ਪੜਚੋਲ ਕਰੋ

ਚੰਡੀਗੜ੍ਹ ਅੰਤਰਰਾਸ਼ਟਰੀ ਏਅਰਪੋਰਟ ਤੋਂ ਦੋ ਮਹੀਨਿਆਂ ਬਾਅਦ ਉਡਾਣਾਂ ਸ਼ੁਰੂ

ਏਅਰਪੋਰਟ ‘ਤੇ ਆਉਣ ਵਾਲੇ ਹਰ ਯਾਤਰੀ ਕੋਲ ਪ੍ਰਿੰਟਿਡ ਟਿਕਟ ਸੀ। ਹਵਾਈ ਅੱਡੇ ਦੇ ਪਾਰਕਿੰਗ ਵਿੱਚ ਦਾਖਲ ਹੁੰਦੇ ਹੀ ਕਾਰਾਂ ਨੂੰ ਸੈਨੇਟਾਈਜ਼ ਕੀਤਾ ਜਾ ਰਹੀ ਸੀ।

ਚੰਡੀਗੜ੍ਹ: ਦੋ ਮਹੀਨਿਆਂ ਬਾਅਦ ਚੰਡੀਗੜ੍ਹ (Chandigarh) ਦੇ ਕੌਮਾਂਤਰੀ ਹਵਾਈ (International Airport) ਅੱਡੇ ਤੋਂ ਇੱਕ ਵਾਰ ਫਿਰ ਉਡਾਣਾਂ ਸ਼ੁਰੂ (Flights start) ਹੋ ਗਈਆਂ। ਪਹਿਲੀ ਉਡਾਣ ਇੰਡੀਗੋ ਆਈ। ਹਵਾਈ ਅੱਡੇ ਦੇ ਸੂਤਰਾਂ ਮੁਤਾਬਕ ਇਸ ਉਡਾਣ ਰਾਹੀਂ ਤਕਰੀਬਨ 142 ਯਾਤਰੀ ਮੁੰਬਈ ਤੋਂ ਮੁਹਾਲੀ ਪਹੁੰਚੇ। ਇਨ੍ਹਾਂ ਯਾਤਰੀਆਂ ਚੋਂ ਬਹੁਤ ਸਾਰੇ ਮੁਹਾਲੀ ਅਤੇ ਕਈ ਪੰਜਾਬ ਤੋਂ ਸੀ। ਉਡਾਣ ਸਾਢੇ ਗਿਆਰਾਂ ਵਜੇ ਏਅਰਪੋਰਟ ‘ਤੇ ਉਤਰੀ ਅਤੇ 12.30 ਵਜੇ ਯਾਤਰੀਆਂ ਨਾਲ ਚੰਡੀਗੜ੍ਹ ਤੋਂ ਮੁੰਬਈ ਲਈ ਰਵਾਨਾ ਹੋਈ।
 ਹਵਾਈ ਅੱਡੇ ‘ਤੇ ਚੈਕ-ਇਨ ਯਾਤਰੀਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਏਅਰਪੋਰਟ ‘ਤੇ ਆਉਣ ਵਾਲੇ ਹਰ ਯਾਤਰੀ ਕੋਲ ਪ੍ਰਿੰਟਿਡ ਟਿਕਟ ਸੀ। ਹਵਾਈ ਅੱਡੇ ਦੇ ਪਾਰਕਿੰਗ ਵਿੱਚ ਦਾਖਲ ਹੁੰਦੇ ਹੀ ਕਾਰਾਂ ਨੂੰ ਸੈਨੇਟਾਈਜ਼ ਕੀਤਾ ਜਾ ਰਹੀ ਸੀ। ਨਾਲ ਹੀ ਯਾਤਰੀਆਂ ਦੀ ਡਾਕਟਰੀ ਟੀਮ ਦੁਆਰਾ ਜਾਂਚ ਕੀਤੀ ਗਈ। ਭਾਰਤ ਦੇ ਏਅਰਪੋਰਟ ਅਥਾਰਟੀ ਨੇ ਨਿਯਮਾਂ ਨੂੰ ਬਦਲਣ ਤੋਂ ਦੋ ਘੰਟੇ ਪਹਿਲਾਂ ਜ਼ਿਆਦਾਤਰ ਯਾਤਰੀ ਹਵਾਈ ਅੱਡੇ ਤੇ ਪਹੁੰਚੇ। ਵੇਖੋ ਕਿਹੜੀਆਂ ਉਡਾਨਾਂ ਨੇ ਭਰੀ ਉਡਾਨ ਅਤੇ ਕਿੰਨੀ ਹੋਇਆਂ ਲੈਂਡ: ਚੰਡੀਗੜ੍ਹ ਅੰਤਰਰਾਸ਼ਟਰੀ ਏਅਰਪੋਰਟ ਤੋਂ ਦੋ ਮਹੀਨਿਆਂ ਬਾਅਦ ਉਡਾਣਾਂ ਸ਼ੁਰੂ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget