ਪੜਚੋਲ ਕਰੋ

ਚੀਨ 'ਚ ਕੋਰੋਨਾਵਾਇਰਸ: ਵਾਇਰਸ ਦੀ ਸ਼ਿਕਾਰ ਭਾਰਤੀ ਮਹਿਲਾ ਨੂੰ ਇਲਾਜ ਲਈ ਚਾਹੀਦੇ ਇੱਕ ਕਰੋੜ ਰੁਪਏ

ਚੀਨ 'ਚ ਕੋਰੋਨਾਵਾਈਰਸ ਦਾ ਕਹਿਰ ਜਾਰੀ ਹੈ, ਜਿਸ ਕਾਰਨ ਹੁਣ ਤੱਕ ਕਰੀਬ 41 ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸ ਵਾਇਰਸ ਦਾ ਸ਼ਿਕਾਰ ਪਹਿਲੀ ਭਾਰਤੀ ਮਹਿਲਾ ਪ੍ਰਿਤੀ ਮਹੇਸ਼ਵਰੀ ਨੂੰ ਇਲਾਜ ਲਈ 1 ਕਰੋੜ ਰੁਪਏ ਦੀ ਜ਼ਰੂਰਤ ਹੈ।

ਨਵੀਂ ਦਿੱਲੀ: ਚੀਨ 'ਚ ਕੋਰੋਨਾਵਾਈਰਸ ਦਾ ਕਹਿਰ ਜਾਰੀ ਹੈ, ਜਿਸ ਕਾਰਨ ਹੁਣ ਤੱਕ ਕਰੀਬ 41 ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸ ਵਾਇਰਸ ਦਾ ਸ਼ਿਕਾਰ ਪਹਿਲੀ ਭਾਰਤੀ ਮਹਿਲਾ ਪ੍ਰਿਤੀ ਮਹੇਸ਼ਵਰੀ ਨੂੰ ਇਲਾਜ ਲਈ 1 ਕਰੋੜ ਰੁਪਏ ਦੀ ਜ਼ਰੂਰਤ ਹੈ। ਮਹੇਸ਼ਵਰੀ ਦਾ ਚੀਨ 'ਚ ਇਲਾਜ ਜਾਰੀ ਹੈ, ਪਰ ਪ੍ਰਿਤੀ ਦੇ ਭਰਾ ਮਨੀਸ਼ ਥਾਪਾ ਨੇ ਬੀਜਿੰਗ 'ਚ ਭਾਰਤੀ ਐੰਬੇਸੀ ਰਾਹੀਂ 1 ਕਰੋੜ ਦੇ ਫੰਡ ਦੀ ਮਦਦ ਮੰਗੀ ਹੈ। ਮਹੇਸ਼ਵਰੀ ਚੀਨ ਦੇ ਇੱਕ ਪ੍ਰਾਇਮਰੀ ਆਰਟ ਸਕੂਲ 'ਚ ਅਧਿਆਪਕ ਹੈ। ਉਹ ਇਲਾਜ ਲਈ 11 ਜਨਵਰੀ ਤੋਂ ਹਸਪਤਾਲ 'ਚ ਦਾਖ਼ਿਲ ਹੈ। ਇਸ ਬਿਮਾਰੀ ਤੋਂ ਛੁਟਕਾਰਾ ਪਾਉਣ ਲਈ ਉਨ੍ਹਾਂ ਦੇ ਕਾਫੀ ਪੈਸੇ ਖ਼ਰਚ ਹੋ ਰਹੇ ਹਨ, ਜੋ ਉਸਦੇ ਪਰਿਵਾਰ ਦੀ ਪਹੁੰਚ ਤੋਂ ਬਾਹਰ ਹੁੰਦਾ ਜਾ ਰਿਹਾ ਹੈ। ਇਲਾਜ 'ਚ ਮਦਦ ਲਈ ਇੰਪੈਕਟ ਗੁਰੂ ਦੀ ਮਦਦ ਨਾਲ 4 ਦਿਨਾਂ 'ਚ 410 ਲੋਕਾਂ ਨੇ 15 ਲੱਖ ਦੇ ਕਰੀਬ ਰਾਸ਼ੀ ਇਕੱਠੀ ਕੀਤੀ। ਨਾਲ ਹੀ ਉਨ੍ਹਾਂ ਭਾਰਤ ਸਰਕਾਰ ਨੂੰ ਵੀ ਮਦਦ ਦੀ ਅਪੀਲ ਕੀਤੀ ਹੈ। ਮਹੇਸ਼ਵਰੀ ਦੇ ਭਰਾ ਮਨੀਸ਼ ਥਾਪਾ ਨੇ ਦੱਸਿਆ ਹੈ ਕਿ ਪ੍ਰਿਤੀ ਦੀ ਹਾਲਤ 'ਚ ਕੁੱਝ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ। ਪ੍ਰਿਤੀ ਦਾ ਹਾਰਟ ਰੈਟ ਵਾਪਿਸ ਨੋਰਮਲ 'ਤੇ ਆ ਰਿਹਾ ਹੈ ਅਤੇ ਐਮਆਰਆਈ ਨੋਰਮਲ ਹੋ ਗਿਆ ਹੈ। ਪਰ ਅਜੇ ਵੀ ਉਹ ਪੂਰੀ ਤਰ੍ਹਾਂ ਠੀਕ ਨਹੀਂ ਹੋਈ ਹੈ। ਉਸ ਨੂੰ ਪੂਰੀ ਤਰ੍ਹਾਂ ਠੀਕ ਹੋਣ ਲਈ ਕੁੱਝ ਸਮਾਂ ਹੋਰ ਲੱਗੇਗਾ। ਉਸਦਾ ਪਰਿਵਾਰ ਇਲਾਜ ਲਈ ਉਸ ਨੂੰ ਭਾਰਤ ਲਿਆਉਣ ਬਾਰੇ ਵੀ ਸੋਚ ਰਿਹਾ ਹੈ। ਐੰਬੇਸੀ ਵਲੋਂ ਭਾਰਤੀਆਂ ਲਈ ਪ੍ਰਿਤੀ ਮਹੇਸ਼ਵਰੀ ਦੇ ਪਰਿਵਾਰ ਨਾਲ ਸੰਪਰਕ ਬਣਾਉਣ ਲਈ ਦੋ ਹੈਲਪਲਾਈਨ ਨੰਬਰ +8618612083629 ਤੇ +8618612083617 ਜਾਰੀ ਕੀਤੇ ਗਏ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ
Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget