ਪੜਚੋਲ ਕਰੋ

ਇਸ ਵਾਰ ਦੀਵਾਲੀ 'ਤੇ ਨਹੀਂ ਚੱਲਣਗੇ ਪਟਾਕੇ, ਕੇਜਰੀਵਾਲ ਨੇ ਇੰਝ ਕੀਤੀ ਅਪੀਲ

ਦਿੱਲੀ 'ਚ ਲਗਾਤਾਰ ਪ੍ਰਦੂਸ਼ਣ ਦਾ ਪੱਧਰ ਤੇ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਪਿਛਲੇ ਸਾਲ ਦਿੱਲੀ ਦੇ ਲੋਕਾਂ ਨੇ ਮਿਲ ਕੇ ਦੀਵਾਲੀ ਮਨਾਈ ਸੀ। ਇਸ ਵਾਰ ਵੀ ਦੀਵਾਲੀ ਇਕੱਠੇ ਹੀ ਮਨਾਈ ਜਾਵੇਗੀ।

ਨਵੀਂ ਦਿੱਲੀ: ਦਿੱਲੀ 'ਚ ਲਗਾਤਾਰ ਪ੍ਰਦੂਸ਼ਣ ਦਾ ਪੱਧਰ ਤੇ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਪਿਛਲੇ ਸਾਲ ਦਿੱਲੀ ਦੇ ਲੋਕਾਂ ਨੇ ਮਿਲ ਕੇ ਦੀਵਾਲੀ ਮਨਾਈ ਸੀ। ਇਸ ਵਾਰ ਵੀ ਦੀਵਾਲੀ ਇਕੱਠੇ ਹੀ ਮਨਾਈ ਜਾਵੇਗੀ। ਇਸ ਦੌਰਾਨ ਕੇਜਰੀਵਾਲ ਨੇ ਦਿੱਲੀ ਦੇ ਲੋਕਾਂ ਨੂੰ ਪਟਾਕੇ ਨਾ ਚਲਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦਿੱਲੀ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਰੇ ਲੋਕ ਰਾਤ 7.39 ਵਜੇ ਲਕਸ਼ਮੀ ਪੂਜਾ ਕਰਨਗੇ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਆਸ ਪਾਸ ਦੇ ਰਾਜਾਂ ਵਿੱਚ ਪਰਾਲੀ ਸਾੜਨ ਕਾਰਨ ਉਨ੍ਹਾਂ ਦਾ ਧੂੰਆਂ ਦਿੱਲੀ ਆ ਜਾਂਦਾ ਹੈ, ਜੋ ਹਵਾ ਵਿੱਚ ਪ੍ਰਦੂਸ਼ਣ ਨੂੰ ਬਹੁਤ ਖਤਰਨਾਕ ਪੱਧਰ ਤੱਕ ਵਧਾ ਦਿੰਦਾ ਹੈ। ਕੇਜਰੀਵਾਲ ਦਾ ਕਹਿਣਾ ਹੈ ਕਿ ਨੇੜਲੇ ਰਾਜਾਂ ਦੀ ਸਰਕਾਰ ਇਸ ਲਈ ਸਭ ਤੋਂ ਵੱਡਾ ਦੋਸ਼ੀ ਹੈ।  ਆਖਰ ਕੈਪਟਨ ਦੀ ਚਿੱਠੀ ਦਾ ਮਿਲਿਆ ਦਿੱਲੀ ਤੋਂ ਜਵਾਬ, ਪੰਜਾਬ ਸਰਕਾਰ 'ਤੇ ਉਠਾਏ ਵੱਡੇ ਸਵਾਲ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਨਾਲ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਰਾਜ ਦੀਆਂ ਸਰਕਾਰਾਂ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਕਾਰਨ ਉਹ ਪਰਾਲੀ ਨੂੰ ਸਾੜਨ ਲਈ ਮਜਬੂਰ ਹਨ। ਇਸ ਦੇ ਨਾਲ ਹੀ ਕੇਜਰੀਵਾਲ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਕਿਸਾਨਾਂ ਦੀ ਜ਼ਮੀਨ ਦੀ ਖਾਦ ਸਮਰੱਥਾ ਘੱਟ ਜਾਂਦੀ ਹੈ। ਪਰਾਲੀ ਸਾੜਨ ਨਾਲ ਮਿੱਟੀ 'ਚ ਪਾਏ ਜਾਣ ਵਾਲੇ ਜ਼ਰੂਰੀ ਜੀਵਾਣੂ ਵੀ ਸੜ ਜਾਂਦੇ ਹਨ ਤੇ ਮਰ ਜਾਂਦੇ ਹਨ ਜਿਸ ਕਾਰਨ ਮਿੱਟੀ ਦੀ ਖਾਦ ਸਮਰੱਥਾ ਘੱਟਦੀ ਹੈ। ਕੇਜਰੀਵਾਲ ਨੇ ਕਿਹਾ ਹੈ ਕਿ ਪਰਾਲੀ ਨੂੰ ਹਟਾਉਣ ਸਬੰਧੀ ਇੱਕ ਹੱਲ ਲੱਭ ਲਿਆ ਗਿਆ ਹੈ। ਊਸ਼ਾ ਇੰਸਟੀਚਿਊਟ ਅਜਿਹਾ ਕੈਮੀਕਲ ਤਿਆਰ ਕਰਨ 'ਚ ਸਫਲ ਰਿਹਾ ਹੈ, ਜਿਸ ਨੂੰ ਛਿੜਕਣ ਨਾਲ ਪਰਾਲੀ ਨੂੰ ਕੁਝ ਦਿਨਾਂ 'ਚ ਖਾਦ ਵਿੱਚ ਬਦਲਿਆ ਜਾ ਸਕਦਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Holiday in Punjab: ਪੰਜਾਬ 'ਚ ਛੁੱਟੀ ਦਾ ਐਲਾਨ, ਸ਼ੁੱਕਰਵਾਰ ਨੂੰ ਸਰਕਾਰੀ ਅਦਾਰੇ ਰਹਿਣਗੇ ਬੰਦ; ਮੁਲਾਜ਼ਮਾਂ ਦੀ ਲੱਗੀ ਮੌਜ: ਨੋਟੀਫਿਕੇਸ਼ਨ ਜਾਰੀ...
ਪੰਜਾਬ 'ਚ ਛੁੱਟੀ ਦਾ ਐਲਾਨ, ਸ਼ੁੱਕਰਵਾਰ ਨੂੰ ਸਰਕਾਰੀ ਅਦਾਰੇ ਰਹਿਣਗੇ ਬੰਦ; ਮੁਲਾਜ਼ਮਾਂ ਦੀ ਲੱਗੀ ਮੌਜ: ਨੋਟੀਫਿਕੇਸ਼ਨ ਜਾਰੀ...
Pakistan Politics : ਪਾਕਿਸਤਾਨ ਦੀ ਸਿਆਸਤ 'ਚ ਵੱਡੀ ਹਲਚਲ ! ਕੀ ਸ਼ਹਬਾਜ਼ ਸ਼ਰੀਫ਼ ਦੀ ਕੁਰਸੀ ਖਤਰੇ 'ਚ ? ਸਾਬਕਾ ਮੰਤਰੀ ਦਾ ਵੱਡਾ ਦਾਅਵਾ
Pakistan Politics : ਪਾਕਿਸਤਾਨ ਦੀ ਸਿਆਸਤ 'ਚ ਵੱਡੀ ਹਲਚਲ ! ਕੀ ਸ਼ਹਬਾਜ਼ ਸ਼ਰੀਫ਼ ਦੀ ਕੁਰਸੀ ਖਤਰੇ 'ਚ ? ਸਾਬਕਾ ਮੰਤਰੀ ਦਾ ਵੱਡਾ ਦਾਅਵਾ
Punjab News :
Punjab News : "ਮੇਰੇ ਉੱਤੇ ਝੂਠੇ ਆਰੋਪ ਲੱਗੇ , ਵਿਰੋਧੀਆਂ ਨੇ ਸਾਜ਼ਿਸ਼ ਰਚੀ' ,ਵਾਇਰਲ ਵੀਡੀਓ ਮਾਮਲੇ 'ਤੇ ਬੋਲੇ CM ਭਗਵੰਤ ਮਾਨ
Weather Update: ਭਾਰੀ ਮੀਂਹ-ਗਰਜ ਸਣੇ ਤੇਜ਼ ਰਫ਼ਤਾਰ ਤੂਫ਼ਾਨ ਮਚਾਏਗਾ ਤਬਾਹੀ, 90 KM ਦੀ ਸਪੀਡ ਨਾਲ ਢਾਏਗਾ ਕਹਿਰ: ਇਨ੍ਹਾਂ ਸੂਬਿਆਂ 'ਚ ਅਲਰਟ; ਜਾਣੋ IMD ਵੱਲੋਂ ਮੌਸਮ ਤਾਜ਼ਾ ਅਪਡੇਟ...
ਭਾਰੀ ਮੀਂਹ-ਗਰਜ ਸਣੇ ਤੇਜ਼ ਰਫ਼ਤਾਰ ਤੂਫ਼ਾਨ ਮਚਾਏਗਾ ਤਬਾਹੀ, 90 KM ਦੀ ਸਪੀਡ ਨਾਲ ਢਾਏਗਾ ਕਹਿਰ: ਇਨ੍ਹਾਂ ਸੂਬਿਆਂ 'ਚ ਅਲਰਟ; ਜਾਣੋ IMD ਵੱਲੋਂ ਮੌਸਮ ਤਾਜ਼ਾ ਅਪਡੇਟ...

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕਾਂਗਰਸ 'ਚ ਆਇਆ ਭੂਚਾਲ, ਵੱਡੀ ਬਗਾਵਤ ਦਾ ਮੰਡਰਾ ਰਿਹਾ ਖਤਰਾ? ਸੰਸਦ ਮੈਂਬਰ ਦੀ ਪੋਸਟ ਨਾਲ ਗਰਮਾਇਆ ਸਿਆਸੀ ਮਾਹੌਲ...
ਪੰਜਾਬ ਕਾਂਗਰਸ 'ਚ ਆਇਆ ਭੂਚਾਲ, ਵੱਡੀ ਬਗਾਵਤ ਦਾ ਮੰਡਰਾ ਰਿਹਾ ਖਤਰਾ? ਸੰਸਦ ਮੈਂਬਰ ਦੀ ਪੋਸਟ ਨਾਲ ਗਰਮਾਇਆ ਸਿਆਸੀ ਮਾਹੌਲ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, 'ਆਮ ਆਦਮੀ ਪਾਰਟੀ' ਵੱਲੋਂ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਿਆਸਤ 'ਚ ਵੱਡੀ ਹਲਚਲ, 'ਆਮ ਆਦਮੀ ਪਾਰਟੀ' ਵੱਲੋਂ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ; ਲਿਸਟ 'ਚ ਇਹ ਨਾਮ ਸ਼ਾਮਲ...
Punjab Police Encounter: ਪੰਜਾਬ 'ਚ 35 ਪੁਲਿਸ ਮੁਕਾਬਲਿਆਂ ਦਾ ਕੀ ਰਾਜ਼? ਸੂਬੇ 'ਚ ਬੇਅੰਤ ਸਿੰਘ ਸਰਕਾਰ ਵਾਲਾ ਦੌਰ!
Punjab Police Encounter: ਪੰਜਾਬ 'ਚ 35 ਪੁਲਿਸ ਮੁਕਾਬਲਿਆਂ ਦਾ ਕੀ ਰਾਜ਼? ਸੂਬੇ 'ਚ ਬੇਅੰਤ ਸਿੰਘ ਸਰਕਾਰ ਵਾਲਾ ਦੌਰ!
Big News: ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਜ ਕਿਸਾਨਾਂ ਦਾ 21 ਜ਼ਿਲ੍ਹਿਆਂ 'ਚ ਵਿਰੋਧ ਪ੍ਰਦਰਸ਼ਨ, ਮੋਦੀ-ਟਰੰਪ ਦੇ ਸਾੜਨਗੇ ਪੁਤਲੇ, BJP ਆਗੂਆਂ ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਅੱਜ ਕਿਸਾਨਾਂ ਦਾ 21 ਜ਼ਿਲ੍ਹਿਆਂ 'ਚ ਵਿਰੋਧ ਪ੍ਰਦਰਸ਼ਨ, ਮੋਦੀ-ਟਰੰਪ ਦੇ ਸਾੜਨਗੇ ਪੁਤਲੇ, BJP ਆਗੂਆਂ ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਪੰਜਾਬ ਤੋਂ ਵੱਡੀ ਖ਼ਬਰ! ਕਾਰੋਬਾਰੀ ਦੇ ਘਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਕਾਰ ਅਤੇ ਜੀਪ ਦੀ ਕੀਤੀ ਭੰਨਤੋੜ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਕਾਰੋਬਾਰੀ ਦੇ ਘਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਕਾਰ ਅਤੇ ਜੀਪ ਦੀ ਕੀਤੀ ਭੰਨਤੋੜ; ਮੱਚਿਆ ਹੜਕੰਪ
ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ
ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ, ਇਸ ਦਿਨ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ, ਇਸ ਦਿਨ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ
Embed widget