ਪੜਚੋਲ ਕਰੋ

ਕਪੂਰਥਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ, ਇੱਕ ਗੰਭੀਰ ਜ਼ਖਮੀ

ਬੀਤੇ ਦੋ ਮਹੀਨਿਆਂ ਤੋਂ ਲੈ ਕੇ ਕਪੂਰਥਲਾ ਵਿਚ ਵਾਪਰ ਰਹੀਆਂ ਕਤਲ, ਲੁੱਟ ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੇ ਲੋਕਾਂ ਦੇ ਦਿਲਾ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ ਪਰ ਕਪੂਰਥਲਾ ਪੁਲਿਸ ਕੁੰਭਕਰਨੀ ਨੀਂਦ ਸੁੱਤੀ ਹੋਈ ਮੂਕ ਦਰਸ਼ਕ ਬਣੀ ਬੈਠੀ ਹੈ।

ਕਪੂਰਥਲਾ: ਮੰਗਲਵਾਰ ਨੂੰ ਦਿਨ ਦਿਹਾੜੇ ਥਾਣਾ ਸਿਟੀ ਕਪੂਰਥਲਾ ‘ਚ ਪੈਂਦੇ ਮੁਹੱਲਾ ਬੱਕਰਖਾਨਾ ਵਿਖੇ ਉਸ ਸਮੇਂ ਹਫੜਾ-ਤਫੜੀ ਫੈਲ ਗਈ ਜਦੋਂ ਆਪਣੇ ਰਿਸ਼ਤੇਦਾਰ ਨੂੰ ਮਿਲਣ ਆਏ ਇੱਕ ਨੌਜਵਾਨ ਨੇ ਦੋ ਹੋਰ ਨੌਜਵਾਨਾਂ ਨਾਲ ਮਿਲ ਕੇ 30 ਬੋਰ ਦੇ ਨਾਜਾਇਜ਼ ਪਿਸਤੌਲ ਨਾਲ ਫਾਈਰਿੰਗ ਕਰ ਦਿੱਤੀ। ਚਾਰ ਗੋਲੀਆਂ ਲੱਗਣ ਨਾਲ ਪੀੜਤ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਤੇ ਉਸ ਨੂੰ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਕਪੂਰਥਲਾ ਵਿਚ ਦਾਖਲ ਕਰਵਾਇਆ ਗਿਆ। ਥਾਣਾ ਸਿਟੀ ਦੀ ਪੁਲਿਸ ਨੇ ਤਿੰਨੋ ਦੋਸ਼ੀਆਂ ਦੇ ਖ਼ਿਲਾਫ਼ ਇਰਾਦਤਨ ਕਤਲ ਦੀ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਤਲਾਸ਼ ਜਾਰੀ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੁਹੱਲਾ ਬੱਕਰਖਾਨਾ ਵਿਚ ਸੰਨੀ ਪੁੱਤਰ ਮੰਗਤ ਰਾਮ ਨੂੰ ਮਿਲਣ ਆਏ ਉਸ ਦੇ ਇੱਕ ਰਿਸ਼ਤੇਦਾਰ ਨੇ ਆਪਣੇ ਦੋ ਹੋਰ ਸਾਥੀਆਂ ਸਣੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਜਾਣਕਾਰੀ ਮਿਲਣ ‘ਤੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀ ਸੰਨੀ ਨੇ ਦੱਸਿਆ ਕਿ ਉਸ ਦਾ ਰਿਸ਼ਤੇਦਾਰ ਸੰਜੇ ਵਾਸੀ ਮੁਹੱਲਾ ਰਾਇਕਾ ਆਪਣੇ ਨਾਲ ਰਾਜੂ ਅਤੇ ਇਕ ਅਣਪਛਾਤੇ ਸਾਥੀ ਦੇ ਨਾਲ ਘਰ ਵਿਚ ਮਿਲਣ ਆਏ ਸੀ। ਦੋਸ਼ੀਆਂ ਨੇ ਗੱਲਬਾਤ ਕਰਨ ਦੇ ਬਹਾਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਘਟਨਾ ਨੂੰ ਅੰਜ਼ਾਮ ਦੇ ਕੇ ਫਰਾਰ ਹੋ ਗਏ। ਪੁਲਿਸ ਨੇ ਮੌਕੇ 'ਤੇ 30 ਬੋਰ ਦੇ ਕਾਰਤੂਸ ਖੋਲ ਬਰਾਮਦ ਕੀਤੇ ਹਨ। ਡਾਕਟਰੀ ਜਾਂਚ ਤੋਂ ਬਾਅਦ ਪਤਾ ਲੱਗਾ ਕਿ ਦੋਸ਼ੀਆਂ ਵਲੋਂ ਚਲਾਈਆਂ ਗਈਆਂ ਚਾਰ ਗੋਲੀਆਂ ਚੋਂ ਦੋ ਗੋਲੀ ਸੰਨੀ ਦੀ ਪਿੱਠ ਅਤੇ ਦੋ ਗੋਲੀਆਂ ਉਸ ਦੀਆਂ ਲੱਤਾਂ ‘ਤੇ ਲੱਗੀਆਂ ਹਨ। ਫਿਲਹਾਲ ਸੰਨੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਦੂਜੇ ਪਾਸੇ ਥਾਣਾ ਸਿਟੀ ਦੀ ਪੁਲਿਸ ਵਲੋਂ ਮੁਲਜ਼ਮਾਂ ਦੇ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਐੱਸਐੱਚਓ ਸਿਟੀ ਹਰਜਿੰਦਰ ਸਿੰਘ ਹੁੰਦਲ ਨੇ ਦੱਸਿਆ ਕਿ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮ ਸਲਾਖਾਂ ਦੇ ਪਿੱਛੇ ਹੋਣਗੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Gold Silver Price Today: ਨਵਰਾਤਰੀ ਦੇ ਦੂਜੇ ਦਿਨ ਸੋਨਾ ਚਮਕਿਆ, ਕੀਮਤਾਂ ਹੋਰ ਵਧਣਗੀਆਂ, ਜਾਣੋ ਤਾਜ਼ਾ ਰੇਟ

Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!

Cement Prices: ਮਕਾਨ ਬਣਾਉਣਾ ਹੋਇਆ ਹੋਰ ਮਹਿੰਗਾ, ਵਧੀਆਂ ਸੀਮਿੰਟ ਦੀਆਂ ਕੀਮਤਾਂ, ਲੋਕਾਂ ਨੂੰ ਲੱਗੇਗਾ ਵੱਡਾ ਝਟਕਾ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

ABP Premium

ਵੀਡੀਓਜ਼

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਸਪਤਾਲ ਦਾਖਲਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold Silver Price Today: ਨਵਰਾਤਰੀ ਦੇ ਦੂਜੇ ਦਿਨ ਸੋਨਾ ਚਮਕਿਆ, ਕੀਮਤਾਂ ਹੋਰ ਵਧਣਗੀਆਂ, ਜਾਣੋ ਤਾਜ਼ਾ ਰੇਟ
Gold Silver Price Today: ਨਵਰਾਤਰੀ ਦੇ ਦੂਜੇ ਦਿਨ ਸੋਨਾ ਚਮਕਿਆ, ਕੀਮਤਾਂ ਹੋਰ ਵਧਣਗੀਆਂ, ਜਾਣੋ ਤਾਜ਼ਾ ਰੇਟ
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
Cement Prices: ਮਕਾਨ ਬਣਾਉਣਾ ਹੋਇਆ ਹੋਰ ਮਹਿੰਗਾ, ਵਧੀਆਂ ਸੀਮਿੰਟ ਦੀਆਂ ਕੀਮਤਾਂ, ਲੋਕਾਂ ਨੂੰ ਲੱਗੇਗਾ ਵੱਡਾ ਝਟਕਾ
Cement Prices: ਮਕਾਨ ਬਣਾਉਣਾ ਹੋਇਆ ਹੋਰ ਮਹਿੰਗਾ, ਵਧੀਆਂ ਸੀਮਿੰਟ ਦੀਆਂ ਕੀਮਤਾਂ, ਲੋਕਾਂ ਨੂੰ ਲੱਗੇਗਾ ਵੱਡਾ ਝਟਕਾ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ

ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

Embed widget