ਪੜਚੋਲ ਕਰੋ

SGPC ਦੇ ਸਾਬਕਾ ਸਕੱਤਰ ਅਵਤਾਰ ਸਿੰਘ ਸੈਂਪਲਾਂ ਦਾ ਕੁਸ਼ਲ ਪ੍ਰਬੰਧਕ ਵਜੋਂ ਸਨਮਾਨ

ਐਸਜੀਪੀਸੀ ਦੇ ਸਾਬਕਾ ਸਕੱਤਰ ਅਵਤਾਰ ਸਿੰਘ ਸੈਂਪਲਾਂ ਨੂੰ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਕੁਸ਼ਲ ਪ੍ਰਬੰਧਕ ਵਜੋਂ ਸਨਮਾਨਿਤ ਕੀਤਾ ਗਿਆ। ਚੰਡੀਗੜ੍ਹ ਸਥਿਤ ਕਮੇਟੀ ਦੇ ਸਬ ਆਫਿਸ ‘ਚ ਕਰਵਾਏ ਗਏ ਸਮਾਗਮ ਦੌਰਾਨ ਅੱਜ ਵੱਡੀ ਗਿੱਣਤੀ ‘ਚ ਪੰਥਕ ਹਸਤੀਆਂ ਪਹੁੰਚੀਆਂ।

ਚੰਡੀਗੜ੍ਹ: ਐਸਜੀਪੀਸੀ ਦੇ ਸਾਬਕਾ ਸਕੱਤਰ ਅਵਤਾਰ ਸਿੰਘ ਸੈਂਪਲਾਂ ਨੂੰ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਕੁਸ਼ਲ ਪ੍ਰਬੰਧਕ ਵਜੋਂ ਸਨਮਾਨਿਤ ਕੀਤਾ ਗਿਆ। ਚੰਡੀਗੜ੍ਹ ਸਥਿਤ ਕਮੇਟੀ ਦੇ ਸਬ ਆਫਿਸ ‘ਚ ਕਰਵਾਏ ਗਏ ਸਮਾਗਮ ਦੌਰਾਨ ਅੱਜ ਵੱਡੀ ਗਿੱਣਤੀ ‘ਚ ਪੰਥਕ ਹਸਤੀਆਂ ਪਹੁੰਚੀਆਂ। ਜਿੰਨਾਂ ਨੇ ਅਵਤਾਰ ਸਿੰਘ ਸੈਂਪਲਾ ਦੇ ਕਾਰਜਾਂ ਦੀ ਵਿਸ਼ੇਸ਼ ਤੌਰ 'ਤੇ ਸਰਾਹਣਾ ਕੀਤੀ ਤੇ ਭਵਿੱਖ ‘ਚ ਵੀ ਪੰਥ ਲਈ ਇਸੇ ਤਰ੍ਹਾਂ ਸੇਵਾਵਾਂ ਜਾਰੀ ਰੱਖਣ ਦੀ ਅਰਦਾਸ ਕੀਤੀ। ਪੰਜਾਬ 'ਚ ਲੋਕਾਂ ਨੂੰ ਨਹੀਂ ਬਰਡ ਫਲੂ ਤੋਂ ਡਰਨ ਦੀ ਲੋੜ! ਅਫਵਾਹਾਂ ਤੋਂ ਬਚਣ ਦੀ ਚੇਤਾਵਨੀ ਬੀਬੀ ਜਗੀਰ ਕੌਰ ਨੇ ਵਿਸ਼ੇਸ਼ ਤੌਰ 'ਤੇ ਕਿਹਾ ਕਿ ਆਪਣੇ ਅਹੁਦੇ 'ਤੇ ਰਹਿੰਦਿਆਂ ਭਾਈ ਸੈਂਪਲਾਂ ਨੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੀਆਂ ਰਵਾਇਤਾਂ ਅਤੇ ਪ੍ਰੰਪਰਾਵਾਂ 'ਤੇ ਪਹਿਰਾ ਦਿੱਤਾ ਹੈ ਜਿਸ ਲਈ ਉਹ ਵਧਾਈ ਦੇ ਪਾਤਰ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਵੱਡਾ ਧਮਾਕਾ, ਮੌਜੂਦਾ ਵਿਧਾਇਕ ਦੇ ਘਰ ਚੱਲੇਗਾ ਬੁਲਡੋਜ਼ਰ, ਜਾਣੋ ਪ੍ਰਸ਼ਾਸਨ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਸਿਆਸੀ ਜਗਤ 'ਚ ਵੱਡਾ ਧਮਾਕਾ, ਮੌਜੂਦਾ ਵਿਧਾਇਕ ਦੇ ਘਰ ਚੱਲੇਗਾ ਬੁਲਡੋਜ਼ਰ, ਜਾਣੋ ਪ੍ਰਸ਼ਾਸਨ ਨੇ ਕਿਉਂ ਕੀਤੀ ਵੱਡੀ ਕਾਰਵਾਈ?
ABP Sanjha Top 10, 20 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 20 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Embed widget