ਪੜਚੋਲ ਕਰੋ

WHO ਦੇ ਸਾਬਕਾ ਅਧਿਕਾਰੀ ਦਾ ਵੱਡਾ ਦਾਅਵਾ, ਵੈਕਸੀਨ ਆਉਣ ਤੋਂ ਪਹਿਲਾਂ ਆਪਣੀ ਹੀ ਮੌਤ ਮਰੇਗਾ ਕੋਰੋਨਾ

ਸਾਬਕਾ ਡਬਲਯੂਐਚਓ(WHO) ਅਧਿਕਾਰੀ ਦਾਅਵਾ ਕਰ ਰਹੇ ਹਨ ਕਿ ਕੋਰੋਨਾ ਮੌਤ ਵੱਲ ਵਧ ਰਿਹਾ ਹੈ ਅਤੇ ਕੋਰੋਨਾ ਆਪਣੀ ਮੌਤ ਮਰੇਗਾ।

ਨਵੀਂ ਦਿੱਲੀ: ਦੁਨੀਆ ਵਿੱਚ 50 ਲੱਖ ਤੋਂ ਵੱਧ ਕੋਰੋਨਾ ਕੇਸ ਆ ਚੁਕੇ ਹਨ, ਪਰ ਫਿਰ ਵੀ ਕੋਰੋਨਾ ਦਾ ਕਹਿਰ ਖਤਮ ਹੁੰਦਾ ਪ੍ਰਤੀਤ ਨਹੀਂ ਹੋ ਰਿਹਾ। ਪਰ ਸਾਬਕਾ ਡਬਲਯੂਐਚਓ(WHO) ਅਧਿਕਾਰੀ ਦਾਅਵਾ ਕਰ ਰਹੇ ਹਨ ਕਿ ਕੋਰੋਨਾ ਮੌਤ ਵੱਲ ਵਧ ਰਿਹਾ ਹੈ ਅਤੇ ਕੋਰੋਨਾ ਆਪਣੀ ਮੌਤ ਮਰੇਗਾ।

ਪ੍ਰੋਫੈਸਰ ਕੈਰਲ ਸਿਕੋਰਾ ਦਾ ਦਾਅਵਾ ਹੈ ਕਿ ਵੈਕਸੀਨ ਆਉਣ ਤੋਂ ਪਹਿਲਾਂ ਕੋਰੋਨਾ ਵਾਇਰਸ ਖਤਮ ਹੋ ਜਾਵੇਗਾ।

ਪ੍ਰੋਫੈਸਰ ਸਿਕੋਰਾ ਵਿਸ਼ਵ ਸਿਹਤ ਸੰਗਠਨ ਵਿੱਚ ਕੈਂਸਰ ਪ੍ਰੋਗਰਾਮ ਦੇ ਸਾਬਕਾ ਡਾਇਰੈਕਟਰ ਰਹਿ ਚੁੱਕੇ ਹਨ। ਡਾ. ਸਿਕੋਰਾ ਪੰਜਾਹ ਸਾਲਾਂ ਤੋਂ ਕੈਂਸਰ ਦੇ ਮਾਹਰ ਹਨ। ਸਿਕੋਰਾ ਨੇ ਦਾਅਵਾ ਕੀਤਾ ਕਿ ਵੈਕਸੀਨ ਆਉਣ ਤੋਂ ਪਹਿਲਾਂ ਕੋਰੋਨਾਵਾਇਰਸ ਦਮ ਤੋੜ ਸਕਦਾ ਹੈ। ਡਾਕਟਰ ਕੈਰਲ ਸਿਕੋਰਾ ਅਨੁਸਾਰ,
" ਇਸ ਗੱਲ ਦੀ ਪੂਰੀ ਸੰਭਾਵਨਾ ਹੈ ਕਿ ਇਹ ਵਾਇਰਸ ਵੈਕਸੀਨ ਦੇ ਆਉਣ ਤੋਂ ਪਹਿਲਾਂ ਕੁਦਰਤੀ ਤੌਰ ‘ਤੇ ਮਰ ਸਕਦਾ ਹੈ। ਮੈਨੂੰ ਲਗਦਾ ਹੈ ਕਿ ਸਾਡੀ ਪ੍ਰਤੀਰੋਧੀ ਸਮਰੱਥਾ ਨੂੰ ਘੱਟ ਗਿਣਿਆ ਗਿਆ। "
-
ਦੱਸ ਦਈਏ ਕਿ ਇਸ ਸਮੇਂ ਵਿਸ਼ਵ ਦੇ ਕਈ ਦੇਸ਼ਾਂ ਵਿੱਚ ਕੋਰੋਨਾ ਵੈਕਸੀਨ ਬਾਰੇ ਖੋਜ ਚੱਲ ਰਹੀ ਹੈ, ਪਰ ਅਜੇ ਤੱਕ ਇਸ ਦਾ ਇਲਾਜ ਨਹੀਂ ਲੱਭਿਆ ਗਿਆ ਹੈ। ਇਸ ਸਾਰੀ ਪ੍ਰਕਿਰਿਆ ਵਿੱਚ ਕਈ ਮਹੀਨੇ ਲੱਗ ਸਕਦੇ ਹਨ। ‘ਅਮਫਾਨ’ ਨੇ ਬੰਗਾਲ-ਓਡੀਸ਼ਾ ‘ਚ ਮਚਾਈ ਤਬਾਹੀ, ਮਮਤਾ ਬੈਨਰਜੀ ਦਾ ਦਾਅਵਾ- 10 ਤੋਂ 12 ਲੋਕਾਂ ਦੀ ਮੌਤ ਦੁਨੀਆ ਭਰ ਵਿੱਚ ਲਗਭਗ 51 ਲੱਖ ਕੋਰੋਨਾ ਮਰੀਜ਼: ਕੋਰੋਨਾਵਾਇਰਸ ਦਾ ਪ੍ਰਕੋਪ ਦੁਨੀਆ ਭਰ ਵਿੱਚ ਵੱਧ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਦੁਨੀਆ ਦੇ 213 ਦੇਸ਼ਾਂ ਵਿੱਚ 99,685 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਅਤੇ ਮਰਨ ਵਾਲਿਆਂ ਦੀ ਗਿਣਤੀ ਵਿੱਚ 4,738 ਦਾ ਵਾਧਾ ਹੋਇਆ ਹੈ। ਵਰਲਡ ਮੀਟਰ ਅਨੁਸਾਰ ਹੁਣ ਤੱਕ ਵਿਸ਼ਵ ਭਰ ਵਿੱਚ 51 ਲੱਖ ਲੋਕ ਕੋਰੋਨਾਵਾਇਰਸ ਨਾਲ ਸੰਕਰਮਿਤ ਹੋ ਚੁੱਕੇ ਹਨ। ਇਨ੍ਹਾਂ ਵਿਚੋਂ 3 ਲੱਖ 29 ਹਜ਼ਾਰ 292 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਇਸ ਦੇ ਨਾਲ ਹੀ 20 ਲੱਖ 20 ਹਜ਼ਾਰ 151 ਲੋਕ ਵੀ ਇਨਫੈਕਸ਼ਨ ਮੁਕਤ ਹੋ ਚੁੱਕੇ ਹਨ। ਦੁਨੀਆ ਦੇ 75 ਪ੍ਰਤੀਸ਼ਤ ਕੋਰੋਨਾ ਕੇਸ ਸਿਰਫ 12 ਦੇਸ਼ਾਂ ਵਿਚੋਂ ਆਏ ਹਨ। nਇਨ੍ਹਾਂ ਦੇਸ਼ਾਂ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 38 ਲੱਖ ਹੈ। ਦੁਨੀਆ ਭਰ ‘ਚ 51 ਲੱਖ ਦੇ ਕਰੀਬ ਪਹੁੰਚੀ ਕੋਰੋਨਾ ਮਰੀਜ਼ਾਂ ਦੀ ਗਿਣਤੀ, ਤਿੰਨ ਲੱਖ ਤੋਂ ਜ਼ਿਆਦਾ ਦੀ ਮੌਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget