ਪੜਚੋਲ ਕਰੋ

ਕੋਰੋਨਾਵਾਇਰਸ: ਪੰਜਾਬ 'ਚ ਗਿਣਤੀ ਵੱਧ ਕੇ ਹੋਈ 191, ਜਾਣੋ ਕਿਸ ਜ਼ਿਲ੍ਹੇ 'ਚ ਕਿੰਨੀਆਂ ਮੌਤਾਂ?

ਪੰਜਾਬ ਕੋਰੋਨਾ ਪੀੜਤਾਂ ਦੀ ਕੁਲ ਗਿਣਤੀ 191 ਹੋ ਗਈ ਹੈ। ਸੂਬੇ 'ਚ ਬੁੱਧਵਾਰ ਨੂੰ ਕੋਰੋਨਾ ਦੇ ਚਾਰ ਸਕਾਰਾਤਮਕ ਮਾਮਲੇ ਸਾਹਮਣੇ ਆਏ ਹਨ। ਚਾਰ ਮਰੀਜ਼ਾਂ ਵਿਚੋਂ ਇਕ ਕੋਰੋਨਾ ਨਾਲ ਪ੍ਰਭਾਵਿਤ ਜਮਾਤੀ ਦਾ ਕਰੀਬੀ ਹੈ, ਜੋ ਸੰਗਰੂਰ ਜ਼ਿਲੇ ‘ਚ ਦਿੱਲੀ ਤੋਂ ਵਾਪਸ ਆਇਆ ਸੀ।

ਪਵਨਪ੍ਰੀਤ ਕੌਰ  ਚੰਡੀਗੜ੍ਹ: ਪੰਜਾਬ 'ਚ ਪੰਜ ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਸੂਬੇ 'ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਕੁਲ ਗਿਣਤੀ 191 ਤੱਕ ਪਹੁੰਚ ਗਈ ਹੈ। ਪੰਜ ਨਵੇਂ ਸਕਾਰਾਤਮਕ ਮਰੀਜ਼ਾਂ ਵਿੱਚ ਤਿੰਨ ਪਟਿਆਲੇ ਅਤੇ ਦੋ ਪਠਾਨਕੋਟ ਦੇ ਸ਼ਾਮਲ ਹਨ। ਮੰਗਲਵਾਰ ਨੂੰ ਪਟਿਆਲਾ 'ਚ ਸਕਾਰਾਤਮਕ ਪਾਈ ਗਈ ਸ਼ਿਵ ਸੈਨਾ ਹਿੰਦੁਸਤਾਨ ਦੇ ਵਪਾਰ ਮੰਡਲ ਦੀ ਜ਼ਿਲ੍ਹਾ ਪ੍ਰਧਾਨ ਦੀ ਪਤਨੀ ਅਤੇ ਦੋ ਪੁੱਤਰਾਂ ਦੀ ਰਿਪੋਰਟ ਸਕਾਰਾਤਮਕ ਆਈ ਹੈ। ਜ਼ਿਲ੍ਹੇ ਵਿੱਚ ਹੁਣ ਛੇ ਕੇਸ ਪੌਜੇਟਿਵ ਆਏ ਹਨ। ਸੂਬੇ 'ਚ ਬੁੱਧਵਾਰ ਨੂੰ ਕੋਰੋਨਾ ਦੇ ਚਾਰ ਸਕਾਰਾਤਮਕ ਮਾਮਲੇ ਸਾਹਮਣੇ ਆਏ ਹਨ। ਚਾਰ ਮਰੀਜ਼ਾਂ ਵਿਚੋਂ ਇਕ ਕੋਰੋਨਾ ਨਾਲ ਪ੍ਰਭਾਵਿਤ ਜਮਾਤੀ ਦਾ  ਕਰੀਬੀ ਹੈ, ਜੋ ਸੰਗਰੂਰ ਜ਼ਿਲੇ ‘ਚ ਦਿੱਲੀ ਤੋਂ ਵਾਪਸ ਆਇਆ ਸੀ। ਇਸ ਦੇ ਨਾਲ ਹੀ ਹੋਰ ਤਿੰਨ ਕੇਸ ਮੰਗਲਵਾਰ ਨੂੰ ਪਟਿਆਲਾ ਦੇ ਸਫਾਬਾਦੀ ‘ਚ ਪਾਏ ਗਏ ਹਨ। ਸੂਬੇ ‘ਚ ਕੋਰੋਨਾਵਾਇਰਸ ਕਾਰਨ ਹੁਣ ਤਕ 13 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦੋਂਕਿ 27 ਲੋਕ ਇਸ ਮਹਾਂਮਾਰੀ ਤੋਂ ਠੀਕ  ਵੀ ਹੋਏ ਹਨ। ਕਿੱਥੇ ਕਿੰਨੀਆਂ ਮੌਤਾਂ? ਸਿਹਤ ਵਿਭਾਗ ਵੱਲੋਂ ਜਾਰੀ ਜ਼ਿਲਾ-ਪੱਖੀ ਕੋਰੋਨਾ ਮਰੀਜ਼ਾਂ ਦੇ ਅੰਕੜਿਆਂ ਅਨੁਸਾਰ ਮੁਹਾਲੀ ਜ਼ਿਲ੍ਹਾ ਕੁੱਲ 56 ਮਰੀਜ਼ਾਂ ਨਾਲ ਸੂਬੇ ਦਾ ਸਭ ਤੋਂ ਵੱਡਾ ਕੇਂਦਰ ਬਣਿਆ ਹੋਇਆ ਹੈ। ਮੁਹਾਲੀ ਵਿੱਚ ਹੀ 2 ਲੋਕਾਂ ਦੀ ਮੌਤ ਹੋ ਗਈ ਹੈ ਅਤੇ 5 ਠੀਕ ਹੋ ਗਏ ਹਨ। ਜਲੰਧਰ ‘ਚ ਹੁਣ ਤੱਕ ਕੁੱਲ 25 ਕੇਸਾਂ ਦੀ ਪੁਸ਼ਟੀ ਹੋ ​​ਚੁੱਕੀ ਹੈ ਜਿਸ ਵਿੱਚ 2 ਮੌਤਾਂ ਅਤੇ 4 ਮਰੀਜ਼ ਠੀਕ ਹੋ ਗਏ ਹਨ। ਪਠਾਨਕੋਟ ‘ਚ 22 ਮਰੀਜ਼ਾਂ ‘ਚੋਂ ਇੱਕ ਦੀ ਮੌਤ ਹੋ ਗਈ ਹੈ। ਨਵਾਂਸ਼ਹਿਰ ਦੇ 19 ਮਰੀਜ਼ਾਂ ‘ਚੋਂ ਇਕ ਦੀ ਮੌਤ ਹੋ ਗਈ ਅਤੇ 15 ਲੋਕ ਠੀਕ ਹੋ ਗਏ ਹਨ। ਅੰਮ੍ਰਿਤਸਰ ਦੇ 11 ਮਰੀਜ਼ਾਂ ਵਿਚੋਂ 2 ਦੀ ਮੌਤ ਹੋ ਗਈ, ਲੁਧਿਆਣਾ ਦੇ 11 ਮਰੀਜ਼ਾਂ ‘ਚੋਂ 2 ਦੀ ਮੌਤ ਅਤੇ ਇਕ ਵਿਅਕਤੀ ਠੀਕ ਹੋ ਗਿਆ। ਹੁਸ਼ਿਆਰਪੁਰ ਵਿੱਚ 7 ਵਿੱਚੋਂ 1 ਮਰੀਜ਼ਾਂ ਦੀ ਮੌਤ ਹੋ ਗਈ ਅਤੇ 2 ਵਿਅਕਤੀ ਠੀਕ ਹੋ ਗਏ। ਇਹ ਵੀ ਪੜ੍ਹੋ: ਚੰਡੀਗੜ੍ਹ ਤੇ ਮੁਹਾਲੀ ‘ਤੇ ਲੱਗਿਆ ਸਖ਼ਤ ਪਹਿਰਾ, ਹੁਣ ਅੱਗੇ ਕੀ ਹੋਏਗਾ? ਲੌਕਡਾਊਨ 'ਚ ਘਰ ਬੈਠੇ ਹੋ ਰਹੇ ਹਨ ਪਾਰਟਨਰ ਨਾਲ ਝਗੜੇ, ਤਾਂ ਇਹ ਗੱਲਾਂ ਜ਼ਰੂਰ ਪੜ੍ਹੋ

ਟਾਪ ਹੈਡਲਾਈਨ

Big Blast: ਜ਼ਬਰਦਸਤ ਧਮਾਕੇ ਨਾਲ ਕੰਬਿਆ ਪੂਰਾ ਇਲਾਕਾ, ਸੂਬੇਦਾਰ ਦੇ ਘਰ ਪੈ ਗਿਆ ਚੀਕ-ਚਿਹਾੜਾ; CFPF ਜਵਾਨ ਸਣੇ 5 ਲੋਕ ਬੁਰੀ ਤਰ੍ਹਾਂ ਝੁਲਸੇ; ਘਰਾਂ ਤੋਂ ਬਾਹਰ ਭੱਜੇ ਲੋਕ...
ਜ਼ਬਰਦਸਤ ਧਮਾਕੇ ਨਾਲ ਕੰਬਿਆ ਪੂਰਾ ਇਲਾਕਾ, ਸੂਬੇਦਾਰ ਦੇ ਘਰ ਪੈ ਗਿਆ ਚੀਕ-ਚਿਹਾੜਾ; CFPF ਜਵਾਨ ਸਣੇ 5 ਲੋਕ ਬੁਰੀ ਤਰ੍ਹਾਂ ਝੁਲਸੇ; ਘਰਾਂ ਤੋਂ ਬਾਹਰ ਭੱਜੇ ਲੋਕ...
ਪੰਜਾਬ 'ਚ 11 ਕਿਲੋ ਹੈਰੋਇਨ ਬਰਾਮਦ, ਨਸ਼ਾ ਤਸਕਰੀ ਦਾ ਵੱਡਾ ਪਰਦਾਫਾਸ਼
ਪੰਜਾਬ 'ਚ 11 ਕਿਲੋ ਹੈਰੋਇਨ ਬਰਾਮਦ, ਨਸ਼ਾ ਤਸਕਰੀ ਦਾ ਵੱਡਾ ਪਰਦਾਫਾਸ਼
ਅਗਨੀਵੀਰਾਂ ਨੂੰ ਲੈਕੇ ਵੱਡੀ ਖੁਸ਼ਖਬਰੀ! 25 ਫੀਸਦੀ ਤੋਂ ਵੱਧ ਫੌਜੀਆਂ ਨੂੰ ਕੀਤਾ ਜਾਵੇਗਾ ਪਰਮਾਨੈਂਟ?
ਅਗਨੀਵੀਰਾਂ ਨੂੰ ਲੈਕੇ ਵੱਡੀ ਖੁਸ਼ਖਬਰੀ! 25 ਫੀਸਦੀ ਤੋਂ ਵੱਧ ਫੌਜੀਆਂ ਨੂੰ ਕੀਤਾ ਜਾਵੇਗਾ ਪਰਮਾਨੈਂਟ?
ਪੰਜਾਬ 'ਚ ਵੱਡੀ ਵਾਰਦਾਤ! ਘਰ ਬੁਲਾ ਕੇ ਹੈੱਡ ਕਾਂਸਟੇਬਲ ਦੇ ਮੁੰਡੇ ਨੂੰ ਕੁਹਾੜੀ ਨਾਲ ਵੱਢਿਆ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਘਰ ਬੁਲਾ ਕੇ ਹੈੱਡ ਕਾਂਸਟੇਬਲ ਦੇ ਮੁੰਡੇ ਨੂੰ ਕੁਹਾੜੀ ਨਾਲ ਵੱਢਿਆ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Embed widget