ਪੜਚੋਲ ਕਰੋ

ਪੰਜਾਬ 'ਤੇ ਮੰਡਰਾ ਰਿਹਾ ਕੋਰੋਨਾਵਾਇਰਸ ਦਾ ਖ਼ਤਰਾ, ਮੁਹਾਲੀ 'ਚ ਆਇਆ ਸ਼ੱਕੀ ਮਰੀਜ਼

ਦੁਨੀਆ ਦੇ ਵੱਖੋ-ਵੱਖ ਦੇਸ਼ਾਂ 'ਚੋਂ ਹੁੰਦਾ ਹੋਇਆ ਕੋਰੋਨਾਵਾਇਰਸ ਭਾਰਤ ਪਹੁੰਚ ਗਿਆ ਹੈ। ਭਾਰਤ 'ਚ 13 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਇਸ ਤੋਂ ਬਾਅਦ ਹੁਣ ਮੁਹਾਲੀ 'ਚ ਵੀ ਇੱਕ ਸ਼ੱਕੀ ਮਾਮਲਾ ਸਾਹਮਣੇ ਆਇਆ ਹੈ।

ਪਵਨਪ੍ਰੀਤ ਕੌਰ ਮੁਹਾਲੀ: ਦੁਨੀਆ ਦੇ ਵੱਖੋ-ਵੱਖ ਦੇਸ਼ਾਂ 'ਚੋਂ ਹੁੰਦਾ ਹੋਇਆ ਕੋਰੋਨਾਵਾਇਰਸ ਭਾਰਤ ਪਹੁੰਚ ਗਿਆ ਹੈ। ਭਾਰਤ 'ਚ 13 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਇਸ ਤੋਂ ਬਾਅਦ ਹੁਣ ਮੁਹਾਲੀ 'ਚ ਵੀ ਇੱਕ ਸ਼ੱਕੀ ਮਾਮਲਾ ਸਾਹਮਣੇ ਆਇਆ ਹੈ। ਕੋਰੋਨਾਵਾਇਰਸ ਦੇ ਸ਼ੱਕੀ ਨੂੰ ਮੁਹਾਲੀ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਵਲੋਂ ਉਸ ਦੇ ਸਾਰੇ ਟੈਸਟ ਕੀਤੇ ਜਾ ਰਹੇ ਹਨ। ਇਹ ਨੌਜਵਾਨ ਅਮਰੀਕਾ 'ਚ ਰਹਿੰਦਾ ਹੈ ਤੇ 28 ਫਰਵਰੀ ਨੂੰ ਹੀ ਮੁਹਾਲੀ ਆਇਆ ਸੀ। ਇਹ ਵੀ ਪੜ੍ਹੋ: ਹੁਣ ਭਾਰਤ 'ਚ ਕਰੋਨਾ ਕੋਰੋਨਾਵਾਇਰਸ ਦਾ ਕਹਿਰ, 13 ਮਾਮਲਿਆਂ ਦੀ ਪੁਸ਼ਟੀ, ਸਰਕਾਰ ਨੇ ਸੱਦੀ ਹੰਗਾਮੀ ਮੀਟਿੰਗ ਹਾਸਲ ਜਾਣਕਾਰੀ ਮੁਤਾਬਕ ਇਹ ਵਿਅਕਤੀ ਅਮਰੀਕਾ 'ਚ ਜਿਸ ਨਾਲ ਰਹਿੰਦਾ ਸੀ ਉਹ ਕੋਰੋਨਾਵਾਇਰਸ ਪੌਜ਼ਿਟਿਵ ਕੇਸ ਸੀ। ਜਿਸ ਕਰਕੇ ਉਹ ਆਪ ਹੀ ਹਸਪਤਾਲ ਟੈਸਟ ਕਰਵਾਉਣ ਲਈ ਪਹੁੰਚਿਆ। ਡਾਕਟਰਾਂ ਮੁਤਾਬਕ ਇਸ 'ਚ ਕੋਰੋਨਾਵਾਇਰਸ ਦੇ ਸਾਰੇ ਲੱਛਣ ਪਾਏ ਜਾ ਰਹੇ ਹਨ ਇਹ ਵੀ ਪੜ੍ਹੋ: ਮੋਦੀ ਨੂੰ ਕਾਹਦਾ ਡਰ, ਹੁਣ ਹੋਲੀ ਸਮਾਗਮਾਂ 'ਚ ਜਾਣੋ ਇਨਕਾਰ ਇਸ ਹੋਲੀ ਚੀਨੀ ਸਮਾਨ ਨੂੰ ਪਈ ਕੋਰੋਨਾ ਦੀ ਮਾਰ; ਘਰੇਲੂ ਬਜ਼ਾਰਾਂ 'ਚ ਗੁਲਾਲ ਦੀ ਬਹਾਰ

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget