ਪੜਚੋਲ ਕਰੋ

ਸਾਬਕਾ ਭਾਰਤੀ ਐਥਲੀਟ ਨੇ ਕੀਤਾ ਮਾਂ ਤੇ ਪਤਨੀ ਦਾ ਕਤਲ

ਸਾਬਕਾ ਭਾਰਤੀ ਐਥਲੀਟ ਇਕਬਾਲ ਸਿੰਘ ਬੋਪਾਰਾਏ ਨੂੰ ਅਮਰੀਕਾ ਦੇ ਨਿਊ ਟਾਊਨ ਸਕੁਏਰ, ਪੇਨਸਿਲਵੇਨੀਆ 'ਚ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਕਬਾਲ ਸਿੰਘ ਬੋਪਾਰਾਏ 'ਤੇ ਆਪਣੀ ਮਾਂ ਤੇ ਪਤਨੀ ਦਾ ਕਤਲ ਕਰਨ ਦਾ ਇਲਜ਼ਾਮ ਹੈ।

ਅਸ਼ਰਫ ਢੁੱਡੀ ਸਾਬਕਾ ਭਾਰਤੀ ਐਥਲੀਟ ਇਕਬਾਲ ਸਿੰਘ ਬੋਪਾਰਾਏ ਨੂੰ ਅਮਰੀਕਾ ਦੇ ਨਿਊ ਟਾਊਨ ਸਕੁਏਰ, ਪੇਨਸਿਲਵੇਨੀਆ 'ਚ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਕਬਾਲ ਸਿੰਘ ਬੋਪਾਰਾਏ 'ਤੇ ਆਪਣੀ ਮਾਂ ਤੇ ਪਤਨੀ ਦਾ ਕਤਲ ਕਰਨ ਦਾ ਇਲਜ਼ਾਮ ਹੈ। ਪੁਲਿਸ ਨੇ ਵਾਰਦਾਤ 'ਚ ਵਰਤੇ ਗਏ ਹਥਿਆਰ ਨੂੰ ਕਬਜ਼ੇ 'ਚ ਲੈ ਲਿਆ ਹੈ। ਲੋਕਲ ਮੀਡੀਆ ਅਨੁਸਾਰ 63 ਸਾਲਾ ਇਕਬਾਲ ਸਿੰਘ ਨੇ ਚਾਕੂ ਨਾਲ ਆਪਣੀ ਮਾਂ ਤੇ ਪਤਨੀ ਦਾ ਕਤਲ ਕਰ ਦਿੱਤਾ ਤੇ ਬਾਅਦ 'ਚ ਆਪਣੇ ਪੁੱਤਰ ਨੂੰ ਕਾਲ ਕਰਕੇ ਕਿਹਾ ਕਿ ਮੈਂ ਤੇਰੀ ਮਾਂ ਤੇ ਦਾਦੀ ਨੂੰ ਮਾਰ ਦਿਤਾ ਹੈ। ਨਾਲ ਹੀ ਇਕਬਾਲ ਸਿੰਘ ਨੇ ਪੁਲਿਸ ਨੂੰ ਵੀ ਕਾਲ ਕਰਕੇ ਇਸ ਦੀ ਸੂਚਨਾ ਦਿੱਤੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਇਕਬਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਾਬਕਾ ਭਾਰਤੀ ਐਥਲੀਟ ਨੇ ਕੀਤਾ ਮਾਂ ਤੇ ਪਤਨੀ ਦਾ ਕਤਲ ਔਰਤ ਸਣੇ ਦੋ ਲੋਕ 3 ਲੱਖ ਦੀ ਜਾਅਲੀ ਕਰੰਸੀ ਨਾਲ ਕਾਬੂ ਇਕਬਾਲ ਸਿੰਘ ਬੋਪਾਰਾਏ ਪੰਜਾਬ ਦੇ ਹੁਸ਼ਿਆਰਪੁਰ ਨਾਲ ਸੰਬਧ ਰੱਖਦਾ ਹੈ। ਉਹ ਟਾਂਡਾ ਉੜਮੁੜ ਦਾ ਰਹਿਣ ਵਾਲਾ ਸੀ ਤੇ 1983 'ਚ ਅਮਰੀਕਾ 'ਚ ਜਾ ਵੱਸਿਆ ਸੀ। 1983 ਦੀਆਂ ਏਸ਼ੀਅਨ ਗੇਮਸ 'ਚ ਸ਼ਾਟਪੁਟ ਖੇਡ 'ਚ ਤਾਂਬੇ ਦਾ ਤਮਗਾ ਜਿੱਤਿਆ ਸੀ। ਯੂਪੀ 'ਚ ਫਿਰ ਲੱਗ ਸਕਦਾ ਕੰਪਲੀਟ ਲੌਕਡਾਊਨ, ਗੁੱਸੇ 'ਚ ਹਾਈਕੋਰਟ ਜਦ ਵਾਰਦਾਤ ਦੀ ਖ਼ਬਰ ਪੁਲਿਸ ਨੂੰ ਮਿਲੀ ਤਾਂ ਪੁਲਿਸ ਮੌਕੇ 'ਤੇ ਪਹੁੰਚੀ। ਇਸ ਦੌਰਾਨ ਉਨ੍ਹਾਂ ਨੂੰ ਘਰ ਦੀ ਪਹਿਲੀ ਮੰਜ਼ਲ ਦੇ ਬੈਡਰੂਮ 'ਚ ਇਕਬਾਲ ਦੀ ਮਾਂ ਦੀ ਲਾਸ਼ ਮਿਲੀ ਤੇ ਪਤਨੀ ਦੀ ਲਾਸ਼ ਦੂਜੀ ਮੰਜ਼ਲ 'ਤੇ ਮਿਲੀ। ਦੋਹਾਂ 'ਤੇ ਚਾਕੂ ਨਾਲ ਵਾਰ ਕੀਤੇ ਗਏ ਸੀ ਤੇ ਉਨ੍ਹਾਂ ਦੀ ਮੌਤ ਹੋ ਚੁਕੀ ਸੀ। ਜਿਸ ਚਾਕੂ ਨਾਲ ਵਾਰ ਕੀਤੇ ਗਏ, ਉਸ ਚਾਕੂ ਨੂੰ ਪੁਲਿਸ ਨੇ ਰਸੋਈ 'ਚੋਂ ਬਰਾਮਦ ਕੀਤਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ

ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Embed widget