ਪੜਚੋਲ ਕਰੋ

ਕੰਡੇਲਾ ਦੀ ਮਹਾਂਪੰਚਾਇਤ 'ਚ ਲੋਕਾਂ ਦਾ ਹੜ੍ਹ, ਹਰਿਆਣਾ ਸਰਕਾਰ ਦੀ ਉੱਡੀ ਨੀਂਦ

ਉੱਤਰ ਪ੍ਰਦੇਸ਼ ਤੋਂ ਬਾਅਦ ਹੁਣ ਹਰਿਆਣਾ ਵਿੱਚ ਮਹਾਂਪੰਚਾਇਤਾਂ ਸ਼ੁਰੂ ਹੋ ਗਈਆਂ ਹਨ। ਅੱਜ ਜੀਂਦ ਵਿੱਚ ਮਹਾਂਪੰਚਾਇਤ ਕੀਤੀ ਗਈ ਜਿੱਥੇ ਲੋਕਾਂ ਦਾ ਹੜ੍ਹ ਆ ਗਿਆ। ਇਸ ਮਹਾਂਪੰਚਾਇਤਾਂ ਵਿੱਚ 50 ਖਾਪਾਂ ਦੇ ਲੋਕ ਸ਼ਾਮਲ ਹੋਏ। ਇਸ ਮੌਕੇ ਕਿਸਾਨ ਲੀਡਰ ਰਾਕੇਸ਼ ਟਿਕੈਤ ਤੇ ਬਲਬੀਰ ਸਿੰਘ ਰਾਜੇਵਾਲ ਪਹੁੰਚੇ।

ਜੀਂਦ: ਉੱਤਰ ਪ੍ਰਦੇਸ਼ ਤੋਂ ਬਾਅਦ ਹੁਣ ਹਰਿਆਣਾ ਵਿੱਚ ਮਹਾਂਪੰਚਾਇਤਾਂ ਸ਼ੁਰੂ ਹੋ ਗਈਆਂ ਹਨ। ਅੱਜ ਜੀਂਦ ਵਿੱਚ ਮਹਾਂਪੰਚਾਇਤ ਕੀਤੀ ਗਈ ਜਿੱਥੇ ਲੋਕਾਂ ਦਾ ਹੜ੍ਹ ਆ ਗਿਆ। ਇਸ ਮਹਾਂਪੰਚਾਇਤਾਂ ਵਿੱਚ 50 ਖਾਪਾਂ ਦੇ ਲੋਕ ਸ਼ਾਮਲ ਹੋਏ। ਇਸ ਮੌਕੇ ਕਿਸਾਨ ਲੀਡਰ ਰਾਕੇਸ਼ ਟਿਕੈਤ ਤੇ ਬਲਬੀਰ ਸਿੰਘ ਰਾਜੇਵਾਲ ਪਹੁੰਚੇ।
ਦੱਸ ਦਈਏ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਵੱਲੋਂ ਅੰਦੋਲਨ ਦੇ 70ਵੇਂ ਦਿਨ ਹਰਿਆਣਾ ਦੇ ਜੀਂਦ ਜ਼ਿਲ੍ਹੇ ਵਿੱਚ ਮਹਾਂਪੰਚਾਇਤ ਕੀਤੀ ਹੈ। ਇਹ ਮਹਾਂਪੰਚਾਇਤ ਜੀਂਦ ਜ਼ਿਲ੍ਹੇ ਦੇ ਪਿੰਡ ਕੰਡੇਲਾ ਵਿਖੇ ਹੋਈ ਹੈ, ਜਿਸ ਵਿੱਚ ਸੈਂਕੜੇ ਪਿੰਡਾਂ ਦੇ ਕਿਸਾਨ ਇਕੱਠੇ ਹੋਏ। ਮਹਾਂਪੰਚਾਇਤ ਵਿੱਚ ਲੋਕਾਂ ਦੇ ਇਕੱਠ ਨੇ ਹਰਿਆਣਾ ਸਰਕਾਰ ਦੀ ਨੀਂਦ ਉਡਾ ਦਿੱਤੀ ਹੈ। ਆਖਰ ਕਿੱਥੇ ਗਏ 29 ਕਿਸਾਨ? ਕੇਜਰੀਵਾਲ ਨੂੰ ਸੌਂਪੀ ਨਾਵਾਂ ਦੀ ਸੂਚੀ, ਦਿੱਲੀ ਸਰਕਾਰ ਕਰੇਗੀ ਪੂਰੀ ਸਹਾਇਤਾ ਇਸ ਮੌਕੇ ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਕੋਲ ਅਕਤੂਬਰ ਤੱਕ ਦਾ ਸਮਾਂ ਹੈ। ਜੇਕਰ ਸਰਕਾਰ ਸਹਿਮਤ ਨਹੀਂ ਹੁੰਦੀ ਤਾਂ ਅਸੀਂ 44 ਲੱਖ ਟਰੈਕਟਰਾਂ ਨਾਲ ਮਾਰਚ ਕਰਾਂਗੇ। ਇਸ ਮਹਾਂ ਪੰਚਾਇਤ ਵਿੱਚ ਕਿਸਾਨ ਅੰਦੋਲਨ ਦੀ ਆਉਣ ਵਾਲੀ ਰਣਨੀਤੀ ਬਣਾਈ ਜਾਵੇਗੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ

Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

Couple ਲਈ ਜ਼ਰੂਰੀ ਖ਼ਬਰ ! OYO ਹੋਟਲਾਂ 'ਚ ਹੁਣ ਅਣਵਿਆਹੇ ਜੋੜੇ ਦੀ ਐਂਟਰੀ ਬੈਨਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Embed widget