ਪੜਚੋਲ ਕਰੋ

Manmohan Singh Corona Positive: ਪੀਐਮ ਮੋਦੀ ਨੂੰ ਚਿਠੀ ਲਿਖਣ ਦੇ ਅਗਲੇ ਦਿਨ ਹੀ ਡਾ. ਮਨਮੋਹਨ ਸਿੰਘ ਨੂੰ ਹੋਇਆ ਕੋਰੋਨਾ, ਹਸਪਤਾਲ 'ਚ ਭਰਤੀ 

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਕੋਰੋਨਾਵਾਇਰਸ ਨਾਲ ਸੰਕਰਮਿਤ ਹੋ ਗਏ ਹਨ। ਉਨ੍ਹਾਂ ਨੂੰ ਦਿੱਲੀ ਦੇ ਏਮਸ ਵਿੱਚ ਦਾਖਲ ਕਰਵਾਇਆ ਗਿਆ ਹੈ। 88 ਸਾਲਾ ਮਨਮੋਹਨ ਸਿੰਘ ਨੇ ਕੋਰੋਨਾਵਾਇਰਸ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਈਆਂ ਹਨ। ਏਮਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਮਨਮੋਹਨ ਸਿੰਘ ਨੂੰ ਟਰੌਮਾ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ ਹੈ।

Manmohan Singh Corona Positive: ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਕੋਰੋਨਾਵਾਇਰਸ ਨਾਲ ਸੰਕਰਮਿਤ ਹੋ ਗਏ ਹਨ। ਉਨ੍ਹਾਂ ਨੂੰ ਦਿੱਲੀ ਦੇ ਏਮਸ ਵਿੱਚ ਦਾਖਲ ਕਰਵਾਇਆ ਗਿਆ ਹੈ। 88 ਸਾਲਾ ਮਨਮੋਹਨ ਸਿੰਘ ਨੇ ਕੋਰੋਨਾਵਾਇਰਸ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਈਆਂ ਹਨ। ਏਮਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਮਨਮੋਹਨ ਸਿੰਘ ਨੂੰ ਟਰੌਮਾ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ ਹੈ।

 

ਮਨਮੋਹਨ ਸਿੰਘ ਦੇ ਸੰਕਰਮਿਤ ਹੋਣ ਦੀ ਖ਼ਬਰ ਮਿਲਣ ਤੋਂ ਬਾਅਦ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਜਾ ਰਹੀ ਹੈ। ਸੀਨੀਅਰ ਨੇਤਾ ਕਮਲ ਨਾਥ, ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀਨਿਵਾਸ ਬੀਵੀ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੋਸ਼ ਸਿਸੋਦੀਆ ਸਣੇ ਕਈ ਨੇਤਾਵਾਂ ਨੇ ਟਵੀਟ ਕੀਤਾ।

ਅਜੇ ਬੀਤੇ ਕੱਲ੍ਹ ਹੀ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਦੇਸ਼ 'ਚ ਕੋਵਿਡ -19 ਦੀ ਸਥਿਤੀ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਿਆ ਸੀ। ਜਿਸ 'ਚ ਉਨ੍ਹਾਂ ਕੋਰੋਨਾ ਨਾਲ ਨਜਿੱਠਣ ਲਈ ਕੁਝ ਸੁਝਾਅ ਦੱਸੇ ਸੀ। ਦੱਸ ਦੇਈਏ ਕਿ ਕੋਰੋਨਾ ਦੇ ਨਵੇਂ ਮਾਮਲੇ ਰਾਸ਼ਟਰੀ ਰਾਜਧਾਨੀ ਦਿੱਲੀ ਸਣੇ ਪੂਰੇ ਦੇਸ਼ ਵਿੱਚ ਵੱਧ ਰਹੇ ਹਨ। ਐਤਵਾਰ ਨੂੰ ਹੀ ਦਿੱਲੀ ਵਿੱਚ 25462 ਲੋਕ ਸੰਕਰਮਿਤ ਹੋਏ ਅਤੇ 161 ਮਰੀਜ਼ਾਂ ਦੀ ਮੌਤ ਹੋ ਗਈ।

 

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Big News: ਵੱਡੀ ਖਬਰ, ਸਾਬਕਾ ਮੰਤਰੀ ਨੂੰ ਰਾਤੋ ਰਾਤ ਕੀਤਾ ਗਿਆ ਗ੍ਰਿਫ਼ਤਾਰ, 14 ਦਿਨ ਜੇਲ੍ਹ ਦੀ ਖਾਣੀ ਪਏਗੀ ਹਵਾ; ਜਾਣੋ ਪੁਲਿਸ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਵੱਡੀ ਖਬਰ, ਸਾਬਕਾ ਮੰਤਰੀ ਨੂੰ ਰਾਤੋ ਰਾਤ ਕੀਤਾ ਗਿਆ ਗ੍ਰਿਫ਼ਤਾਰ, 14 ਦਿਨ ਜੇਲ੍ਹ ਦੀ ਖਾਣੀ ਪਏਗੀ ਹਵਾ; ਜਾਣੋ ਪੁਲਿਸ ਨੇ ਕਿਉਂ ਕੀਤੀ ਵੱਡੀ ਕਾਰਵਾਈ?
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Embed widget