ਪੜਚੋਲ ਕਰੋ

ਬਟਾਲਾ ‘ਚ ਜ਼ਮੀਨੀ ਵਿਵਾਦ ਕਰਕੇ ਚਲਿਆਂ ਗੋਲੀਆਂ, ਇੱਕ ਨੌਜਵਾਨ ਦੀ ਮੌਤ, ਦੋ ਜ਼ਖਮੀ

ਕਸਬਾ ਫਤਿਹਗੜ ਚੂੜੀਆਂ ਦੇ ਸੈਦ ਮੁਬਾਰਕ-ਕੁਲੀਆਂ ਪਿੰਡ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਐਤਵਾਰ ਦੇਰ ਰਾਤ ਨੂੰ ਫਾਇਰਿੰਗ ਹੋਈ। ਗੋਲੀਬਾਰੀ ‘ਚ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ।

ਬਟਾਲਾ: ਕਸਬਾ ਫਤਿਹਗੜ ਚੂੜੀਆਂ ਦੇ ਸੈਦ ਮੁਬਾਰਕ-ਕੁਲੀਆਂ ਪਿੰਡ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਐਤਵਾਰ ਦੇਰ ਰਾਤ ਨੂੰ ਫਾਇਰਿੰਗ ਹੋਈ। ਗੋਲੀਬਾਰੀ ‘ਚ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ। ਜ਼ਖਮੀਆਂ ਦਾ ਇਲਾਜ ਅੰਮ੍ਰਿਤਸਰ ਵਿਖੇ ਚੱਲ ਰਿਹਾ ਹੈ। ਥਾਣਾ ਸਦਰ ਦੀ ਪੁਲਿਸ ਨੇ ਪਿੰਡ ਵਿੱਚ ਰਹਿੰਦੇ ਪੰਜ ਲੋਕਾਂ ਖਿਲਾਫ 302,307, 148,149 ਅਤੇ ਆਰਮਜ਼ ਐਕਟ ਦਾ ਕੇਸ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਇਸ ਕੇਸ ਵਿੱਚ ਨਾਮਜ਼ਦ ਇੱਕ ਵਿਅਕਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਫਤਿਹਗੜ੍ਹ ਬੰਗਲ ਦੇ ਡੀਐਸਪੀ ਬਲਬੀਰ ਸਿੰਘ ਨੇ ਦੱਸਿਆ ਕਿ ਐਤਵਾਰ ਰਾਤ ਦੋਵਾਂ ਧਿਰਾਂ ‘ਚ ਜ਼ਮੀਨੀ ਵਿਵਾਦ ਦੌਰਾਨ ਪਿੰਡ ਸੈਦ ਮੁਬਾਰਕ ਕੁਲੀਆਂ ਦੇ ਵਸਨੀਕ ਗੁਰਜੀਤ ਸਿੰਘ ਨੇ ਗੋਲੀਆਂ ਚਲਿਆਂ। ਜਿਸ ‘ਚ ਮਨਜੋਤ ਸਿੰਘ (24) ਨਿਵਾਸੀ ਸੈਦ ਮੁਬਾਰਕ ਕੁਲੀਆਂ, ਅਰਸ਼ਪ੍ਰੀਤ ਸਿੰਘ ਅਤੇ ਲਵਦੀਪ ਸਿੰਘ ਨੂੰ ਗੋਲੀਆਂ ਮਾਰਿਆਂ ਗਈਆਂ। ਤਿੰਨਾਂ ਨੂੰ ਬਟਾਲਾ ਤੋਂ ਅੰਮ੍ਰਿਤਸਰ ਰੈਫ਼ਰ ਕੀਤਾ ਗਿਆ। ਇਲਾਜ ਦੌਰਾਨ ਮਨਜੋਤ ਸਿੰਘ ਦੀ ਅੰਮ੍ਰਿਤਸਰ ਵਿੱਚ ਮੌਤ ਹੋ ਗਈ। ਅਰਸ਼ਪ੍ਰੀਤ ਸਿੰਘ ਅਤੇ ਲਵਦੀਪ ਸਿੰਘ ਦਾ ਇਲਾਜ ਅੰਮ੍ਰਿਤਸਰ ਵਿਖੇ ਚੱਲ ਰਿਹਾ ਹੈ। ਡੀਐਸਪੀ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਮਨਜੋਤ ਸਿੰਘ ਦੇ ਰਿਸ਼ਤੇਦਾਰ ਕੁਲਦੀਪ ਸਿੰਘ ਦੇ ਬਿਆਨ ਦੇ ਆਧਾਰ ‘ਤੇ ਗੁਰਜੀਤ ਸਿੰਘ, ਉਸ ਦੇ ਪਿਤਾ ਜੋਗਿੰਦਰ ਸਿੰਘ ਅਤੇ ਪਰਿਵਾਰ ਦੀਆਂ ਤਿੰਨ ਔਰਤਾਂ ਖ਼ਿਲਾਫ਼ ਥਾਣਾ ਸਦਰ ਬਟਾਲਾ ਵਿੱਚ ਕਤਲ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ। ਡੀਐਸਪੀ ਨੇ ਦੱਸਿਆ ਕਿ ਹਮਲਾਵਰ ਗੁਰਜੀਤ ਸਿੰਘ ਦੇ ਪਿਤਾ ਜੋਗਿੰਦਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬਟਾਲਾ ‘ਚ ਜ਼ਮੀਨੀ ਵਿਵਾਦ ਕਰਕੇ ਚਲਿਆਂ ਗੋਲੀਆਂ, ਇੱਕ ਨੌਜਵਾਨ ਦੀ ਮੌਤ, ਦੋ ਜ਼ਖਮੀ ਸੋਮਵਾਰ ਨੂੰ ਅਕਾਲੀ ਆਗੂ ਅਤੇ ਮਾਝਾ ਜ਼ੋਨ ਦੇ ਮੁਖੀ ਰਵੀਕਰਨ ਸਿੰਘ ਕਾਹਲੋਂ ਬਟਾਲਾ ਦੇ ਸਿਵਲ ਹਸਪਤਾਲ ਪਹੁੰਚੇ। ਉਨ੍ਹਾਂ ਦੱਸਿਆ ਕਿ ਮ੍ਰਿਤਕ ਮਨਜੋਤ ਸਿੰਘ ਗਰੀਬ ਪਰਿਵਾਰ ਦਾ ਇਕਲੌਤਾ ਕਮਾਊ ਸੀ। ਅਕਾਲੀ ਦਲ ਪੁਲਿਸ ਤੋਂ ਮੰਗ ਕਰਦਾ ਹੈ ਕਿ ਮਨਜੋਤ ਸਿੰਘ ਦੇ ਕਾਤਲਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget