ਪੜਚੋਲ ਕਰੋ

ਮਹਾਰਾਸ਼ਟਰ 'ਚ ਕੈਬਨਿਟ ਵਿਸਥਾਰ, ਅਜੀਤ ਪਵਾਰ ਹੋਣਗੇ ਉਪ ਮੁੱਖ ਮੰਤਰੀ: ਸੂਤਰ

ਜਾਣਕਾਰੀ ਮੁਤਾਬਕ ਗ੍ਰਹਿ ਮੰਤਰਾਲੇ ਤੋਂ ਐਨਸੀਪੀ ਵੱਲੋਂ ਅਜੀਤ ਪਵਾਰ ਦੀ ਮੰਗ ਕੀਤੀ ਜਾ ਰਹੀ ਸੀ ਪਰ ਵਿੱਤ ਮੰਤਰਾਲੇ ਦੀ ਤਜਵੀਜ਼ ਸ਼ਿਵ ਸੈਨਾ ਨੇ ਦਿੱਤੀ ਸੀ। ਅਜੀਤ ਪਵਾਰ ਦੇ ਮੰਤਰਾਲੇ ਬਾਰੇ ਦੇਰ ਰਾਤ ਤੱਕ ਵਿਚਾਰ ਵਟਾਂਦਰੇ ਚੱਲ ਰਹੀ ਸੀ।

ਮਹਾਰਾਸ਼ਟਰ: ਮਹਾਰਾਸ਼ਟਰ 'ਚ ਅੱਜ ਹੋਣ ਵਾਲੇ ਉਧਵ ਠਾਕਰੇ ਮੰਤਰੀ ਮੰਡਲ ਦੇ ਵਿਸਥਾਰ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਐਨਸੀਪੀ ਨੇਤਾ ਅਜੀਤ ਪਵਾਰ ਉਪ ਮੁੱਖ ਮੰਤਰੀ ਬਣਨਗੇ। ਇਸ ਦੇ ਨਾਲ ਹੀ ਖ਼ਬਰਾਂ ਹਨ ਕਿ ਕਾਂਗਰਸ ਨੇਤਾ ਪ੍ਰਿਥਵੀ ਰਾਜ ਚਵਾਨ ਦਾ ਪੱਤਾ ਕੱਟ ਗਿਆ ਹੈ। ਅੱਜ ਸ਼ਿਵ ਸੈਨਾ, ਐਨਸੀਪੀ ਤੇ ਕਾਂਗਰਸ ਦੇ ਕੁੱਲ 36 ਮੰਤਰੀ ਸਹੁੰ ਚੁੱਕਣਗੇ। ਸ਼ਿਵ ਸੈਨਾ ਤੇ ਐਨਸੀਪੀ ਕੋਟੇ ਤੋਂ 13-13 ਮੰਤਰੀ ਜਦਕਿ 10 ਮੰਤਰੀ ਕਾਂਗਰਸ ਦੇ ਕੋਟੇ ਤੋਂ ਸਹੁੰ ਚੁੱਕ ਸਕਦੇ ਹਨ। ਅਜੀਤ ਪਵਾਰ ਨੂੰ ਲੈ ਕੇ ਮਹਾਰਾਸ਼ਟਰ ਦੇ ਮਾਹਿਰ ਕਹਿੰਦੇ ਹਨ ਕਿ ਸ਼ਰਦ ਪਵਾਰ ਕੋਲ ਇਸ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਸੀ। ਸ਼ਰਦ ਪਵਾਰ ਤੋਂ ਬਾਅਦ ਮਹਾਰਾਸ਼ਟਰ ਦੀ ਰਾਜਨੀਤੀ 'ਚ ਐਨਸੀਪੀ ਦਾ ਦੂਜਾ ਵੱਡਾ ਨਾਂ ਅਜੀਤ ਪਵਾਰ ਹੈ। ਅਜੀਤ ਪਵਾਰ ਦੀ ਪ੍ਰਸ਼ਾਸਨ ਦੀ ਚੰਗੀ ਪਕੜ ਵੀ ਹੈ। ਸੂਤਰਾਂ ਅਨੁਸਾਰ ਮੁੱਖ ਮੰਤਰੀ ਉਧਵ ਠਾਕਰੇ ਵੀ ਉਨ੍ਹਾਂ ਨੂੰ ਆਪਣੇ ਮੰਤਰੀ ਮੰਡਲ 'ਚ ਚਾਹੁੰਦੇ ਸੀ। ਅਸਲ 'ਚ ਜਾਣਕਾਰੀ ਮੁਤਾਬਕ ਐਨਸੀਪੀ ਵੱਲੋਂ ਅਜੀਤ ਪਵਾਰ ਲਈ ਗ੍ਰਹਿ ਮੰਤਰਾਲੇ ਦੀ ਮੰਗ ਕੀਤੀ ਜਾ ਰਹੀ ਸੀ, ਪਰ ਉਨ੍ਹਾਂ ਨੂੰ ਸ਼ਿਵ ਸੈਨਾ ਦੀ ਵੱਲੋਂ ਵਿੱਤ ਮੰਤਰਾਲੇ ਦਾ ਪ੍ਰਸਤਾਵ ਦਿੱਤਾ ਗਿਆ ਸੀ। ਅਜੀਤ ਪਵਾਰ ਦੇ ਮੰਤਰਾਲੇ ਬਾਰੇ ਦੇਰ ਰਾਤ ਤੱਕ ਵਿਚਾਰ ਵਟਾਂਦਰੇ ਚੱਲਦਾ ਰਿਹਾ। ਇਹ ਮੰਨਿਆ ਜਾਂਦਾ ਹੈ ਕਿ ਉਸ ਨੂੰ ਵਿੱਤ ਮੰਤਰਾਲੇ ਦੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ। ਸੰਭਾਵਿਤ ਮੰਤਰੀਆਂ ਦੀ ਸੂਚੀ ਸਾਹਮਣੇ ਆ ਗਈ ਹੈ, ਪਰ ਮੰਤਰਾਲਿਆਂ ਨੂੰ ਲੈ ਕੇ ਅਜੇ ਵੀ ਸਸਪੈਂਸ ਬਾਕੀ ਹੈ। ਦੱਸ ਦੇਈਏ ਕਿ 28 ਨਵੰਬਰ ਨੂੰ 6 ਮੰਤਰੀਆਂ ਨੇ ਮੁੱਖ ਮੰਤਰੀ ਉਧਵ ਠਾਕਰੇ ਨਾਲ ਸਹੁੰ ਚੁੱਕੀ ਸੀ, ਜਿਸ ਤੋਂ ਬਾਅਦ ਮੰਤਰੀ ਮੰਡਲ ਵਿਸਥਾਰ ਦੀ ਉਡੀਕ ਕਰ ਰਿਹਾ ਸੀ। ਮੰਤਰੀ ਮੰਡਲ ਦਾ ਵਿਸਥਾਰ ਦੋ ਵਾਰ ਮੁਲਤਵੀ ਹੋ ਚੁੱਕਿਆ ਹੈ ਕਿਉਂਕਿ ਮੰਤਰੀਆਂ ਦੇ ਨਾਵਾਂ ਨੂੰ ਅੰਤਮ ਰੂਪ ਨਹੀਂ ਦਿੱਤਾ ਜਾ ਰਿਹਾ ਸੀ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget