ਪੜਚੋਲ ਕਰੋ

ਫਲਾਂ ਨਾਲ ਭਰੇ ਟਰੱਕ ਨੂੰ ਲੱਗੀ ਭਿਆਨਕ ਅੱਗ, ਟਰੱਕ 'ਚ ਮੌਜੂਦ ਸੀ 3 ਲੋਕ

ਦਿੱਲੀ ਅੰਮ੍ਰਿਤਸਰ ਰਾਸ਼ਟਰੀ ਮਾਰਗ 'ਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਨਜ਼ਦੀਕ ਫਲਾਂ ਨਾਲ ਭਰੇ ਟਰੱਕ ਨੂੰ ਅੱਗ ਲੱਗ ਗਈ। ਅੱਗ ਸਵੇਰੇ ਕਰੀਬ 3 ਵਜੇ ਲੱਗੀ। ਦੱਸਿਆ ਜਾ ਰਿਹਾ ਹੈ ਕਿ ਟਰੱਕ ਦਿੱਲੀ ਤੋਂ ਜੰਮੂ ਜਾ ਰਿਹਾ ਸੀ। ਅਚਾਨਕ ਟਰੱਕ ਦਾ ਟਾਇਰ ਫਟ ਗਿਆ ਤੇ ਟਰੱਕ ਪਲਟ ਗਿਆ।

ਖੰਨਾ: ਦਿੱਲੀ ਅੰਮ੍ਰਿਤਸਰ ਰਾਸ਼ਟਰੀ ਮਾਰਗ 'ਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਨਜ਼ਦੀਕ ਫਲਾਂ ਨਾਲ ਭਰੇ ਟਰੱਕ ਨੂੰ ਅੱਗ ਲੱਗ ਗਈ। ਅੱਗ ਸਵੇਰੇ ਕਰੀਬ 3 ਵਜੇ ਲੱਗੀ। ਦੱਸਿਆ ਜਾ ਰਿਹਾ ਹੈ ਕਿ ਟਰੱਕ ਦਿੱਲੀ ਤੋਂ ਜੰਮੂ ਜਾ ਰਿਹਾ ਸੀ। ਅਚਾਨਕ ਟਰੱਕ ਦਾ ਟਾਇਰ ਫਟ ਗਿਆ ਤੇ ਟਰੱਕ ਪਲਟ ਗਿਆ। ਟਰੱਕ ਦੇ ਪਲਟਦੇ ਹੀ ਵਾਇਰਿੰਗ ਸ਼ਾਰਟ ਹੋਣ ਨਾਲ ਟਰੱਕ ਨੂੰ ਅੱਗ ਲੱਗ ਗਈ। ਇਸ ਦੌਰਾਨ ਟਰੱਕ 'ਚ ਤਿੰਨ ਲੋਕ ਮੌਜੂਦ ਸਨ, ਜਿਨ੍ਹਾਂ ਨੂੰ ਸਮਾਂ ਰਹਿੰਦੇ ਟਰੱਕ 'ਚੋਂ ਬਾਹਰ ਕੱਢ ਲਿਆ ਗਿਆ। ਟਰੱਕ 'ਚ ਇੱਕ ਛੋਟੀ ਬੱਚੀ ਵੀ ਮੌਜੂਦ ਸੀ, ਜੋ ਸੁਰੱਖਿਅਤ ਹੈ। ਟਰੱਕ ਨੂੰ ਅੱਗ ਲੱਗਣ ਦੀ ਜਾਣਕਾਰੀ ਪੁਲਿਸ ਤੇ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਫਾਇਰ ਬ੍ਰਿਗੇਡ ਨੇ ਕਰੀਬ ਇੱਕ ਘੰਟੇ 'ਚ ਅੱਗ 'ਤੇ ਕਾਬੂ ਪਾਇਆ। ਟਰੱਕ 'ਚ ਇੱਕ ਸਿਲੰਡਰ ਵੀ ਮੌਜੂਦ ਸੀ ਜਿਸ ਨੂੰ ਸੁਰੱਖਿਅਤ ਕੱਢ ਲਿਆ ਗਿਆ ਸੀ।

ਟਾਪ ਹੈਡਲਾਈਨ

ਅਮਰਨਾਥ ਯਾਤਰੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ, ਸੜਕ ਤੋਂ ਫਿਸਲ ਕੇ ਮਕਾਨ 'ਤੇ ਡਿਗੀ; ਮੱਚਿਆ ਚੀਕ ਚੀਹਾੜਾ

ਲੁਧਿਆਣਾ 'ਚ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ, ਲੰਗਰ ਹਾਲ 'ਚ ਹੋਇਆ ਸੀ ਵਿਵਾਦ; ਜਾਣੋ ਪੂਰਾ ਮਾਮਲਾ

ਪਠਾਨਕੋਟ 'ਚ ਤੇਜ਼ ਮੀਂਹ, ਜਲੰਧਰ 'ਚ ਛਾਏ ਬੱਦਲ, ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ

PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ

Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ

ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ

ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026

ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ

ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ

Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ

Embed widget