ਪੜਚੋਲ ਕਰੋ

ਚੰਡੀਗੜ੍ਹ 'ਚ ਪੰਜ ਹੋਰ ਪੌਜ਼ੇਟਿਵ ਕੇਸ, ਕੁੱਲ ਮਰੀਜ਼ ਹੋਏ 119

ਇਹ ਚਾਰੇ ਔਰਤਾਂ ਪਹਿਲਾਂ ਤੋਂ ਕੋਰੋਨਾ ਵਾਇਰਸ ਦਾ ਪ੍ਰਕੋਪ ਝੱਲ ਰਹੀ ਬਾਪੂ ਧਾਮ ਕਲੋਨੀ ਦੇ ਇੱਕੋ ਪਰਿਵਾਰ 'ਚੋਂ ਹਨ। ਜਦਕਿ ਪੌਜ਼ੇਟਿਵ ਆਇਆ ਵਿਅਕਤੀ 56 ਸੈਕਟਰ ਦਾ ਰਹਿਣ ਵਾਲਾ ਹੈ।

ਚੰਡੀਗੜ੍ਹ: ਚੰਡੀਗੜ੍ਹ 'ਚ ਅੱਜ ਪੰਜ ਲੋਕਾਂ ਦੀ ਰਿਪੋਰਟ ਪੌਜ਼ੇਟਿਵ ਆਉਣ ਮਗਰੋਂ ਸ਼ਹਿਰ 'ਚ ਕੁੱਲ ਮਰੀਜ਼ਾਂ ਦੀ ਗਿਣਤੀ 119 ਹੋ ਗਈ ਹੈ। ਤਾਜ਼ਾ ਮਾਮਲਿਆਂ 'ਚ ਚਾਰ ਔਰਤਾਂ ਤੇ ਇੱਕ ਵਿਅਕਤੀ ਸ਼ਾਮਲ ਹੈ।

ਇਹ ਚਾਰੇ ਔਰਤਾਂ ਪਹਿਲਾਂ ਤੋਂ ਕੋਰੋਨਾ ਵਾਇਰਸ ਦਾ ਪ੍ਰਕੋਪ ਝੱਲ ਰਹੀ ਬਾਪੂ ਧਾਮ ਕਲੋਨੀ ਦੇ ਇੱਕੋ ਪਰਿਵਾਰ 'ਚੋਂ ਹਨ। ਜਦਕਿ ਪੌਜ਼ੇਟਿਵ ਆਇਆ ਵਿਅਕਤੀ 56 ਸੈਕਟਰ ਦਾ ਰਹਿਣ ਵਾਲਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਬਾਪੂ ਧਾਮ ਕਲੋਨੀ ਦੇ 10 ਲੋਕਾਂ ਦੀ ਰਿਪੋਰਟ ਪੌਜ਼ੇਟਿਵ ਆਈ ਸੀ।

ਮੰਗਲਵਾਰ ਕੋਵਿਡ-19 ਨੂੰ ਮਾਤ ਦੇ ਚੁੱਕੇ 21 ਮਰੀਜ਼ਾਂ ਨੂੰ ਹਸਪਤਾਲ 'ਚੋਂ ਛੁੱਟੀ ਦੇ ਦਿੱਤੀ ਗਈ। ਹੁਣ ਤਕ ਚੰਡੀਗੜ੍ਹ 'ਚ ਕੋਰੋਨਾ ਵਾਇਰਸ ਕਾਰਨ ਇਕ ਮੌਤ ਹੋਈ ਹੈ।

ਟਾਪ ਹੈਡਲਾਈਨ

ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ

Mohanjit Singh Shero ਦੀ ਵਿਗੜੀ ਤਬੀਅਤ !  ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਕੀਤਾ ਰੈਫਰ

Delhi Building Collapse : ਦਿੱਲੀ 'ਚ ਡਿੱਗੀ 5 ਮੰਜ਼ਿਲਾ ਬਿਲਡਿੰਗ , 2 ਦੀ ਮੌਤ , ਬੇਸਮੈਂਟ ਵਿੱਚ ਖੁਦਾਈ ਚੱਲਣ ਦਾ ਦਾਅਵਾ 

PM Kisan Yojana : ਲਿਸਟ 'ਚ ਨਾਮ ਹੋਣ ਦੇ ਬਾਵਜੂਦ ਰੁਕ ਸਕਦੀ ਹੈ 2000 ਰੁਪਏ ਦੀ ਕਿਸ਼ਤ, ਤੁਰੰਤ ਕਰ ਲਓ ਇਹ ਕੰਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026

Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ

Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ

Barnala ਦੇ ਪਿੰਡ ਕਾਲੇਕੇ 'ਚ ਵਾਪਰਿਆ ਦਰਦਨਾਕ ਹਾਦਸਾ , 30 ਸਾਲਾ ਨੌਜਵਾਨ ਦੀ ਟੋਬੇ 'ਚ ਡੁੱਬਣ ਨਾਲ ਮੌਤ

Health News : ਪੌੜੀਆਂ ਚੜ੍ਹਦੇ ਹੀ ਫੁੱਲਣ ਲੱਗਦੀ ਹੈ ਸਾਹ, ਫਿਟਨੈੱਸ ਦੀ ਕਮੀ ਜਾਂ ਕੋਈ ਹੋਰ ਕਾਰਨ?

Smartphone ਦੀ ਵਾਰੰਟੀ ਖਤਮ ਹੋ ਗਈ ਜਾਂ ਅਜੇ ਬਾਕੀ ਹੈ? IMEI ਨੰਬਰ ਨਾਲ ਮਿੰਟਾਂ 'ਚ ਚੈੱਕ ਕਰੋ ਸਟੇਟਸ

Embed widget