ਪੜਚੋਲ ਕਰੋ
Advertisement
ਕਾਂਗਰਸ ਤੇ ਬੀਜੇਪੀ ਦੇ ਕਈ ਲੀਡਰ ਜਲਦ ਅਕਾਲੀ ਦਲ 'ਚ ਹੋਣਗੇ ਸ਼ਾਮਿਲ
ਪਠਾਨਕੋਟ ਤੋਂ ਸਾਬਕਾ ਕਾਂਗਰਸੀ ਵਿਧਾਇਕ ਅਸ਼ੋਕ ਸ਼ਰਮਾ ਅੱਜ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ। ਅਸ਼ੋਕ ਸ਼ਰਮਾ ਨੇ ਪੰਜਾਬ ਟੂਰਿਜ਼ਮ ਡਿਵਲਪਮੈਂਟ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਵੀ ਸੇਵਾਵਾਂ ਨਿਭਾਈਆਂ ਹਨ।
ਚੰਡੀਗੜ੍ਹ: ਪਠਾਨਕੋਟ ਤੋਂ ਸਾਬਕਾ ਕਾਂਗਰਸੀ ਵਿਧਾਇਕ ਅਸ਼ੋਕ ਸ਼ਰਮਾ ਅੱਜ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ। ਅਸ਼ੋਕ ਸ਼ਰਮਾ ਨੇ ਪੰਜਾਬ ਟੂਰਿਜ਼ਮ ਡਿਵਲਪਮੈਂਟ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਵੀ ਸੇਵਾਵਾਂ ਨਿਭਾਈਆਂ ਹਨ।
ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿਚ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਅਸ਼ੋਕ ਸ਼ਰਮਾ ਦੀ ਸ਼ਮੂਲੀਅਤ ਤੋਂ ਬਾਅਦ ਪਠਾਨਕੋਟ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕੀਤਾ ਜਾਵੇਗਾ।
'ਉੱਡਦਾ ਪੰਜਾਬ' ਬਣਿਆ 'ਬੁੱਕਦਾ ਪੰਜਾਬ', ਹਰ ਪਿੰਡ ਦਿੱਸ ਰਹੇ ਟਰੈਕਟਰਾਂ ਦੇ ਕਾਫਲੇ
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪਠਾਨਕੋਟ ਤੋਂ ਹੋਰ ਕਾਂਗਰਸ ਅਤੇ ਭਾਜਪਾ ਨੇਤਾ ਆਉਣ ਵਾਲੇ ਦਿਨਾਂ ਵਿੱਚ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement