ਪੜਚੋਲ ਕਰੋ

ਪ੍ਰਿੰਸ ਹੈਰੀ ਤੇ ਮੇਗਨ ਬਾਰੇ ਝੂਠੀ ਖ਼ਬਰਾਂ ਫੈਲਾਉਣ ਵਾਲਿਆਂ ‘ਤੇ ਕੱਸਿਆ ਸ਼ਿਕੰਜਾ, ਚਾਰ ਅਖਬਾਰ ਬਲੈਕਲਿਸਟ

ਬ੍ਰਿਟੇਨ ਦੇ ਚਾਰ ਅਖ਼ਬਾਰਾਂ ਨੂੰ ਬਲੈਕਲਿਸਟ ਵਿੱਚ ਪਾਇਆ ਗਿਆ ਹੈ। ਇਨ੍ਹਾਂ ‘ਤੇ ‘ਤਰਕਹੀਣ, ਝੂਠੀ ਤੇ ਅਪਮਾਨਜਨਕ’ ਖ਼ਬਰਾਂ ਪ੍ਰਕਾਸ਼ਤ ਕਰਨ ਦਾ ਇਲਜ਼ਾਮ ਲਾਇਆ ਗਿਆ ਹੈ।

ਲੰਡਨ: ਬ੍ਰਿਟੇਨ ਦੇ ਰਾਜਕੁਮਾਰ ਹੈਰੀ (prince harry) ਤੇ ਉਸ ਦੀ ਪਤਨੀ ਮੇਗਨ ਮਰਕਲ (megan) ਨੇ ਬ੍ਰਿਟੇਨ ਦੇ ਚਾਰ ਅਖ਼ਬਾਰਾਂ ਨੂੰ ਬਲੈਕਲਿਸਟ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਅਖ਼ਬਾਰਾਂ ਨੇ ‘ਤਰਕਹੀਣ, ਝੂਠੀਆਂ ਤੇ ਅਪਮਾਨਜਨਕ’ ਖ਼ਬਰਾਂ ਪ੍ਰਕਾਸ਼ਤ ਕੀਤੀਆਂ। ਦ ਸਨ, ਡੇਲੀ ਮੇਲ, ਮਿਰਰ ਤੇ ਐਕਸਪ੍ਰੈਸ ਨੂੰ ਲਿਖੀ ਚਿੱਠੀ ‘ਚ ਜੋੜੇ ਨੇ ਕਿਹਾ ਕਿ ਇਨ੍ਹਾਂ ਅਖ਼ਬਾਰਾਂ ਨਾਲ ‘ਕੋਈ ਸਬੰਧ ਤੇ ਸ਼ਮੂਲੀਅਤ ਨਹੀਂ ਹੋਵੇਗੀ’। ਫਾਇਨੈਂਸ਼ੀਅਲ ਟਾਈਮਜ਼ ਦੇ ਪੱਤਰਕਾਰ ਮਾਰਕ ਡੀ ਸਟੇਫਾਨੋ ਨੇ ਟਵਿੱਟਰ ‘ਤੇ ਪੱਤਰ ਸ਼ੇਅਰ ਕਰਦਿਆਂ ਲਿਖਿਆ, “ਇਹ ਨੀਤੀ ਆਲੋਚਨਾ ਤੋਂ ਭੱਜਣ ਲਈ ਨਹੀਂ ਹੈ। ਇਹ ਜਨਤਕ ਤੌਰ ‘ਤੇ ਗੱਲਬਾਤ ਨੂੰ ਰੋਕਣ ਜਾਂ ਸਹੀ ਰਿਪੋਰਟ ਨੂੰ ਦਬਾਉਣ ਲਈ ਨਹੀਂ।" ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਅਖ਼ਬਾਰਾਂ ਨੂੰ ਆਪਣੇ ਫਾਇਦੇ ਤੇ ਖ਼ਬਰਾਂ ਨੂੰ ਵਿਗਾੜਣ ਲਈ ਨਹੀਂ ਵਰਤਣਾ ਚਾਹੁੰਦੇ। ਹਾਲਾਂਕਿ, ਅਖ਼ਬਾਰ ਨੇ ਇਸ ਪੱਤਰ ਨੂੰ ਮੀਡੀਆ ਦੇ ਵੱਡੇ ਹਿੱਸੇ ‘ਤੇ ਅਚਾਨਕ ਹਮਲਾ ਦੱਸਿਆ ਹੈ। ਹੈਰੀ ਤੇ ਮੇਗਨ ਨੇ ਇਸ ਸਾਲ ਦੇ ਸ਼ੁਰੂ ‘ਚ ਆਪਣੇ ਆਪ ਨੂੰ ਸ਼ਾਹੀ ਜ਼ਿੰਮੇਵਾਰੀਆਂ ਤੋਂ ਵੱਖ ਕਰਨ ਤੇ ਵਿੱਤੀ ਤੌਰ ‘ਤੇ ਸੁਤੰਤਰ ਜ਼ਿੰਦਗੀ ਜਿਉਣ ਦਾ ਐਲਾਨ ਕੀਤਾ ਸੀ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget