ਪੜਚੋਲ ਕਰੋ

ਅਕਾਲੀ ਦਲ ਦਾ ਪੱਲਾ ਫੜਨਗੇ ਅਨਿਲ ਜੋਸ਼ੀ, ਖੇਤੀ ਕਨੂੰਨਾਂ ਖ਼ਿਲਾਫ਼ ਬੋਲਣ 'ਤੇ ਬੀਜੇਪੀ 'ਚੋਂ ਕੱਢਿਆ ਸੀ ਬਾਹਰ 

ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਲਈ ਤਿਆਰ ਹਨ। ਪਿਛਲੇ ਮਹੀਨੇ ਅਨਿਲ ਜੋਸ਼ੀ ਨੂੰ ਭਾਜਪਾ 'ਚੋਂ ਕੱਢ ਦਿੱਤਾ ਗਿਆ ਸੀ।

ਚੰਡੀਗੜ੍ਹ: ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਲਈ ਤਿਆਰ ਹਨ। ਪਿਛਲੇ ਮਹੀਨੇ ਅਨਿਲ ਜੋਸ਼ੀ ਨੂੰ ਭਾਜਪਾ 'ਚੋਂ ਕੱਢ ਦਿੱਤਾ ਗਿਆ ਸੀ। ਜੋਸ਼ੀ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਹ ਬਿਨਾਂ ਕਿਸੇ ਸ਼ਰਤ ਪਾਰਟੀ 'ਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ “ਮੈਂ ਹਮੇਸ਼ਾਂ ਲੋਕਾਂ ਦੀ ਸੇਵਾ ਕੀਤੀ ਹੈ, ਇਸ ਲਈ ਮੈਂ ਬਿਨਾਂ ਕਿਸੇ ਅਹੁਦੇ ਜਾਂ ਭਰੋਸੇ ਦੀ ਮੰਗ ਕੀਤੇ ਸ਼ਾਮਲ ਹੋ ਰਿਹਾ ਹਾਂ।” 
 
ਸੂਤਰਾਂ ਦਾ ਕਹਿਣਾ ਹੈ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਉੱਤਰੀ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ। ਜੋਸ਼ੀ ਦੋ ਵਾਰ ਇਸ ਸੀਟ ਤੋਂ ਜਿੱਤੇ ਸਨ। ਜੋਸ਼ੀ ਦੇ ਨਾਲ ਕਈ ਹੋਰ ਨੇਤਾ ਵੀ ਹਨ, ਜਿਨ੍ਹਾਂ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦੀ  ਵੀ ਸੰਭਾਵਨਾ ਹੈ।
 
ਹਾਲਾਂਕਿ, ਉਹ ਪਿਛਲੀ ਸਰਕਾਰ (2012-17) ਦੌਰਾਨ, ਜਦੋਂ ਉਹ ਸਥਾਨਕ ਸੰਸਥਾਵਾਂ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਦਾ ਵਿਭਾਗ ਸੰਭਾਲਿਆ ਸੀ, ਦੇ ਦੌਰਾਨ ਅਕਾਲੀ ਲੀਡਰਸ਼ਿਪ ਨਾਲ ਆਪਣੇ ਖਰਾਬ ਸੰਬੰਧਾਂ ਬਾਰੇ ਸਵਾਲਾਂ ਤੋਂ ਬਚਦੇ ਨਜ਼ਰ ਆਏ। ਉਨ੍ਹਾਂ ਕਿਹਾ “ਮੈਂ 20 ਅਗਸਤ ਤੋਂ ਬਾਅਦ ਸਾਰੇ ਮੁੱਦਿਆਂ ਬਾਰੇ ਗੱਲ ਕਰਾਂਗਾ।”
 
ਜੋਸ਼ੀ ਨੇ ਖੇਤੀਬਾੜੀ ਕਾਨੂੰਨਾਂ ਬਾਰੇ ਆਪਣੇ ਵਿਚਾਰ ਜਨਤਕ ਤੌਰ 'ਤੇ ਸਾਂਝੇ ਕੀਤੇ ਅਤੇ ਸੂਬੇ ਦੀ ਲੀਡਰਸ਼ਿਪ ਦੀ ਆਲੋਚਨਾ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਿਛਲੇ ਮਹੀਨੇ ਪਾਰਟੀ 'ਚੋਂ ਕੱਢ ਦਿੱਤਾ ਗਿਆ। ਆਪਣੇ ਕੱਢੇ ਜਾਣ ਤੋਂ ਬਾਅਦ, ਜੋਸ਼ੀ ਨੇ ਸਿੰਘੂ ਸਰਹੱਦ 'ਤੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਸੀ।
 
ਦੱਸ ਦਈਏ ਕਿ ਬੀਜੇਪੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜੋਸ਼ੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ 6 ਸਾਲਾਂ ਲਈ ਕੱਢ ਦਿੱਤਾ ਹੈ। ਜੋਸ਼ੀ ਅਕਾਲੀ-ਭਾਜਪਾ ਸਰਕਾਰ ਸਮੇਂ ਸਾਲ 2012 ਤੋਂ 2017 ਤੱਕ ਕੈਬਨਿਟ ਮੰਤਰੀ ਰਹੇ ਤੇ ਉਹ ਅੰਮ੍ਰਿਤਸਰ ਸ਼ਹਿਰ ਦੇ ਇੱਕ ਹਲਕੇ ਦੀ ਨੁਮਾਇੰਦਗੀ ਕਰਦੇ ਸਨ।
 
ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget