ਪੜਚੋਲ ਕਰੋ

ਸਪੇਨਿਸ਼ ਚਿੜੀਆਘਰ 'ਚ ਹੁਣ ਚਾਰ ਸ਼ੇਰਾਂ ਨੂੰ ਹੋਇਆ ਕੋਰੋਨਾ, ਦੋ ਕਰਮਚਾਰੀ ਵੀ ਪੌਜ਼ੇਟਿਵ 

ਦੁਨੀਆ ਭਰ ਵਿੱਚ 6 ਕਰੋੜ ਤੋਂ ਵੱਧ ਲੋਕ ਕੋਰੋਨਾਵਾਇਰਸ ਸੰਕਰਮਿਤ ਹੋ ਚੁਕੇ ਹਨ। ਉਥੇ ਹੀ ਕੋਰੋਨਾ ਜਾਨਵਰਾਂ ਵਿੱਚ ਵੀ ਦਿਖਾਈ ਦੇ ਰਿਹਾ ਹੈ। ਹਾਲ ਹੀ ਵਿੱਚ, ਸਪੇਨ ਦੇ ਬਾਰਸੀਲੋਨਾ ਚਿੜੀਆਘਰ ਵਿੱਚ ਕੁਝ ਜਾਨਵਰਾਂ ਵਿੱਚ ਕੋਰੋਨਾ ਦੇ ਲੱਛਣ ਦਿਖਾਈ ਦਿੱਤੇ। ਜਿਸ ਤੋਂ ਬਾਅਦ ਸ਼ੇਰਾਂ ਦੇ ਸੰਕਰਮਣ ਦੇ ਟੈਸਟ ਕੀਤੇ ਗਏ ਤੇ ਉਹ ਕੋਰੋਨਾ ਸੰਕਰਮਿਤ ਪਾਏ ਗਏ ਹਨ।

ਨਵੀਂ ਦਿੱਲੀ: ਦੁਨੀਆ ਭਰ ਵਿੱਚ 6 ਕਰੋੜ ਤੋਂ ਵੱਧ ਲੋਕ ਕੋਰੋਨਾਵਾਇਰਸ ਸੰਕਰਮਿਤ ਹੋ ਚੁਕੇ ਹਨ। ਉਥੇ ਹੀ ਕੋਰੋਨਾ ਜਾਨਵਰਾਂ ਵਿੱਚ ਵੀ ਦਿਖਾਈ ਦੇ ਰਿਹਾ ਹੈ। ਹਾਲ ਹੀ ਵਿੱਚ, ਸਪੇਨ ਦੇ ਬਾਰਸੀਲੋਨਾ ਚਿੜੀਆਘਰ ਵਿੱਚ ਕੁਝ ਜਾਨਵਰਾਂ ਵਿੱਚ ਕੋਰੋਨਾ ਦੇ ਲੱਛਣ ਦਿਖਾਈ ਦਿੱਤੇ। ਜਿਸ ਤੋਂ ਬਾਅਦ ਸ਼ੇਰਾਂ ਦੇ ਸੰਕਰਮਣ ਦੇ ਟੈਸਟ ਕੀਤੇ ਗਏ ਤੇ ਉਹ ਕੋਰੋਨਾ ਸੰਕਰਮਿਤ ਪਾਏ ਗਏ ਹਨ। ਬਾਰਸੀਲੋਨਾ ਚਿੜੀਆਘਰ ਦੇ ਵੈਟਰਨਰੀ ਅਥਾਰਟੀ ਦੇ ਅਨੁਸਾਰ ਜ਼ਾਲਾ, ਨੀਮਾ ਅਤੇ ਰਨ ਰਨ ਨਾਮ ਦੀਆਂ ਤਿੰਨ ਸ਼ੇਰਨੀ ਅਤੇ ਕਿਮਬੇ ਨਾਮ ਦੇ ਸ਼ੇਰ ਨੂੰ ਕੋਰੋਨਾ ਪਾਇਆ ਗਿਆ ਹੈ। ਇਸ ਦੇ ਨਾਲ ਚਿੜੀਆਘਰ ਵਿੱਚ ਜਾਨਵਰਾਂ ਦੀ ਰਾਖੀ ਲਈ ਕੰਮ ਕਰ ਰਹੇ ਦੋ ਕਰਮਚਾਰੀ ਵੀ ਕੋਰੋਨਾਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ। ਇਸ ਦੇ ਨਾਲ ਹੀ ਵੈਟਰਨਰੀ ਅਥਾਰਟੀਜ਼ ਦਾ ਕਹਿਣਾ ਹੈ ਕਿ ਇਸ ਗੱਲ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਸ਼ੇਰਾਂ 'ਚ ਇਹ ਲਾਗ ਕਿਵੇਂ ਆਇਆ। Viral Video: Tiger ਲੈ ਰਿਹਾ ਟੱਬ ਬਾਥ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਬਾਰਸੀਲੋਨਾ ਦੀ ਵੈਟਰਨਰੀ ਸਰਵਿਸ ਨੇ ਨਿਊਯਾਰਕ ਦੇ ਬ੍ਰੌਨਕਸ ਚਿੜੀਆਘਰ ਵਿਖੇ ਆਪਣੇ ਸਾਥੀਆਂ ਨਾਲ ਸੰਪਰਕ ਕੀਤਾ, ਜਿਥੇ ਅਪ੍ਰੈਲ ਵਿੱਚ ਚਾਰ ਬਾਘ ਅਤੇ ਤਿੰਨ ਸ਼ੇਰ ਕੋਰੋਨਾਵਾਇਰਸ ਨਾਲ ਸੰਕਰਮਿਤ ਹੋਏ ਸੀ। ਇਹ ਇਕੋ ਚਿੜੀਆਘਰ ਹੈ ਜਿਸ 'ਚ ਵੱਡੀ ਗਿਣਤੀ 'ਚ ਜਾਨਵਰ ਸੰਕਰਮਿਤ ਪਾਏ ਗਏ ਸੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Police Transfer: ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget