ਪੜਚੋਲ ਕਰੋ

ਪੰਜਾਬ 'ਚ ਪੰਜ ਲੱਖ ਲੋਕਾਂ ਨੂੰ ਮਿਲੇਗਾ ਰੁਜਗਾਰ! ਕੈਪਟਨ ਸਰਕਾਰ ਨੇ ਉਲੀਕੀ ਯੋਜਨਾ

ਪੰਜਾਬ ਸਰਕਾਰ ਨੇ ਲੌਕਡਾਊਨ ਤੇ ਕਰਫਿਊ ਕਾਰਨ ਨੌਕਰੀਆਂ ਗਵਾ ਚੁੱਕੇ ਕਰੀਬ 5 ਲੱਖ ਲੋਕਾਂ ਨੂੰ ਰੁਜ਼ਗਾਰ ਦਿਵਾਉਣ ਦੀ ਗੱਲ ਆਖੀ ਹੈ।

ਪਵਨਪ੍ਰੀਤ ਕੌਰ ਦੀ ਰਿਪੋਰਟ ਚੰਡੀਗੜ: ਸੱਤਾ ‘ਚ ਆਉਣ ਤੋਂ ਪਹਿਲਾਂ ਪੰਜਾਬ ਦੀ ਕੈਪਟਨ ਸਰਕਾਰ ਨੇ ਲੋਕਾਂ ਨਾਲ ਘਰ-ਘਰ ਰੁਜ਼ਗਾਰ ਦਾ ਵਾਅਦਾ ਕੀਤਾ ਸੀ। ਇਹ ਵਾਅਦਾ ਤਾਂ ਖੈਰ ਵਾਅਦਾ ਹੀ ਰਹਿ ਗਿਆ ਪਰ ਹੁਣ ਕੈਪਟਨ ਸਾਬ ਨੇ ਲੌਕਡਾਊਨ ‘ਚ ਬੇਰੁਜ਼ਗਾਰ ਹੋਏ ਲੋਕਾਂ ਨੂੰ ਦਲਾਸਾ ਦੇਣ ਲਈ ਇੱਕ ਹੋਰ ਦਾਅਵਾ ਕੀਤਾ ਹੈ।

ਪੰਜਾਬ ਸਰਕਾਰ ਨੇ ਲੌਕਡਾਊਨ ਤੇ ਕਰਫਿਊ ਕਾਰਨ ਨੌਕਰੀਆਂ ਗਵਾ ਚੁੱਕੇ ਕਰੀਬ 5 ਲੱਖ ਲੋਕਾਂ ਨੂੰ ਰੁਜ਼ਗਾਰ ਦਿਵਾਉਣ ਦੀ ਗੱਲ ਆਖੀ ਹੈ।

ਸਰਕਾਰ ਉਨ੍ਹਾਂ ਦੀਆਂ ਕੰਪਨੀਆਂ ਨਾਲ ਗੱਲ ਕਰਨ ਤੋਂ ਇਲਾਵਾ, ਹੋਰ ਸੈਕਟਰਾਂ ‘ਚ ਬੇਰੁਜ਼ਗਾਰਾਂ ਨੂੰ ਕੰਮ ਦਵਾਉਣ ‘ਚ ਸਹਾਇਤਾ ਕਰੇਗੀ। ਇਸ ਵਿੱਚ ਮਜ਼ਦੂਰ ਤੋਂ ਲੈ ਕੇ ਉਦਯੋਗਾਂ ਤੱਕ ਦੇ ਲੋਕ ਤੇ ਨਿੱਜੀ ਖੇਤਰ ਵਿੱਚ ਕੰਮ ਕਰਨ ਵਾਲੇ ਲੋਕ ਸ਼ਾਮਲ ਹੋਣਗੇ। ਰੁਜ਼ਗਾਰ ਤੇ ਸਿਰਜਣਾ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਨੇ ਕਿਹਾ
" ਇਸ ਦੌਰਾਨ, ਬੇਰੁਜ਼ਗਾਰ ਨੌਜਵਾਨਾਂ ਦਾ ਡਾਟਾ ਤਿਆਰ ਕੀਤਾ ਜਾਵੇਗਾ ਤੇ ਅਧਿਕਾਰੀਆਂ ਦੇ ਟੀਚੇ ਤੈਅ ਕੀਤੇ ਜਾਣਗੇ। ਉਨ੍ਹਾਂ ਨੂੰ 45 ਦਿਨਾਂ ‘ਚ 6 ਹਜ਼ਾਰ ਬੇਰੁਜ਼ਗਾਰ ਨੌਜਵਾਨਾਂ ਦੀ ਮਦਦ ਕਰਨੀ ਹੈ। ਇੱਕ ਸਮੇਂ ‘ਚ 150 ਲੋਕਾਂ ਨੂੰ ਸਿਖਲਾਈ ਦਿੱਤੀ ਜਾਏਗੀ। "
-
ਮਨਮੋਹਨ ਸਿੰਘ ਨੇ ਤੋੜਿਆ ‘ਮੋਨ’, ਮੋਦੀ ਨੂੰ ਸੁਣਾਈਆਂ ਖਰੀਆਂ-ਖਰੀਆਂ, ਚੀਨੀ ਹਮਲੇ ਬਾਰੇ ਤਿੱਖੇ ਸਵਾਲ ਪੰਜਾਬ ਸਰਕਾਰ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਲਈ ਸਿਖਲਾਈ ਦੇਵੇਗੀ ਤੇ ਰੁਜ਼ਗਾਰ ਸਥਾਪਤ ਕਰਨ ਲਈ ਕੇਂਦਰ ਸਰਕਾਰ ਦੀ ਮੁਦਰਾ ਯੋਜਨਾ ਤਹਿਤ ਲੋਨ ਮੁਹੱਈਆ ਕਰਵਾਏਗੀ। ਸਰਕਾਰ ਬੇਰੁਜ਼ਗਾਰਾਂ ਨੂੰ ਮਾਈਕ੍ਰੋ ਉਦਯੋਗ ਸ਼ੁਰੂ ਕਰਨ ‘ਚ ਸਹਾਇਤਾ ਕਰੇਗੀ। ਇੰਨਾ ਹੀ ਨਹੀਂ, ਸਰਕਾਰ ਉਨ੍ਹਾਂ ਦੁਆਰਾ ਤਿਆਰ ਕੀਤੇ ਮਾਲ ਨੂੰ ਉਦਯੋਗ ਵਿਭਾਗ ਦੀ ਸਹਾਇਤਾ ਨਾਲ ਵੇਚਣ ‘ਚ ਵੀ ਸਹਾਇਤਾ ਕਰੇਗੀ। ਚੀਨ ਦੇ ਖ਼ਤਰਨਾਕ ਇਰਾਦੇ, ਲੱਦਾਖ ਤੋਂ ਅਰੁਣਾਚਲ ਪ੍ਰਦੇਸ਼ ਦੀ ਸਰਹੱਦ ਤੱਕ ਪਹੁੰਚੇ ਲੜਾਕੂ ਜਹਾਜ਼ ਪਹਿਲਾਂ ਉਹੀ ਕੰਪਨੀ ਵਿੱਚ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੀ ਪਹਿਲ ਕੀਤੀ ਜਾਵੇਗੀ। ਜੇ ਕੰਪਨੀ ਨਹੀਂ ਰੱਖਦੀ ਤਾਂ ਹੋਰ ਥਾਵਾਂ 'ਤੇ ਰੁਜ਼ਗਾਰ ਦਿੱਤਾ ਜਾਵੇਗਾ। ਸਾਰੀਆਂ ਕੰਪਨੀਆਂ, ਉਦਯੋਗਾਂ ਤੇ ਦਫਤਰਾਂ ਵਿੱਚ, ਲੌਕਡਾਊਨ ਤੇ ਮੌਜੂਦਾ ਸਟਾਫ ਤੋਂ ਪਹਿਲਾਂ ਡੇਟਾ ਦੀ ਮੰਗ ਕੀਤੀ ਜਾਏਗੀ। ਗਲਤ ਜਾਣਕਾਰੀ ਦਿੱਤੀ ਗਈ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਏਗੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Big News: ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?

ਵੀਡੀਓਜ਼

Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget