ਪੜਚੋਲ ਕਰੋ

Coronavirus: ਓਵਰਲੋਡਿਡ ਵੈਂਟੀਲੇਟਰ ‘ਚ ਲੱਗੀ ਅੱਗ, 5 ਕੋਰੋਨਾ ਮਰੀਜ਼ਾਂ ਦੀ ਸੜ ਕੇ ਹੋਈ ਮੌਤ

ਰੂਸ ਦੇ ਸੇਂਟ ਪੀਟਰਸਬਰਗ ਸ਼ਹਿਰ ਵਿੱਚ ਸਥਿਤ ਇੱਕ ਹਸਪਤਾਲ ਵਿੱਚ ਮੰਗਲਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਹਸਪਤਾਲ ਦੇ ਆਈਸੀਯੂ ਵਿੱਚ ਓਵਰਲੋਡਿਡ ਵੈਂਟੀਲੇਟਰ ਵਿੱਚ ਅਚਾਨਕ ਅੱਗ ਲੱਗਣ ਕਾਰਨ ਪੰਜ ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ।

ਮਾਸਕੋ: ਰੂਸ ਦੇ ਸੇਂਟ ਪੀਟਰਸਬਰਗ ਸ਼ਹਿਰ ਵਿੱਚ ਸਥਿਤ ਇੱਕ ਹਸਪਤਾਲ ਵਿੱਚ ਮੰਗਲਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਹਸਪਤਾਲ ਦੇ ਆਈਸੀਯੂ ਵਿੱਚ ਓਵਰਲੋਡਿਡ ਵੈਂਟੀਲੇਟਰ ਵਿੱਚ ਅਚਾਨਕ ਅੱਗ ਲੱਗਣ ਕਾਰਨ ਪੰਜ ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ। 150 ਲੋਕਾਂ ਨੂੰ ਹਸਪਤਾਲ ਵਿਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਰੂਸ ਨਿਊਜ਼ ਏਜੰਸੀ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਰੂਸ ਦੀ ਨਿਊਜ਼ ਏਜੰਸੀ ਟਾਸ ਨੇ ਦੱਸਿਆ,
" ਸੇਂਟ ਜਾਰਜ ਦੇ ਹਸਪਤਾਲ ਵਿਖੇ ਵੈਂਟੀਲੇਟਰ ਮਸ਼ੀਨਾਂ ‘ਤੇ ਰੱਖੇ ਪੰਜ ਮਰੀਜ਼ਾਂ ਦੀ ਇਸ ਅੱਗ ਵਿੱਚ ਮੌਤ ਹੋ ਗਈ।" ਹੁਣ ਅੱਗ 'ਤੇ ਕਾਬੂ ਪਾਇਆ ਗਿਆ ਹੈ। "
-
ਕੋਰੋਨਾ ਪੌਜ਼ੇਟਿਵ ਜਵਾਨ ਨੇ ਹਸਪਤਾਲ ‘ਚ ਕੀਤੀ ਆਤਮ-ਹੱਤਿਆ, ਨਹੀਂ ਮਿਲਿਆ ਸੁਸਾਇਡ ਨੋਟ ਸ਼ਾਰਟ ਸਰਕਟ ਕਾਰਨ ਲੱਗੀ ਅੱਗ: ਰੂਸ ਦੀ ਐਮਰਜੈਂਸੀ ਮੰਤਰਾਲੇ ਦੀ ਪ੍ਰੈਸ ਸਰਵਿਸ ਨੇ ਟਾਸ ਨੂੰ ਦੱਸਿਆ,
" ਅੱਗ ਦਸ ਵਰਗ ਮੀਟਰ ਤੱਕ ਫੈਲ ਗਈ। ਨਾਲ ਹੀ ਇਹ ਵੀ ਦੱਸਿਆ ਗਿਆ ਕਿ ਹਸਪਤਾਲ ਵਿਚੋਂ 150 ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ। ਵੈਂਟੀਲੇਟਰ ਮਸ਼ੀਨਾਂ ਵਿੱਚ ਇੱਕ ਸ਼ੋਰਟ ਸਰਕਟ ਅੱਗ ਦਾ ਕਾਰਨ ਹੋ ਸਕਦਾ ਹੈ। ਮਾਰਚ ਦੇ ਮਹੀਨੇ ਤੋਂ ਸੇਂਟ ਜਾਰਜ ਦੇ ਹਸਪਤਾਲ ‘ਚ ਕੋਵਿਡ -19 ਦੇ ਮਰੀਜ਼ਾਂ ਦੇ ਇਲਾਜ ਲਈ ਪ੍ਰਬੰਧ ਕੀਤੇ ਗਏ ਹਨ। "
-
ਪ੍ਰਧਾਨ ਮੰਤਰੀ ਦਾ ਪੈਕੇਜ ਸਿਰਫ਼ ਇੱਕ ‘ਹੈੱਡਲਾਈਨ’, ਕਾਂਗਰਸ ਨੇ ਕਿਹਾ- ਨਹੀਂ ਹੋਇਆ ਮਸਲਾ ਹੱਲ ਰੂਸ ‘ਚ ਤੇਜ਼ੀ ਨਾਲ ਵੱਧ ਰਹੀ ਕੋਰੋਨਾ ਮਰੀਜ਼ਾਂ ਦੀ ਗਿਣਤੀ: ਰੂਸ ‘ਚ ਕੋਰੋਨਾਵਾਇਰਸ ਨਾਲ ਸੰਕਰਮਣ ਦੀ ਗਤੀ ‘ਚ ਕਾਫ਼ੀ ਵਾਧਾ ਹੋਇਆ ਹੈ। ਪਿਛਲੇ 24 ਘੰਟਿਆਂ ਦੌਰਾਨ 10,899 ਨਵੇਂ ਮਾਮਲੇ ਸਾਹਮਣੇ ਆਏ ਹਨ। ਉਥੇ ਹੀ ਸੰਕਰਮਿਤ ਮਰੀਜ਼ਾਂ ਦੀ ਕੁੱਲ ਸੰਖਿਆ 232,243 ਹੋ ਗਈ ਹੈ। ਇੱਥੇ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਇੱਕ ਦਿਨ ਵਿੱਚ 10,000 ਤੋਂ ਪਾਰ ਹੋਣ ਦਾ ਸਿਲਸਿਲਾ ਦਸ ਦਿਨਾਂ ਤੋਂ ਜਾਰੀ ਹੈ. ਰੂਸ ‘ਚ ਪਿਛਲੇ 24 ਘੰਟਿਆਂ ‘ਚ ਮੌਤਾਂ ਦੀ ਗਿਣਤੀ 107 ਤੋਂ ਵਧ ਕੇ 2,116 ਹੋ ਗਈ ਹੈ, ਜਦਕਿ 43,512 ਮਰੀਜ਼ ਇਲਾਜ ਤੋਂ ਬਾਅਦ ਠੀਕ ਹੋ ਗਏ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget