ਪੜਚੋਲ ਕਰੋ

ਇਹਨਾਂ 4 ਮੁੱਦਿਆਂ 'ਤੇ ਗਰਮਾਇਆ ਸੈਸ਼ਨ, ਜ਼ਬਰਦਸਤ ਹੋਇਆ ਵਿਰੋਧ, ਪਰ ਫਿਰ ਵੀ ਬਣ ਗਿਆ ਕੰਮ

FOUR KEY BILLS PASSED : ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਸੈਸ਼ਨ ਵਿੱਚ ਦੋ ਅਹਿਮ ਬਿੱਲ ਸਿੱਖ ਗੁਰਦੁਆਰਾ (ਸੋਧ) ਬਿੱਲ, 2023 ਅਤੇ ਪੰਜਾਬ ਪੁਲੀਸ (ਸੋਧ) ਬਿੱਲ, 2023 ਪੇਸ਼ ਕੀਤੇ ਜਿਨ੍ਹਾਂ ਨੂੰ ਪਾਸ..

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਨੇ ਚਾਰ ਮਹੱਤਵਪੂਰਨ ਬਿੱਲ ਜਿੰਨ੍ਹਾਂ ਵਿੱਚ ਸਿੱਖ ਗੁਰਦੁਆਰਾ (ਸੋਧ) ਬਿੱਲ, 2023, ਪੰਜਾਬ ਪੁਲਿਸ (ਸੋਧ) ਬਿੱਲ, 2023, ਪੰਜਾਬ ਐਫੀਲੀਏਟਿਡ ਕਾਲਜ (ਸੇਵਾ ਦੀ ਸੁਰੱਖਿਆ) ਸੋਧ ਬਿੱਲ, 2023 ਅਤੇ ਪੰਜਾਬ ਯੂਨੀਵਰਸਿਟੀਜ਼ ਕਾਨੂੰਨ (ਸੋਧ) ਬਿੱਲ 2023 ਸ਼ਾਮਿਲ ਹਨ, ਸੈਸ਼ਨ ਵਿੱਚ ਪਾਸ ਕੀਤੇ।

 ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਸੈਸ਼ਨ ਵਿੱਚ ਦੋ ਅਹਿਮ ਬਿੱਲ ਸਿੱਖ ਗੁਰਦੁਆਰਾ (ਸੋਧ) ਬਿੱਲ, 2023 ਅਤੇ ਪੰਜਾਬ ਪੁਲੀਸ (ਸੋਧ) ਬਿੱਲ, 2023 ਪੇਸ਼ ਕੀਤੇ ਜਿਨ੍ਹਾਂ ਨੂੰ ਪਾਸ ਕੀਤਾ ਗਿਆ।

ਇਸੇ ਤਰ੍ਹਾਂ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵਿਧਾਨ ਸਭਾ ਸੈਸ਼ਨ ਵਿਚ ਪੇਸ਼ ਕੀਤੇ ਦੋ ਬਿੱਲ ਪੰਜਾਬ ਐਫੀਲੀਏਟਿਡ ਕਾਲਜ (ਸੇਵਾਵਾਂ ਦੀ ਸੁਰੱਖਿਆ) ਸੋਧ ਬਿੱਲ, 2023 ਅਤੇ ਪੰਜਾਬ ਯੂਨੀਵਰਸਿਟੀਜ਼ ਕਾਨੂੰਨ (ਸੋਧ) ਬਿੱਲ, 2023 ਪਾਸ ਕੀਤੇ ਗਏ।

ਇਹਨਾਂ 4 ਮੁੱਦਿਆਂ 'ਤੇ ਗਰਮਾਇਆ ਸੈਸ਼ਨ, ਜ਼ਬਰਦਸਤ ਹੋਇਆ ਵਿਰੋਧ, ਪਰ ਫਿਰ ਵੀ ਬਣ ਗਿਆ ਕੰਮ

ਸਿੱਖ ਗੁਰਦੁਅਰਾ ਐਕਟ 1925 'ਚ ਕੀਤੇ ਸੋਧ 'ਤੇ  SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ - ਕੀ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੰਡੀਗੜ੍ਹ ਤੋਂ ਚੱਲਿਆ ਕਰੇਗੀ ? ਪੰਜਾਬ ਸਰਕਾਰ ਦੇ ਫੈਸਲੇ ਖਿਲਾਫ਼ SGPC ਨੇ ਵਿਸ਼ੇਸ਼ ਇਜਲਾਸ ਸੱਦ ਲਿਆ ਹੈ। 26 ਜੂਨ ਨੂੰ ਅੰਮ੍ਰਿਤਸਰ ਵਿੱਚ ਇਕੱਠ ਕੀਤਾ ਜਾਵੇਗਾ ਅਤੇ ਸਰਕਾਰ ਦੇ ਫੈਸਲੇ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਜਾਵੇਗੀ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਪੰਥ ਵਿੱਚ ਦਖਲਅੰਦਾਜ਼ੀ ਨੂੰ ਕੌਮ ਸਵਿਕਾਰ ਨਹੀਂ ਕਰੇਗੀ। ਤੁਹਾਨੂੰ ਲੋਕਾਂ ਨੇ ਵੋਟਾਂ ਪੰਜਾਬ ਚਲਾਉਣ ਲਈ ਪਾਈਆਂ ਨਾ ਕਿ ਸ਼੍ਰੋਮਣੀ ਕਮੇਟੀ ਜਾਂ ਧਰਮ ਵਿੱਚ ਦਖਲਅੰਦਾਜ਼ੀ ਕਰਨ ਦੇ ਲਈ ਪਾਈਆਂ ਸਨ। 

ਵਿਧਾਨ ਸਭਾ ਹਲਾਕ ਦਾਖਾ ਤੋਂ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਜੋ ਕਰ ਰਹੀ ਹੈ ਇਹ ਬਿਲਕੁਲ ਗਲਤ ਹੈ। ਸਿੱਖਾਂ ਦੀਆਂ ਧਾਰਮਿਕਾਂ ਆਸਥਾਵਾਂ ਵਿੱਚ ਦਖਲਅੰਦਾਜ਼ੀ ਨਹੀਂ ਕਰਨੀ ਚਾਹੀਦੀ ਹੈ। ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਜੇਕਰ ਸਰਕਾਰ ਨੇ ਅਜਿਹਾ ਕੁੱਝ ਕਰਨਾ ਹੀ ਹੈ ਤਾਂ ਸੰਵਿਧਾਨ ਮੁਤਾਬਕ ਚੱਲੇ ਮੈਰਿਟ ਦੇ ਆਧਾਰ 'ਤੇ ਸਰਕਾਰ ਫੈਸਲੇ ਲਵੇ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

ਟਾਪ ਹੈਡਲਾਈਨ

Parvinder Jhota Murder Case : ਪਰਵਿੰਦਰ ਝੋਟਾ ਦੇ ਕਤਲ ਦੇ ਰੋਸ ਵਜੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ
Parvinder Jhota Murder Case : ਪਰਵਿੰਦਰ ਝੋਟਾ ਦੇ ਕਤਲ ਦੇ ਰੋਸ ਵਜੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Embed widget