੇ ਖੇੜ ਤਾਲੁਕ 'ਚ ਸ਼ਨੀਵਾਰ ਸਵੇਰੇ ਇਕ ਕੈਮੀਕਲ ਫੈਕਟਰੀ 'ਚ ਹੋਏ ਦੋ ਧਮਾਕਿਆਂ 'ਚ ਚਾਰ ਕਰਮਚਾਰੀ ਮਾਰੇ ਗਏ ਅਤੇ ਇਕ ਸਾਥੀ ਜ਼ਖਮੀ ਹੋ ਗਿਆ।

ਮੁੰਬਈ: ਮਹਾਰਾਸ਼ਟਰ ਦੇ ਰਤਨਾਗਿਰੀ ਜ਼ਿਲ੍ਹੇ ਦੇ ਖੇੜ ਤਾਲੁਕ 'ਚ ਸ਼ਨੀਵਾਰ ਸਵੇਰੇ ਇਕ ਕੈਮੀਕਲ ਫੈਕਟਰੀ 'ਚ ਹੋਏ ਦੋ ਧਮਾਕਿਆਂ 'ਚ ਚਾਰ ਕਰਮਚਾਰੀ ਮਾਰੇ ਗਏ ਅਤੇ ਇਕ ਸਾਥੀ ਜ਼ਖਮੀ ਹੋ ਗਿਆ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਧਮਾਕੇ ਤੋਂ ਬਾਅਦ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ ਫਾਇਰ ਬ੍ਰਿਗੇਡ ਅਤੇ ਪੁਲਿਸ ਮੁਲਾਜ਼ਮਾਂ ਨੇ 40 ਦੇ ਕਰੀਬ ਹੋਰ ਕਰਮਚਾਰੀਆਂ ਨੂੰ ਬਾਹਰ ਕੱਢਿਆ।

ਰਤਨਾਗਿਰੀ ਦੇ ਇਕ ਪੁਲਿਸ ਅਧਿਕਾਰੀ ਨੇ ਦੱਸਿਆ, “ਅੱਜ ਸਵੇਰੇ ਨੌਂ ਵਜੇ ਕੈਮੀਕਲ ਫੈਕਟਰੀ ਦੀ ਇਕਾਈ 'ਚ ਦੋ ਵੱਡੇ ਧਮਾਕੇ ਹੋਏ। ਜ਼ਖਮੀ ਕਰਮਚਾਰੀਆਂ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਇਨ੍ਹਾਂ 'ਚੋਂ ਚਾਰ ਜਣਿਆਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਕ ਹੋਰ ਕਰਮਚਾਰੀ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ।” ਉਨ੍ਹਾਂ ਦੱਸਿਆ ਕਿ ਧਮਾਕਿਆਂ ਤੋਂ ਬਾਅਦ ਅੱਗ ਲੱਗੀ। ਅੱਗ ‘ਤੇ ਕਾਬੂ ਪਾਇਆ ਗਿਆ ਹੈ। ਅਧਿਕਾਰੀ ਨੇ ਦੱਸਿਆ ਮੁਢਲੀ ਜਾਂਚ ਦੇ ਅਨੁਸਾਰ, ਫੈਕਟਰੀ ਵਿੱਚ ਇੱਕ ਬਾਇਲਰ ਬਹੁਤ ਜ਼ਿਆਦਾ ਗਰਮੀ ਕਾਰਨਫੱਟ ਗਿਆ। ਹਾਲਾਂਕਿ ਘਟਨਾ ਦੇ ਸਹੀ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਉਧਰ ਮਹਾਰਾਸ਼ਟਰ ਵਿੱਚ ਹਰ ਦਿਨ ਸਭ ਤੋਂ ਵੱਧ ਕੋਰੋਨਾ ਮਾਮਲੇ ਸਾਹਮਣੇ ਆ ਰਹੇ ਹਨ। ਸ਼ੁੱਕਰਵਾਰ ਨੂੰ ਇਥੇ 25,681 ਲਾਗ ਦੇ ਨਵੇਂ ਕੇਸ ਦਰਜ ਕੀਤੇ ਗਏ। ਇਸ ਦੇ ਨਾਲ, ਮਹਾਂਮਾਰੀ ਦੇ ਕਾਰਨ 70 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਰਾਜ ਵਿੱਚ ਸੰਕਰਮਣ ਦੇ ਕੁੱਲ ਮਾਮਲੇ ਵਧ ਕੇ 24,22,021 ਹੋ ਗਏ ਹਨ ਅਤੇ ਮ੍ਰਿਤਕਾਂ ਦੀ ਗਿਣਤੀ 53,208 ਹੋ ਗਈ ਹੈ। ਹੁਣ ਤੱਕ ਕੋਵਿਡ -19 ਦੇ 21,89,965 ਮਰੀਜ਼ ਠੀਕ ਹੋ ਚੁੱਕੇ ਹਨ ਅਤੇ 1,77,560 ਮਰੀਜ਼ ਸੰਕਰਮਿਤ ਹਨ। ਮੁੰਬਈ 'ਚ ਸ਼ੁੱਕਰਵਾਰ ਨੂੰ ਕੋਵਿਡ -19 ਸੰਕਰਮਣ ਦੇ 3,062 ਨਵੇਂ ਕੇਸ ਸਾਹਮਣੇ ਆਏ, ਜਿਨ੍ਹਾਂ ਦੀ ਕੁਲ ਗਿਣਤੀ 3,55,897 ਹੋ ਗਈ।

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ,  ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ

Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼

ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !

Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ

ABP Premium

ਵੀਡੀਓਜ਼

ਪੰਜਾਬ ਦੇ ਸਕੂਲਾਂ ਵਿਚ ਹੋਇਆ ਵੱਡਾ ਬਦਲਾਵ ... ਪੂਰਾ video ਦੇਖੋEmergency Movie Controversy: Kangana Ranaut ਦੀ Emergency movie ਜਲਦ ਹੋਵੇਗੀ RELEASE? BIG UPDATEPunjab Panchayat Elections 2024: 2 crore ਦਾ ਸਰਪੰਚ! ਮਿਲੋ ਆਤਮਾ ਸਿੰਘ ਨਾਲ | ABPSANJHAPanchayat Election | ਪੰਚਾਇਤੀ ਚੋਣਾਂ ਨੇ ਪੜਵਾਏ ਸਿਰ ! ਫ਼ਿਰੋਜ਼ਪੁਰ ਦੀਆਂ ਖ਼ੂ+ਨੀ ਤਸਵੀਰਾਂ ! Congress Leader

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ,  ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ
Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ, ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
International Coffee Day 2024: ਲਿਵਰ ਤੋਂ ਲੈ ਕੇ ਕੈਂਸਰ ਤੱਕ, ਕੌਫੀ ਪੀਣ ਨਾਲ ਇਨ੍ਹਾਂ ਚੀਜ਼ਾਂ ਵਿੱਚ ਮਿਲ ਸਕਦੀ ਹੈ ਰਾਹਤ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Embed widget