ਪੜਚੋਲ ਕਰੋ

ਕਿਸਾਨਾਂ ਲਈ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਦਾ ਅਨੋਖਾ ਉਪਰਾਲਾ

ਕਿਸਾਨ ਅੰਦੋਲਨ ਸਿੱਖਰ 'ਤੇ ਹੈ। ਪੰਜਾਬ 'ਚੋਂ ਵੱਡੀ ਗਿਣਤੀ 'ਚ ਕਿਸਾਨ ਟਰਾਲੀਆਂ ਭਰ ਭਰ ਦਿੱਲੀ ਵੱਲ ਕੂਚ ਕਰ ਰਹੇ ਹਨ। ਅਜਿਹੇ 'ਚ ਕਿਸਾਨਾਂ ਦੇ ਖਾਣ-ਪੀਣ ਦੀ ਤੋਟ ਨਾ ਆਵੇ, ਇਸ ਲਈ ਪੰਜਾਬ ਸਮੇਤ ਵੱਖ ਵੱਖ ਸੂਬਿਆਂ ਦੀਆਂ ਜਥੇਬੰਦੀਆਂ ਤੇ ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਲਾ ਕੇ ਕਿਸਾਨਾਂ ਦੀ ਸੇਵਾ ਕੀਤੀ ਜਾ ਰਹੀ ਹੈ ਤੇ ਸੰਘਰਸ਼ 'ਚ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ।

ਪਰਮਜੀਤ ਸਿੰਘ ਦੀ ਰਿਪੋਰਟ ਨਵੀਂ ਦਿੱਲੀ: ਕਿਸਾਨ ਅੰਦੋਲਨ ਸਿੱਖਰ 'ਤੇ ਹੈ। ਪੰਜਾਬ 'ਚੋਂ ਵੱਡੀ ਗਿਣਤੀ 'ਚ ਕਿਸਾਨ ਟਰਾਲੀਆਂ ਭਰ ਭਰ ਦਿੱਲੀ ਵੱਲ ਕੂਚ ਕਰ ਰਹੇ ਹਨ। ਅਜਿਹੇ 'ਚ ਕਿਸਾਨਾਂ ਦੇ ਖਾਣ-ਪੀਣ ਦੀ ਤੋਟ ਨਾ ਆਵੇ, ਇਸ ਲਈ ਪੰਜਾਬ ਸਮੇਤ ਵੱਖ ਵੱਖ ਸੂਬਿਆਂ ਦੀਆਂ ਜਥੇਬੰਦੀਆਂ ਤੇ ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਲਾ ਕੇ ਕਿਸਾਨਾਂ ਦੀ ਸੇਵਾ ਕੀਤੀ ਜਾ ਰਹੀ ਹੈ ਤੇ ਸੰਘਰਸ਼ 'ਚ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ। ਕਿਸਾਨਾਂ ਲਈ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਦਾ ਅਨੋਖਾ ਉਪਰਾਲਾ ਕੁੰਡਲੀ ਬਾਰਡਰ ਦੀ ਸਰਹੱਦ ਸ਼ੁਰੂ ਹੁੰਦਿਆਂ ਹੀ ਪਾਣੀਆਂ ਦੀਆਂ ਬੋਤਲਾਂ ਦੇ ਲੱਗੇ ਅੰਬਾਰ ਸਭ ਨੂੰ ਹੈਰਾਨ ਕਰ ਦਿੰਦੇ ਹਨ। ਰੋਡ ਵੱਖ-ਵੱਖ ਤਰ੍ਹਾਂ ਦੇ ਪਦਾਰਥ ਵਰਤਾਏ ਜਾ ਰਹੇ ਹਨ। ਇਹ ਲੰਗਰ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਦਾ ਹੈ। ਪੰਜਾਬ 'ਚ ਜਦੋਂ ਤੋਂ ਅੰਦੋਲਨ ਸ਼ੁਰੂ ਹੋਇਆ ਹੈ ਉਦੋਂ ਤੋਂ ਕਿਸਾਨਾਂ ਲਈ ਹਰ ਤਰ੍ਹਾਂ ਦੀ ਸੇਵਾ ਕਰਦੇ ਆ ਰਹੇ ਕਾਰ ਸੇਵਾ ਕਿੱਲ੍ਹਾਂ ਅਨੰਦਗੜ੍ਹ ਸਾਹਿਬ ਵਾਲਿਆ ਵੱਲੋਂ ਹੁਣ ਵੀ ਪੱਕਾ ਮੋਰਚਾ ਲਗਾਇਆ ਹੋਇਆ ਹੈ। ਕਿਸਾਨਾਂ ਲਈ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਦਾ ਅਨੋਖਾ ਉਪਰਾਲਾ ਕਿਸਾਨੀ ਅੰਦੋਲਨ ਖ਼ਤਮ ਹੁੰਦਿਆਂ ਹੀ ਪੰਜਾਬ 'ਚੋਂ ਪੁਰਾਣੀਆਂ ਸਿਆਸੀ ਪਾਰਟੀਆਂ ਦਾ ਸਫਾਇਆ! ਬਦਲਣ ਲੱਗੇ ਸਮੀਕਰਨ ਪ੍ਰਬੰਧਕਾਂ ਦੀ ਮੰਨੀਏ ਤਾਂ ਰੋਜ਼ਾਨਾ ਗੱਡੀਆਂ ਦੀਆਂ ਗੱਡੀਆਂ ਪਾਣੀ ਦੀਆਂ ਬੋਤਲਾਂ ਨਾਲ ਭਰ ਕੇ ਪੂਰੇ ਮੋਰਚੇ ਵਿੱਚ ਭੇਜੀਆਂ ਜਾ ਰਹੀਆਂ ਹਨ। ਸਵੇਰੇ 3 ਵਜੇ ਲੰਗਰ ਸ਼ੁਰੂ ਹੋ ਜਾਂਦਾ ਹੈ ਜਿਸ ਵਿੱਚ ਚਾਹ ਦੇ ਨਾਲ ਬਿਸਕੁੱਟ, ਮੱਠੀਆਂ, ਅਲਸੀ ਦੀਆ ਪੀਨੀਆਂ, ਮਟਰੀ, ਮੱਠੀਆਂ ਤੇ ਨਾਸ਼ਤੇ 'ਚ ਪੂੜੀਆ ਛੋਲੇ ਪਰੋਠੇ ਤੋਂ ਇਲਾਵਾ ਹਰ ਪ੍ਰਕਾਰ ਦੀ ਸਬਜ਼ੀ ਬਣਾਈ ਜਾ ਰਹੀ ਹੈ ਤੇ ਪਨੀਰ ਦੇ ਪਕੋੜੇ ਵੀ ਕਿਸਾਨਾਂ ਨੂੰ ਛਕਾਏ ਜਾ ਰਹੇ ਹਨ। ਇਸ ਤੋਂ ਇਲਾਵਾ ਫਲ ਫਰੂਟ ਦੀ ਵੀ ਕਿਸੇ ਵੀ ਤਰ੍ਹਾਂ ਦੀ ਤੋਟ ਨਹੀਂ ਆਉਣ ਦਿੱਤੀ ਜਾ ਰਹੀ।  ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget