ਪੜਚੋਲ ਕਰੋ

ਬੀਜੇਪੀ ਵਿਧਾਇਕ ਅਰੁਣ ਨਾਰੰਗ ਦੇ ਨਾਲ ਕੁੱਟਮਾਰ ਮਾਮਲੇ 'ਚ ਚਾਰ ਵਿਅਕਤੀ ਗ੍ਰਿਫ਼ਤਾਰ, 23 ਹੋਰਾਂ ਦੀ ਹੋਈ ਪਛਾਣ

ਮੁਕਤਸਰ ਪੁਲਿਸ ਨੇ ਮਲੋਟ ਵਿੱਚ ਬੀਜੇਪੀ ਵਿਧਾਇਕ ਅਰੁਣ ਨਾਰੰਗ ਨਾਲ ਰੋਏ ਹਮਲੇ ਦੇ ਮਾਮਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ 5 ਹੋਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਮੁਕਤਸਰ ਪੁਲਿਸ ਨੇ ਮਲੋਟ ਵਿੱਚ ਬੀਜੇਪੀ ਵਿਧਾਇਕ ਅਰੁਣ ਨਾਰੰਗ ਨਾਲ ਰੋਏ ਹਮਲੇ ਦੇ ਮਾਮਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ 5 ਹੋਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਐਸਐਸਪੀ ਮੁਕਤਸਰ ਡੀ ਸੁਦਰਵੀ ਨੇ ਦੱਸਿਆ ਕਿ ਵੀਡੀਓ ਫੁਟੇਜ ਦੀ ਸਹਾਇਤਾ ਨਾਲ ਮੁਕਤਸਰ ਪੁਲਿਸ ਨੇ ਇਸ ਕੇਸ 'ਚ ਕੁਝ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਜਿਨ੍ਹਾਂ 'ਚੋਂ ਚਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਦਕਿ 23 ਵਿਅਕਤੀਆਂ ਦੀ ਪਛਾਣ ਕਰ ਲਈ ਗਈ ਹੈ। 

ਐਸਐਸਪੀ ਨੇ ਦੱਸਿਆ ਕਿ ਮੁਕਤਸਰ ਪੁਲਿਸ ਨੇ ਵਿਧਾਇਕ ਅਰੁਣ ਨਾਰੰਗ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ। ਐਸਐਸਪੀ ਡੀ ਸੁਦਰਵੀ ਨੇ ਕਿਹਾ ਪੁਲਿਸ ਛਾਪੇਮਾਰੀ ਕਰ ਰਹੀ ਹੈ ਅਤੇ ਹਮਲੇ ਵਿੱਚ ਸ਼ਾਮਲ ਹੋਰ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਉਧਰ ਰੋਹਤਕ 'ਚ ਇਨੈਲੋ ਆਗੂ ਤੇ ਸਾਬਕਾ ਵਿਧਾਇਕ ਅਭੈ ਚੌਟਾਲਾ ਨੇ ਵਿਵਾਦਿਤ ਬਿਆਨ ਦਿੱਤਾ ਹੈ। ਰੋਹਤਕ ਵਿਖੇ ਕਿਸਾਨਾਂ ਵਲੋਂ ਧਰਨਾ ਦਿੱਤਾ ਜਾ ਰਿਹਾ ਸੀ, ਜਿਸ ਦੌਰਾਨ ਅਭੈ ਚੌਟਾਲਾ ਨੇ ਕਿਹਾ ਕਿ ਜੇਕਰ ਕੋਈ ਬੀਜੇਪੀ ਵਿਧਾਇਕ ਉਨ੍ਹਾਂ ਕੋਲ ਆਵੇ ਤਾਂ ਉਨ੍ਹਾਂ ਨੂੰ ਨੰਗਾ ਕਰਕੇ ਪੋਲ ਨਾਲ ਬੰਨ ਦੇਣਾ। ਚੌਟਾਲਾ ਨੇ ਕਿਸਾਨ ਅੰਦੋਲਨ ਦੇ ਧਰਨੇ ਦੇ ਮੰਚ ਤੋਂ ਕਿਸਾਨਾਂ ਨੂੰ ਇਹ ਗੱਲ ਕਹੀ। ਉਹ ਪਾਨੀਪਤ ਹਾਈਵੇਅ ਮਕਡੋਲੀ ਟੋਲ ਪਲਾਜ਼ਾ 'ਤੇ ਕਿਸਾਨਾਂ ਦਰਮਿਆਨ ਪਹੁੰਚੇ ਸੀ। 

ਇਸ ਤੋਂ ਪਹਿਲਾਂ ਬੀਜੇਪੀ ਵਿਧਾਇਕ ਅਰੁਣ ਨਾਰੰਗ ਦੀ ਹੋਈ ਕੁੱਟਮਾਰ ਦੇ ਮਾਮਲੇ 'ਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ 7 ਕਿਸਾਨ ਲੀਡਰਾਂ ਤੇ 300 ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਅਨੁਸਾਰ ਜਦ ਅਰੁਣ ਨਾਰੰਗ ਮਲੋਟ ਵਿਖੇ ਮੀਟਿੰਗ ਲਈ ਪਹੁੰਚੇ ਤਾਂ ਉਨ੍ਹਾਂ ਦਾ ਕੁਝ ਲੋਕਾਂ ਨੇ ਵਿਰੋਧ ਕੀਤਾ ਤੇ ਉਨ੍ਹਾਂ ਨੂੰ ਘੇਰ ਲਿਆ। ਇਸ ਦੌਰਾਨ ਉਨ੍ਹਾਂ 'ਤੇ ਹੋਏ ਹਮਲੇ ਤੋਂ ਬਚਾਅ ਲਈ ਐਸਪੀ ਹੈੱਡਕੁਆਰਟਰ ਗੁਰਮੇਲ ਸਿੰਘ ਤੇ ਹੋਰ ਪੁਲਿਸ ਪਾਰਟੀ ਨੇ  ਕੋਸ਼ਿਸ਼ ਕੀਤੀ। ਇਸ ਦੌਰਾਨ ਐਸਪੀ ਗੁਰਮੇਲ ਸਿੰਘ ਵੀ ਜ਼ਖਮੀ ਹੋ ਗਏ।

ਐਫਆਈਆਰ ਵਿੱਚ ਜੋ 7 ਕਿਸਾਨ ਆਗੂਆਂ ਦੇ ਨਾਮ ਹਨ, ਉਨ੍ਹਾਂ ਵਿੱਚ ਲਖਨਪਾਲ ਉਰਫ ਲੱਖਾ ਆਲਮਵਾਲਾ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਬੂੜਾਗੁਜ਼ਰ, ਜਨਰਲ ਸਕਤਰ ਨਿਰਮਲ ਸਿੰਘ ਜੱਸੇਆਣਾ, ਨਾਨਕ ਸਿੰਘ ਫਕਰਸਰ,ਕੁਲਵਿੰਦਰ ਸਿੰਘ ਦਾਨੇਵਾਲਾ, ਰਾਜਵਿੰਦਰ ਸਿੰਘ ਜੰਡਵਾਲਾ, ਅਵਤਾਰ ਸਿੰਘ ਫਕਰਸਰ ਸ਼ਾਮਲ ਹਨ।

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਟਾਪ ਹੈਡਲਾਈਨ

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget