ਪੜਚੋਲ ਕਰੋ

ਕਾਬੁਲ ਯੂਨੀਵਰਸਿਟੀ 'ਚ ਫਾਇਰਿੰਗ, ਪੁਲਿਸ ਨੇ ਘੇਰਿਆ ਕੈਂਪਸ

ਅਫਗਾਨਿਸਤਾਨ ਦੀ ਕਾਬੁਲ ਯੂਨੀਵਰਸਿਟੀ 'ਚ ਸੋਮਵਾਰ ਤੜਕੇ ਫਾਇਰਿੰਗ ਸ਼ੁਰੂ ਹੋ ਗਈ ਤੇ ਪੁਲਿਸ ਨੇ ਇਸ ਵਿਸ਼ਾਲ ਕੈਂਪਸ ਨੂੰ ਘੇਰ ਲਿਆ ਹੈ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ।

ਕਾਬੁਲ: ਅਫਗਾਨਿਸਤਾਨ ਦੀ ਕਾਬੁਲ ਯੂਨੀਵਰਸਿਟੀ 'ਚ ਸੋਮਵਾਰ ਤੜਕੇ ਫਾਇਰਿੰਗ ਸ਼ੁਰੂ ਹੋ ਗਈ ਤੇ ਪੁਲਿਸ ਨੇ ਇਸ ਵਿਸ਼ਾਲ ਕੈਂਪਸ ਨੂੰ ਘੇਰ ਲਿਆ ਹੈ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਹਾਲਾਂਕਿ ਅਜੇ ਤੱਕ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖ਼ਬਰ ਨਹੀਂ ਪਰ ਗ੍ਰਹਿ ਮੰਤਰਾਲੇ ਦੇ ਬੁਲਾਰੇ ਤਾਰਿਕ ਆਰੀਅਨ ਨੇ ਦੱਸਿਆ ਕਿ ਗੋਲੀਬਾਰੀ ਚੱਲ ਰਹੀ ਹੈ। ਪਿਛਲੇ ਸਾਲ ਯੂਨੀਵਰਸਿਟੀ ਦੇ ਗੇਟ 'ਤੇ ਹੋਏ ਬੰਬ ਧਮਾਕੇ ਵਿੱਚ ਅੱਠ ਵਿਅਕਤੀਆਂ ਦੀ ਜਾਨ ਚਲੀ ਗਈ ਸੀ। ਸਾਲ 2016 ਵਿੱਚ ਬੰਦੂਕਧਾਰੀਆਂ ਨੇ ਅਮਰੀਕੀ ਯੂਨੀਵਰਸਿਟੀ 'ਤੇ ਹਮਲਾ ਕੀਤਾ ਸੀ ਤੇ 13 ਲੋਕਾਂ ਨੂੰ ਮਾਰ ਦਿੱਤਾ ਸੀ। Gold Silver Rate: ਸੋਨਾ ਹੋਇਆ ਸਸਤਾ, ਜਾਣੋ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਕਿਸੇ ਵੀ ਸੰਗਠਨ ਨੇ ਸੋਮਵਾਰ ਨੂੰ ਹੋਏ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਪਿਛਲੇ ਮਹੀਨੇ ਇਸਲਾਮਿਕ ਸਟੇਟ ਨੇ ਰਾਜਧਾਨੀ ਦੀ ਸ਼ੀਆ ਬਹੁਲ ਦਸ਼ਤ-ਏ-ਬਰਚੀ ਦੇ ਇੱਕ ਅਧਿਆਪਨ ਕੇਂਦਰ ਵਿੱਚ ਇੱਕ ਆਤਮਘਾਤੀ ਹਮਲਾਵਰ ਬੰਬ ਭੇਜਿਆ ਸੀ, ਜਿਸ ਵਿੱਚ 24 ਵਿਦਿਆਰਥੀ ਮਾਰੇ ਗਏ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
ਬੰਦੀ ਸਿੰਘਾਂ ਦੀ ਰਿਹਾਈ ਪੰਜਾਬ ਬੰਦ, AAP ਵਿਧਾਇਕ ਦੀ ਬੱਸ ਰੋਕੀ; ਪਟਿਆਲਾ 'ਚ ਦੁਕਾਨਾਂ ਕਰਵਾਈਆਂ ਬੰਦ
ਬੰਦੀ ਸਿੰਘਾਂ ਦੀ ਰਿਹਾਈ ਪੰਜਾਬ ਬੰਦ, AAP ਵਿਧਾਇਕ ਦੀ ਬੱਸ ਰੋਕੀ; ਪਟਿਆਲਾ 'ਚ ਦੁਕਾਨਾਂ ਕਰਵਾਈਆਂ ਬੰਦ
ਵਿਦਿਆਰਥੀਆਂ ਨੂੰ ਲੱਗਿਆ ਵੱਡਾ ਝਟਕਾ, ਹੁਣ ਨਹੀਂ ਮਿਲੇਗਾ ਐਜੂਕੇਸ਼ਨ ਲੋਨ
ਵਿਦਿਆਰਥੀਆਂ ਨੂੰ ਲੱਗਿਆ ਵੱਡਾ ਝਟਕਾ, ਹੁਣ ਨਹੀਂ ਮਿਲੇਗਾ ਐਜੂਕੇਸ਼ਨ ਲੋਨ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget