ਪੜਚੋਲ ਕਰੋ

ਸਾਊਦੀ ਅਰਬ ਦੇ ਸਾਬਕਾ ਸੁਰੱਖਿਆ ਅਧਿਕਾਰੀ ਦਾ ਵੱਡਾ ਦਾਅਵਾ, ਕਿਹਾ- ਮੇਰਾ ਕਤਲ ਕਰ ਸਕਦੇ ਹਨ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ

ਅਮਰੀਕਾ ਅਤੇ ਸਾਊਦੀ ਅਰਬ ਦੁਆਰਾ ਅੱਤਵਾਦ ਵਿਰੋਧੀ ਸਾਂਝੇ ਯਤਨਾਂ ਦੀ ਨਿਗਰਾਨੀ ਵਿੱਚ ਸਹਾਇਤਾ ਕਰਨ ਵਾਲੇ ਇੱਕ ਸਾਬਕਾ ਸੀਨੀਅਰ ਸਾਊਦੀ ਸੁਰੱਖਿਆ ਅਧਿਕਾਰੀ ਨੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਦੇ ਖਿਲਾਫ ਗੰਭੀਰ ਦੋਸ਼ ਲਗਾਏ ਹਨ।

Dubai: ਅਮਰੀਕਾ ਅਤੇ ਸਾਊਦੀ ਅਰਬ ਦੁਆਰਾ ਅੱਤਵਾਦ ਵਿਰੋਧੀ ਸਾਂਝੇ ਯਤਨਾਂ ਦੀ ਨਿਗਰਾਨੀ ਵਿੱਚ ਸਹਾਇਤਾ ਕਰਨ ਵਾਲੇ ਇੱਕ ਸਾਬਕਾ ਸੀਨੀਅਰ ਸਾਊਦੀ ਸੁਰੱਖਿਆ ਅਧਿਕਾਰੀ ਨੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਦੇ ਖਿਲਾਫ ਗੰਭੀਰ ਦੋਸ਼ ਲਗਾਏ ਹਨ। ਦੋਸ਼ ਹੈ ਕਿ ਦੇਸ਼ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਉਸ ਦੇ ਪਿਤਾ ਦੇ ਸ਼ਾਹ ਬਣਨ ਤੋਂ ਪਹਿਲਾਂ ਉਸ ਸਮੇਂ ਦੇ ਸ਼ਾਹ ਨੂੰ ਮਾਰਨ ਦੀ ਗੱਲ ਕਹੀ ਸੀ। ਹਾਲਾਂਕਿ, ਸਾਬਕਾ ਅਧਿਕਾਰੀ ਸਾਦ ਅਲ-ਜਬਰੀ ਨੇ ਐਤਵਾਰ ਨੂੰ ਸੀਬੀਐਸ ਨਿਊਜ਼ ਦੁਆਰਾ ਪ੍ਰਸਾਰਿਤ '60 ਮਿੰਟ' ਨਾਲ ਇੱਕ ਇੰਟਰਵਿਊ ਵਿੱਚ ਆਪਣੇ ਦਾਅਵੇ ਦਾ ਸਮਰਥਨ ਕਰਨ ਲਈ ਕੋਈ ਸਬੂਤ ਪ੍ਰਦਾਨ ਨਹੀਂ ਕੀਤਾ।

 

ਸਾਬਕਾ ਖੁਫੀਆ ਅਧਿਕਾਰੀ ਕੈਨੇਡਾ 'ਚ ਜਲਾਵਤਨੀ ਦੀ ਜ਼ਿੰਦਗੀ ਜੀ ਰਹੇ ਹਨ। ਉਨ੍ਹਾਂ ਨੇ ਦੋਸ਼ ਲਗਾਇਆ ਕਿ 2014 'ਚ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਕਿਹਾ ਸੀ ਕਿ ਉਹ ਸ਼ਾਹ ਅਬਦੁੱਲਾ ਨੂੰ ਮਾਰ ਸਕਦੇ ਹਨ। ਉਸ ਸਮੇਂ, ਪ੍ਰਿੰਸ ਮੁਹੰਮਦ ਸਰਕਾਰ ਵਿੱਚ ਕਿਸੇ ਵੀ ਸੀਨੀਅਰ ਭੂਮਿਕਾ ਵਿੱਚ ਨਹੀਂ ਸਨ। ਕਿੰਗ ਅਬਦੁੱਲਾ ਦੀ ਮੌਤ ਤੋਂ ਬਾਅਦ, ਜਨਵਰੀ 2015 ਵਿੱਚ ਉਨ੍ਹਾਂ ਦੀ ਥਾਂ ਕਿੰਗ ਸਲਮਾਨ ਨੇ ਸੰਭਾਲੀ ਸੀ। ਅਲ-ਜਬਰੀ ਨੇ ਇਸ ਇੰਟਰਵਿਊ ਦੇ ਜ਼ਰੀਏ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੂੰ ਚੇਤਾਵਨੀ ਦਿੱਤੀ ਹੈ ਕਿ ਉਨ੍ਹਾਂ ਕੋਲ ਇੱਕ ਵੀਡੀਓ ਹੈ ਜੋ ਸ਼ਾਹੀ ਪਰਿਵਾਰ ਅਤੇ ਅਮਰੀਕਾ ਨਾਲ ਜੁੜੇ ਕਈ ਰਾਜ਼ਾਂ ਦਾ ਖੁਲਾਸਾ ਕਰਦੀ ਹੈ।

 

ਅਲ-ਜਬਰੀ (62) ਨੇ ਕਿਹਾ, 'ਕ੍ਰਾਊਨ ਪ੍ਰਿੰਸ ਉਦੋਂ ਤੱਕ ਚੁੱਪ ਨਹੀਂ ਬੈਠੇਗਾ ਜਦੋਂ ਤੱਕ ਉਹ ਮੈਨੂੰ ਮਰਦਾ ਨਹੀਂ ਦੇਖ ਲੈਂਦਾ ਕਿਉਂਕਿ ਉਹ ਮੇਰੇ ਕੋਲ ਮੌਜੂਦ ਜਾਣਕਾਰੀ ਤੋਂ ਡਰਦਾ ਹੈ।' ਅਲ-ਜਬਰੀ ਨੇ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੂੰ 'ਮਨੋਰੋਗੀ, ਕਾਤਲ'ਕਰਾਰ ਦਿੱਤਾ। 

 

ਉਥੇ ਹੀ ਸਾਊਦੀ ਸਰਕਾਰ ਨੇ ਸੀਬੀਐਸ ਨਿਊਜ਼ ਨੂੰ ਦੱਸਿਆ ਕਿ ਅਲ-ਜਬਰੀ "ਇੱਕ ਬਦਨਾਮ ਸਾਬਕਾ ਸਰਕਾਰੀ ਅਧਿਕਾਰੀ ਹੈ ਜਿਸਦਾ ਆਪਣੇ ਵਿੱਤੀ ਅਪਰਾਧਾਂ ਨੂੰ ਛੁਪਾਉਣ ਲਈ ਮਨਘੜਤ ਕਹਾਣੀਆਂ ਬਣਾਉਣ ਅਤੇ ਧਿਆਨ ਹਟਾਉਣ ਦਾ ਲੰਬਾ ਇਤਿਹਾਸ ਹੈ।" ਸਰਕਾਰ ਨੇ ਅਲ-ਜਬਰੀ ਦੀ ਹਵਾਲਗੀ ਦੀ ਬੇਨਤੀ ਕੀਤੀ ਹੈ ਅਤੇ ਇੰਟਰਪੋਲ ਨੋਟਿਸ ਜਾਰੀ ਕਰਦਿਆਂ ਦੋਸ਼ ਲਾਇਆ ਹੈ ਕਿ ਉਹ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਲੋੜੀਂਦਾ ਹੈ, ਜਦਕਿ ਅਲ-ਜਾਬਰੀ ਦਾ ਦਾਅਵਾ ਹੈ ਕਿ ਉਸਨੇ ਸ਼ਾਹ ਦੀ ਸੇਵਾ ਦੌਰਾਨ ਇਹ ਦੌਲਤ ਹਾਸਲ ਕੀਤੀ ਸੀ।

 

ਟਾਪ ਹੈਡਲਾਈਨ

Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
 Aadhaar Card Update :  ਬੱਚਿਆਂ ਦਾ ਆਧਾਰ ਕਾਰਡ ਬਣਿਆ ਹੈ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ!  
 Aadhaar Card Update :  ਬੱਚਿਆਂ ਦਾ ਆਧਾਰ ਕਾਰਡ ਬਣਿਆ ਹੈ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ!  
ASI ਦੇ ਕਾਤਲਾਂ ਦਾ ਪੁਲਿਸ ਨੇ ਮੋਹਾਲੀ 'ਚ ਕੀਤਾ ਐਨਕਾਊਂਟਰ, ਹੋਟਲ 'ਚ ਰੁਕੇ ਹੋਏ ਸਨ ਮੁਲਜ਼ਮ
ASI ਦੇ ਕਾਤਲਾਂ ਦਾ ਪੁਲਿਸ ਨੇ ਮੋਹਾਲੀ 'ਚ ਕੀਤਾ ਐਨਕਾਊਂਟਰ, ਹੋਟਲ 'ਚ ਰੁਕੇ ਹੋਏ ਸਨ ਮੁਲਜ਼ਮ
Amritpal Singh : ਜੇਲ੍ਹ ਤੋਂ ਬਾਹਰ ਆਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਪਹਿਲੀ ਤਸਵੀਰ ਆਈ ਸਾਹਮਣੇ
Amritpal Singh : ਜੇਲ੍ਹ ਤੋਂ ਬਾਹਰ ਆਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਪਹਿਲੀ ਤਸਵੀਰ ਆਈ ਸਾਹਮਣੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕਾਂਗਰਸ ਪ੍ਰਧਾਨ ਦਾ ਆਗੂਆਂ ਨੂੰ ਸਖ਼ਤ ਸੰਦੇਸ਼, ਪਰਗਟ ਬੋਲੇ- ਉਹ ਲੀਡਰ ਪਾਰਟੀ ਛੱਡ ਦੇਣ, ਜਿਨ੍ਹਾਂ ਦੀਆਂ...
ਪੰਜਾਬ ਕਾਂਗਰਸ ਪ੍ਰਧਾਨ ਦਾ ਆਗੂਆਂ ਨੂੰ ਸਖ਼ਤ ਸੰਦੇਸ਼, ਪਰਗਟ ਬੋਲੇ- ਉਹ ਲੀਡਰ ਪਾਰਟੀ ਛੱਡ ਦੇਣ, ਜਿਨ੍ਹਾਂ ਦੀਆਂ...
Big News: ਸਿਆਸੀ ਜਗਤ 'ਚ ਪਸਰਿਆ ਮਾਤਮ, CM ਦੀ ਮਾਤਾ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
ਸਿਆਸੀ ਜਗਤ 'ਚ ਪਸਰਿਆ ਮਾਤਮ, CM ਦੀ ਮਾਤਾ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
Punjab News: ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
Punjab News: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
Punjab Weather Update: ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
MLA Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Embed widget