ਪੜਚੋਲ ਕਰੋ

ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂ ਦੀ ਕੋਰੋਨਾ ਨਾਲ ਮੌਤ, 36 ਨਵੇਂ ਕੇਸਾਂ ਨਾਲ ਹੁਣ ਤੱਕ 1794 ਮਰੀਜ਼

ਪੰਜਾਬ 'ਚ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਪਹਿਲੇ ਸ਼ਰਧਾਲੂ ਦੀ ਮੌਤ ਹੋ ਗਈ ਹੈ। ਸ਼ਰਧਾਲੂ ਦੀ ਰਿਪੋਰਟ ਪੌਜ਼ੇਟਿਵ ਆਉਣ ਤੋਂ 11 ਦਿਨ ਬਾਅਦ ਸ਼ਨੀਵਾਰ ਨੂੰ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ।

ਪਵਨਪ੍ਰੀਤ ਕੌਰ ਦੀ ਰਿਪੋਰਟ ਚੰਡੀਗੜ੍ਹ: ਪੰਜਾਬ 'ਚ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਪਹਿਲੇ ਸ਼ਰਧਾਲੂ ਦੀ ਮੌਤ ਹੋ ਗਈ ਹੈ। ਸ਼ਰਧਾਲੂ ਦੀ ਰਿਪੋਰਟ ਪੌਜ਼ੇਟਿਵ ਆਉਣ ਤੋਂ 11 ਦਿਨ ਬਾਅਦ ਸ਼ਨੀਵਾਰ ਨੂੰ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਲੁਧਿਆਣਾ ਤੇ ਹੁਸ਼ਿਆਰਪੁਰ ਵਿੱਚ ਇੱਕ-ਇੱਕ ਵਿਅਕਤੀ ਦੀ ਮੌਤ ਹੋਈ ਹੈ। ਸ਼ਨੀਵਾਰ ਨੂੰ 3 ਮੌਤਾਂ ਤੇ 36 ਨਵੇਂ ਮਾਮਲੇ ਸਾਹਮਣੇ ਆਏ।

ਹੁਣ ਮੌਤਾਂ ਦੀ ਗਿਣਤੀ 34 ਹੋ ਗਈ ਹੈ ਤੇ ਸੰਕਰਮਿਤ ਮਰੀਜ਼ਾਂ ਦੀ ਗਿਣਤੀ 1794 ਹੈ। ਜਲੰਧਰ ਵਿੱਚ 12, ਲੁਧਿਆਣਾ ਵਿੱਚ 7, ਗੁਰਦਾਸਪੁਰ ਤੇ ਫਤਿਹਗੜ੍ਹ ਸਾਹਿਬ ਵਿੱਚ 5-5, ਰੋਪੜ ਵਿੱਚ 4, ਮੋਗਾ, ਮਾਨਸਾ ਤੇ ਹੁਸ਼ਿਆਰਪੁਰ ਵਿੱਚ 1-1 ਕੇਸ ਆਏ ਹਨ।

ਜਗਰਾਉਂ ਦੇ ਪਿੰਡ ਮਾਣੂਕ ਦਾ ਵਸਨੀਕ ਗੁਰਜੰਟ ਸਿੰਘ (56) 30 ਅਪ੍ਰੈਲ ਨੂੰ ਪੌਜ਼ੇਟਿਵ ਆਇਆ ਸੀ। ਉਦੋਂ ਤੋਂ ਹੀ ਉਸ ਨੂੰ ਦਾਖਲ ਕਰਵਾਇਆ ਗਿਆ ਸੀ। ਉਸ ਨੂੰ ਕੋਰੋਨਾ ਤੋਂ ਇਲਾਵਾ ਕੋਈ ਬਿਮਾਰੀ ਨਹੀਂ ਸੀ। ਇਸ ਦੇ ਨਾਲ ਹੀ ਡੀਐਮਸੀ ਲੁਧਿਆਣਾ ਵਿੱਚ ਜੰਮੂ ਨਿਵਾਸੀ ਇੱਕ ਵਿਅਕਤੀ ਦੀ ਵੀ ਮੌਤ ਹੋ ਗਈ। ਦੂਜੇ ਪਾਸੇ ਹੁਸ਼ਿਆਰਪੁਰ ਦੇ ਤਲਵਾੜਾ ‘ਚ 7 ਮਈ ਨੂੰ ਚੰਡੀਗੜ੍ਹ ‘ਚ ਓਮਕਾਰ ਸਿੰਘ (62) ਦੀ ਮੌਤ ਹੋਈ ਸੀ। ਉਸ ਦੀ ਰਿਪੋਰਟ ਵੀ ਪੌਜ਼ੇਟਿਵ ਆਈ ਹੈ। ਸ਼ਰਾਬ ਨੇ ਘੁਮਾਏ ਸਰਕਾਰ ਦੇ ਚੱਕਰ, ਮੀਟਿੰਗਾਂ ਦੇ ਲੰਬੇ ਦੌਰ 'ਚ ਵੀ ਨਹੀਂ ਹੋਇਆ ਕੋਈ ਫੈਸਲਾ ਲੁਧਿਆਣਾ ਦੇ 7 ਰਿਪੋਰਟ ਕੀਤੇ ਗਏ ਪੌਜ਼ੇਟਿਵ ਮਾਮਲਿਆਂ ‘ਚੋਂ ਇੱਕ ਲੜਕੀ (17) ਹੈ। ਉਹ ਟੀਬੀ ਦੀ ਮਰੀਜ਼ ਹੈ। ਦੋ ਰੇਲਵੇ ਪੁਲਿਸ ਫੋਰਸ ਦੇ ਜਵਾਨ ਹਨ ਤੇ 4 ਹੋਰ ਹਨ। 8 ਸ਼ਰਧਾਲੂਆਂ ਸਮੇਤ, ਜਲੰਧਰ ਵਿੱਚ 12 ਸੰਕਰਮਿਤ ਪਾਏ ਗਏ। ਫਤਹਿਗੜ੍ਹ ਵਿੱਚ 3 ਮਜ਼ਦੂਰਾਂ, ਗੁਰਦਾਸਪੁਰ ਵਿੱਚ 5 ਤੇ ਮਾਨਸਾ ਦੇ 1 ਸ਼ਰਧਾਲੂਆਂ ਸਮੇਤ 5 ਦੀ ਰਿਪੋਰਟ ਸਕਾਰਾਤਮਕ ਸਾਹਮਣੇ ਆਈ ਹੈ। ਚੰਡੀਗੜ੍ਹ ‘ਚ ਕੋਰੋਨਾ ਦੇ ਤਿੰਨ ਹੋਰ ਕੇਸ, ਇੱਕ ਕਲੋਨੀ ‘ਚ ਹੀ 70 ਫੀਸਦੀ ਕੇਸ ਰੋਪੜ ਵਿੱਚ 4 ਸੰਕਰਮਿਤ ਪਾਏ ਗਏ। ਹੁਣ ਤੱਕ 161 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। 34 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਇੱਕ ਮਰੀਜ਼ ਨੂੰ ਵੈਂਟੀਲੇਟਰ 'ਤੇ ਰੱਖਿਆ ਹੈ ਤੇ ਇੱਕ ਆਕਸੀਜਨ ਦੀ ਸਹਾਇਤਾ 'ਤੇ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget