ਪੜਚੋਲ ਕਰੋ

ਜਾਮੀਆ ਯੂਨੀਵਰਸਿਟੀ ਦੇ ਗੇਟ ਨੰਬਰ 5 ਨਜ਼ਦੀਕ ਫਾਇਰਿੰਗ, ਪਿਛਲੇ 4 ਦਿਨਾਂ 'ਚ ਤੀਸਰੀ ਵਾਰਦਾਤ

ਦਿੱਲੀ ਦੀ ਜਾਮੀਆ ਯੂਨੀਵਰਸਿਟੀ ਦੇ ਗੇਟ ਨੰਬਰ 5 ਨਜ਼ਦੀਕ ਦੋ ਅਣਪਛਾਤੇ ਵਿਅਕਤੀਆਂ ਵਲੋਂ ਫਾਇਰਿੰਗ ਕੀਤੀ ਗਈ। ਫਾਇਰਿੰਗ ਕਰਨ ਤੋਂ ਬਾਅਦ ਇਹ ਦੋਵੇਂ ਫਰਾਰ ਹੋ ਗਏ। ਗਨੀਮਤ ਇਹ ਰਹੀ ਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ।

ਨਵੀਂ ਦਿੱਲੀ: ਦਿੱਲੀ ਦੀ ਜਾਮੀਆ ਯੂਨੀਵਰਸਿਟੀ ਦੇ ਗੇਟ ਨੰਬਰ 5 ਨਜ਼ਦੀਕ ਦੋ ਅਣਪਛਾਤੇ ਵਿਅਕਤੀਆਂ ਵਲੋਂ ਫਾਇਰਿੰਗ ਕੀਤੀ ਗਈ। ਫਾਇਰਿੰਗ ਕਰਨ ਤੋਂ ਬਾਅਦ ਇਹ ਦੋਵੇਂ ਫਰਾਰ ਹੋ ਗਏ। ਗਨੀਮਤ ਇਹ ਰਹੀ ਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਜੇਸੀਸੀ ਵਲੋਂ ਜਾਰੀ ਇੱਕ ਬਿਆਨ 'ਚ ਕਿਹਾ ਗਿਆ ਹੈ ਕਿ ਹਮਲਾਵਰ ਲਾਲ ਰੰਗ ਦੀ ਸਕੂਟੀ 'ਤੇ ਆਏ ਸੀ। ਇੱਕ ਸ਼ਰਾਰਤੀ ਅਣਸਰ ਨੇ ਲਾਲ ਰੰਗ ਦੀ ਜੈਕੇਟ ਪਾਈ ਹੋਈ ਸੀ। ਗੋਲੀਬਾਰੀ ਦੀ ਘਟਨਾ ਬਾਰੇ ਜਿਵੇਂ ਹੀ ਸਥਾਬਕ ਲੋਕਾਂ ਨੂੰ ਪਤਾ ਚੱਲਿਆ ਉਹ ਮੌਕੇ 'ਤੇ ਪਹੁੰਚੇ ਤੇ ਦਿੱਲੀ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕਰਨ ਲੱਗ ਪਏ। ਦਸ ਦਈਏ ਕਿ ਪਿਛਲੇ ਚਾਰ ਦਿਨਾਂ 'ਚ ਦਿੱਲੀ ਦੇ ਜਾਮੀਆ ਇਲਾਕੇ 'ਚ ਇਹ ਗੋਲੀਬਾਰੀ ਦੀ ਤੀਸਰੀ ਵਾਰਦਾਤ ਹੈ। ਸ਼ਨੀਵਾਰ ਨੂੰ ਸ਼ਾਹੀਨ ਬਾਗ਼ 'ਚ ਇੱਕ ਨੌਜਵਾਨ ਨੇ ਹਵਾ 'ਚ ਗੋਲੀ ਚਲਾਈ ਸੀ। ਜਿਸ ਤੋਂ ਤੁਰੰਤ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਸੀ। ਇਸ ਤੋਂ ਦੋ ਦਿਨ ਪਹਿਲਾਂ ਵੀਰਵਾਰ ਨੂੰ ਜਾਮੀਆ ਦੇ ਵਿਦਿਆਰਥੀ ਵਲੋਂ ਕੱਢੇ ਜਾ ਰਹੇ ਇੱਕ ਮਾਰਚ 'ਚ ਇੱਕ ਸ਼ਖਸ ਵਲੋਂ ਗੋਲੀ ਚਲਾ ਦਿੱਤੀ ਗਈ ਸੀ। ਜਿਸ 'ਚ ਜਾਮੀਆ ਯੂਨੀਵਰਸਿਟੀ ਦਾ ਇੱਕ ਵਿਦਿਆਰਥੀ ਜ਼ਖਮੀ ਹੋ ਗਿਆ ਸੀ।

ਟਾਪ ਹੈਡਲਾਈਨ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ABP Sanjha Top 10, 14 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 14 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget